ਵੰਡਾਰੇ ਦੇ ਕਤਲੇਆਮ ਦੀ ਜ਼ਿੰਮੇਵਾਰੀ ਕਿਸ `ਤੇ?

ਵੰਡ `47 ਦੀ… ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? 1947 ਦੇ ਮੁਲਕੀ ਵੰਡ-ਵੰਡਾਰੇ ਦੇ ਦੁਖਾਂਤ ਲਈ ਅਸਲ ਕਾਰਨ ਕੀ ਬਣੇ ਜਾਂ ਕਿਸ ਤਰ੍ਹਾਂ ਪ੍ਰਸਥਿਤੀਆਂ ਪੈਦਾ ਹੁੰਦੀਆਂ ਗਈਆਂ; ਜਾਂ ਇਸ ਸਭ ਲਈ ਅਸਲ ਦੋਸ਼ੀ ਕੌਣ ਸਨ? ਬਾਰੇ ਲਿਖਿਆ ਹਥਲਾ ਲੇਖ ਬਹੁਤ ਧਿਆਨ ਮੰਗਦਾ ਹੈ। ‘ਮੁਲਕ ਦੀ ਵੰਡ ਦੇ ਬੀਜ’ ਦੇ […]

Continue Reading

ਪੰਜਾਬ ਦੀ ਬਿਹਤਰੀ ਲਈ ਖੇਤਰੀ ਪਾਰਟੀ ਦੀ ਬਹਾਲੀ ਜ਼ਰੂਰੀ

*ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਲੀਡਰਸ਼ਿੱਪ ਜ਼ਿੰਮੇਵਾਰ: ਦਾਦੂਵਾਲ ਕੁਲਜੀਤ ਦਿਆਲਪੁਰੀ ਸ਼ਿਕਾਗੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਅਤੇ ਇਸ ਦੀ ਧਰਮ ਪ੍ਰਚਾਰ ਕਮੇਟੀ ਦੇ ਮੌਜੂਦਾ ਚੇਅਰਮੈਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਇਸ ਵੇਲੇ ਪੰਜਾਬ ਖੇਤਰੀ ਪਾਰਟੀ ਤੋਂ ਇੱਕ ਤਰ੍ਹਾਂ ਮਹਿਰੂਮ ਹੋ ਗਿਆ ਹੈ, ਜਦਕਿ ਪੰਜਾਬ ਦੀ ਬਿਹਤਰੀ ਲਈ ਖੇਤਰੀ […]

Continue Reading

ਗੁਰੂ ਨਾਨਕ ਬਾਣੀ ਵਿੱਚ ਕੁਦਰਤ ਦਾ ਖੂਬਸੂਰਤ ਵਰਣਨ (2)

ਮਾਨਵਤਾ ਲਈ ਪ੍ਰਤੀਕਾਤਮਿਕ ਸੰਦੇਸ਼ ਬਲਵਿੰਦਰ ਬਾਲਮ ਗੁਰਦਾਸਪੁਰ ਫੋਨ: +91-9815625409 (ਕਿਸ਼ਤ ਦੂਜੀ) ਉਨ ਵਿਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ॥

Continue Reading

ਡਾਕਟਰ ਲਵ

ਆਸਾ ਸਿੰਘ ਘੁੰਮਣ ਜ਼ਿੰਦਗੀ ਵਿੱਚ ਕੁਝ ਘਟਨਾਵਾਂ ਅਜਿਹੀਆਂ ਵਾਪਰ ਜਾਂਦੀਆਂ ਹਨ, ਜੋ ਤਾਉਮਰ ਸਾਨੂੰ ਕਿਸੇ ਨਾ ਕਿਸੇ ਰੂਪ ਵਿੱਚ ਪ੍ਰਭਾਵਿਤ ਕਰਦੀਆਂ ਰਹਿੰਦੀਆਂ ਹਨ ਅਤੇ ਕੁਝ ਚੰਗਾ ਚੰਗਾ ਅਹਿਸਾਸ ਕਰਾਉਂਦੀਆਂ ਰਹਿੰਦੀਆਂ ਹਨ। ਅਸੀਂ ਬੀ.ਏ. ਫਾਈਨਲ ਦੇ ਇਮਤਿਹਾਨ ਦੇ ਰਹੇ ਸਾਂ ਕਿ ਸਾਡੇ ਪੰਜਾਬੀ ਦੇ ਅਧਿਆਪਕ ਪ੍ਰੋਫੈਸਰ ਤਰਲੋਕ ਸਿੰਘ ਹੁਰਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯੂਥ ਵਿਭਾਗ […]

