ਰਾਹੁਲ ਗਾਂਧੀ ਵੱਲੋਂ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਵੋਟਾਂ ਚੋਰੀ ਕਰਨ ਦੇ ਦੋਸ਼
*ਜਾਅਲੀ ਨਾਵਾਂ ਹੇਠ ਵਾਧੂ ਵੋਟਾਂ ਬਣਾ ਕੇ ਜਿੱਤੀ ਲੋਕ ਸਭਾ ਚੋਣ *ਕਾਂਗਰਸ ਪਾਰਟੀ ਵੱਲੋਂ ਸਮੁੱਚੀ ਵਿਰੋਧੀ ਧਿਰ ਨੂੰ ਲਾਮਬੰਦ ਕਰਨ ਦਾ ਯਤਨ ਜਸਵੀਰ ਸਿੰਘ ਮਾਂਗਟ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਭਾਰਤ ਦੀ ਸੱਤਾ ਵਿਰੋਧੀ ਰਾਜਸੀ ਸਰਗਰਮੀ ਦਾ ਕੇਂਦਰ ਬਣੇ ਹੋਏ ਹਨ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ‘ਤੇ […]
Continue Reading