Continue Reading

ਗੁਰੂ ਨਾਨਕ ਬਾਣੀ ਵਿੱਚ ਕੁਦਰਤ ਦਾ ਖੂਬਸੂਰਤ ਵਰਣਨ

ਮਾਨਵਤਾ ਲਈ ਪ੍ਰਤੀਕਾਤਮਿਕ ਸੰਦੇਸ਼ ਬਲਵਿੰਦਰ ਬਾਲਮ ਗੁਰਦਾਸਪੁਰ ਫੋਨ: +91-9815625409 (ਕਿਸ਼ਤ ਪਹਿਲੀ) ਗੁਰੂ ਨਾਨਕ ਸਾਹਿਬ ਦੀ ਬਾਣੀ ਵਿੱਚ ਕੁਦਰਤ ਦਾ ਖੂਬਸੂਰਤ ਵਰਣਨ ਮਾਨਵਤਾ ਲਈ ਪ੍ਰਤੀਕਾਤਮਿਕ ਸੰਦੇਸ਼ ਹੈ। ਗੁਰੂ ਜੀ ਨੇ ਮਾਨਵਤਾ ਨੂੰ ਸਿੱਧੇ ਰਸਤੇ ਪਾਉਣ ਲਈ ਅਧਿਆਤਮਿਕਤਾ ਦੇ ਸੱਚੇ ਰਸਤੇ ਉਪਰ ਚੱਲਣ ਲਈ ਸ਼ਬਦਾਂ ਦੇ ਰੂਪ ਵਿੱਚ ਬਾਣੀ ਦੀ ਖੋਜ ਕੀਤੀ ਹੈ। ਕਵੀ ਬਾਬੇ ਨਾਨਕ ਨੇ […]

Continue Reading

ਵੰਡ `47 ਦੀ…: ਅੰਗਰੇਜ਼ ਮੁਲਕ ਦੀ ਵੰਡ ਨਹੀਂ ਸਨ ਚਾਹੁੰਦੇ

ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? 1947 ਦੇ ਮੁਲਕੀ ਵੰਡ-ਵੰਡਾਰੇ ਅਤੇ ਮਨੁੱਖੀ ਵੱਢ-ਵਢਾਂਗੇ ਦੀ ਪੀੜ ਜਿਨ੍ਹਾਂ ਨੇ ਸਹੀ ਹੈ, ਉਨ੍ਹਾਂ ਵਿੱਚੋਂ ਬੇਸ਼ੱਕ ਬਹੁਤੇ ਤਾਂ ਇਸ ਦੁਨੀਆਂ ਤੋਂ ਰੁਖਸਤ ਹੋ ਗਏ ਹਨ, ਪਰ ਇਸ ਦੀ ਵਿਆਪਕ ਪੀੜ ਅੱਜ ਵੀ ਮਹਿਸੂਸ ਕੀਤੀ ਜਾ ਸਕਦੀ ਹੈ। ਬਟਵਾਰੇ ਦੇ ਦੁਖਾਂਤ ਲਈ ਅਸਲ ਕਾਰਨ […]

Continue Reading

ਤੀਜੀ ਤੇ ਚੌਥੀ ਪਾਤਸ਼ਾਹੀ ਦੇ 450 ਸਾਲਾ ਸ਼ਤਾਬਦੀ ਸਮਾਗਮ

*ਗੋਇੰਦਵਾਲ ਸਾਹਿਬ ਬਸੰਤੀ ਰੰਗ ‘ਚ ਰੰਗਿਆ ਜਾਵੇਗਾ ਦਿਲਜੀਤ ਸਿੰਘ ਬੇਦੀ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਧਾਰਮਿਕ, ਸੰਸਥਾਵਾਂ, ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ ਗੁਰਆਈ ਦਿਵਸ ਦੀ 450 ਸਾਲਾ ਅਰਧ ਸ਼ਤਾਬਦੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ […]

Continue Reading

ਗੁਰੂ ਕਾ ਬਾਗ: ਅਕਾਲੀ ਸਰਫ਼ਰੋਸ਼ੀ

ਗੁਰਚਰਨਜੀਤ ਸਿੰਘ ਲਾਂਬਾ ‘ਗੁਰੂ ਦੁਆਰੈ ਹੋਇ ਸੋਝੀ ਪਾਇਸੀ॥’ ਗੁਰਦੁਆਰਾ ਸਾਹਿਬ ਸਿੱਖਾਂ ਦੀ ਸਾਹ-ਰਗ ਹੈ। ਇਸ ਲਈ ਇੱਕ ਪੰਥਕ ਨਿਸ਼ਾਨਾ ਅਰਦਾਸ ਦੇ ਰੂਪ ਵਿੱਚ ਨਿਤਾਪ੍ਰਤਿ ਯਾਦ ਕੀਤਾ ਜਾਂਦਾ ਹੈ। ਇਹ ਹੈ, ਗੁਰਦੁਆਰਿਆਂ ਦੀ ਸੇਵਾ ਸੰਭਾਲ ਦਾ ਦਾਨ ਖਾਲਸਾ ਜੀ ਨੂੰ ਪ੍ਰਾਪਤ ਹੋਵੇ। ਇਹ ਮੁਢਲਾ ਪੰਥਕ ਹੱਕ ਅਤੇ ਫ਼ਰਜ਼ ਸੀ, ਜਿਹੜਾ ਹਰ ਸਰਕਾਰ ਦੀਆਂ ਨਜ਼ਰਾਂ ਵਿੱਚ ਰੜਕਣ […]

Continue Reading

ਰੋਜ਼ਮੱਰ੍ਹਾ ਦੀ ਜ਼ਿੰਦਗੀ ਅਤੇ ਕੈਥਾਰਸਿਸ ਦੀ ਲੋੜ

ਡਾ. ਅਰਵਿੰਦਰ ਸਿੰਘ ਭੱਲਾ* ਫੋਨ: +91-9463062603 *ਪ੍ਰਿੰਸੀਪਲ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ। ਮਨੁੱਖ ਨੂੰ ਜਿਵੇਂ-ਜਿਵੇਂ ਜ਼ਿੰਦਗੀ ਨੂੰ ਕਰੀਬ ਤੋਂ ਸਮਝਣ ਦਾ ਮੌਕਾ ਮਿਲਦਾ ਹੈ, ਉਸ ਨੂੰ ਜ਼ਿੰਦਗੀ ਦੀ ਬੁਝਾਰਤ ਪਹਿਲਾਂ ਨਾਲੋਂ ਹੋਰ ਵੀ ਉਲਝਦੀ ਹੋਈ ਮਹਿਸੂਸ ਹੁੰਦੀ ਹੈ। ਕਿਤਾਬੀ ਗਿਆਨ ਦੇ ਤਮਾਮ ਸਬਕ ਦੁਨਿਆਵੀ ਤਜ਼ਰਬਿਆਂ, ਤਲਖ਼ ਹਕੀਕਤਾਂ ਅਤੇ ਨਿੱਤ ਰੂਪ ਵਟਾਉਂਦੀ ਜ਼ਿੰਦਗੀ ਦੇ ਸਾਹਮਣੇ […]

Continue Reading

ਲਹਿੰਦੇ ਪੰਜਾਬ ਦਾ ਉਹ ਘਰ

ਅਸ਼ਪੁਨੀਤ ਕੌਰ ਸਿੱਧੂ ਫੋਨ: +91-9988585879 ਕਈ ਸਾਲ ਪਹਿਲਾਂ ਜਦ ਮੈਂ ਅੰਮ੍ਰਿਤਸਰ ਵਿਖੇ ਪੜ੍ਹਦੀ ਸੀ, ਮੈਂ ਆਪਣੀ ਜਮਾਤੀ ਅਤੇ ਉਸਦੇ ਪਰਿਵਾਰ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਸਰਹੱਦ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਗਈ। ਮੇਰੀ ਜਮਾਤਣ ਦੇ ਪਰਿਵਾਰ ਨੇ ਮੈਨੂੰ ਉਨ੍ਹਾਂ ਦੇ ਨਾਲ ਲੱਗਦੇ ਪਿੰਡ ਦਾ ਮੇਲਾ ਵੇਖਣ ’ਤੇ ਜ਼ੋਰ ਦਿੱਤਾ। ਜਦੋਂ ਉਨ੍ਹਾਂ ਨੂੰ […]

Continue Reading