ਰੋਜ਼ਮੱਰ੍ਹਾ ਦੀ ਜ਼ਿੰਦਗੀ ਅਤੇ ਕੈਥਾਰਸਿਸ ਦੀ ਲੋੜ

ਡਾ. ਅਰਵਿੰਦਰ ਸਿੰਘ ਭੱਲਾ* ਫੋਨ: +91-9463062603 *ਪ੍ਰਿੰਸੀਪਲ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ। ਮਨੁੱਖ ਨੂੰ ਜਿਵੇਂ-ਜਿਵੇਂ ਜ਼ਿੰਦਗੀ ਨੂੰ ਕਰੀਬ ਤੋਂ ਸਮਝਣ ਦਾ ਮੌਕਾ ਮਿਲਦਾ ਹੈ, ਉਸ ਨੂੰ ਜ਼ਿੰਦਗੀ ਦੀ ਬੁਝਾਰਤ ਪਹਿਲਾਂ ਨਾਲੋਂ ਹੋਰ ਵੀ ਉਲਝਦੀ ਹੋਈ ਮਹਿਸੂਸ ਹੁੰਦੀ ਹੈ। ਕਿਤਾਬੀ ਗਿਆਨ ਦੇ ਤਮਾਮ ਸਬਕ ਦੁਨਿਆਵੀ ਤਜ਼ਰਬਿਆਂ, ਤਲਖ਼ ਹਕੀਕਤਾਂ ਅਤੇ ਨਿੱਤ ਰੂਪ ਵਟਾਉਂਦੀ ਜ਼ਿੰਦਗੀ ਦੇ ਸਾਹਮਣੇ […]

Continue Reading

ਲਹਿੰਦੇ ਪੰਜਾਬ ਦਾ ਉਹ ਘਰ

ਅਸ਼ਪੁਨੀਤ ਕੌਰ ਸਿੱਧੂ ਫੋਨ: +91-9988585879 ਕਈ ਸਾਲ ਪਹਿਲਾਂ ਜਦ ਮੈਂ ਅੰਮ੍ਰਿਤਸਰ ਵਿਖੇ ਪੜ੍ਹਦੀ ਸੀ, ਮੈਂ ਆਪਣੀ ਜਮਾਤੀ ਅਤੇ ਉਸਦੇ ਪਰਿਵਾਰ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਸਰਹੱਦ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਗਈ। ਮੇਰੀ ਜਮਾਤਣ ਦੇ ਪਰਿਵਾਰ ਨੇ ਮੈਨੂੰ ਉਨ੍ਹਾਂ ਦੇ ਨਾਲ ਲੱਗਦੇ ਪਿੰਡ ਦਾ ਮੇਲਾ ਵੇਖਣ ’ਤੇ ਜ਼ੋਰ ਦਿੱਤਾ। ਜਦੋਂ ਉਨ੍ਹਾਂ ਨੂੰ […]

Continue Reading

ਖਾਲਸਾ ਪੰਥ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈਣ ਦੀ ਲੋੜ

ਮੀਰੀ-ਪੀਰੀ ਦਿਵਸ `ਤੇ ਦਿਲਜੀਤ ਸਿੰਘ ਬੇਦੀ ਗੁਰੂ ਨਾਨਕ ਸਾਹਿਬ ਨੇ ਕਮਾਲ ਦੀ ਯੋਜਨਾਬੰਦੀ ਨਾਲ ਨਿਰਬਲ ਹੋਈ ਜਨਤਾ ਨੂੰ ਹਲੂਣਿਆਂ, ਜਿਸ ਉਪਰ ਹੰਕਾਰੀ ਅਤੇ ਅਨੈਤਿਕ ਲੋਕ ਕਈ ਸਦੀਆਂ ਤੋਂ ਰਾਜ ਕਰ ਰਹੇ ਸਨ। ਗੁਰੂ ਜੀ ਨੇ ਇੱਕ ਮੁੱਢੋਂ ਆਜ਼ਾਦ ਧਰਮ ਅਤੇ ਪੰਥ ਦੀ ਸਿਰਜਨਾ ਕੀਤੀ। ਅਕਾਲ ਪੁਰਖ ਦੀ ਆਪਣੀ ਜੋਤਿ ਨੇ ਗੁਰੂ ਨਾਨਕ ਕਹਾਇਆ ਅਤੇ ਫਿਰ […]

Continue Reading

ਸ੍ਰੀ ਅਨੰਦਪੁਰ ਸਾਹਿਬ ਦੀ ਸਥਾਪਨਾ ਤੇ ਇਤਿਹਾਸਕ ਮਹੱਤਤਾ

ਦਿਲਜੀਤ ਸਿੰਘ ‘ਬੇਦੀ’ ਫੋਨ: +91-7657968570 ‘ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ’ ਅਨੁਸਾਰ ਜਿੱਥੇ-ਜਿੱਥੇ ਵੀ ਗੁਰੂ ਸਾਹਿਬਾਨ ਦੇ ਮੁਬਾਰਕ ਚਰਨ ਪਏ, ਉਹ ਥਾਵਾਂ ਪੂਜਣਯੋਗ ਹੋ ਗਈਆਂ। ਮਨੁੱਖਤਾ ਦੇ ਕਲਿਆਣ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਗੁਰੂ ਸਾਹਿਬਾਨ ਨੇ ਨਵੇਂ ਨਗਰ ਵਸਾਉਣ ਦੀ ਪਰੰਪਰਾ ਤੋਰੀ, ਜਿਸ ਤਹਿਤ ਗੁਰੂ ਨਾਨਕ ਦੇਵ ਜੀ ਨੇ ਕਰਤਾਰਪੁਰ, ਗੁਰੂ […]

Continue Reading

ਨਖ਼ਲਿਸਤਾਨ ਦੀ ਤਲਾਸ਼ ਵਿੱਚ

ਡਾ. ਅਰਵਿੰਦਰ ਸਿੰਘ ਪ੍ਰਿੰਸੀਪਲ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ। ਜੇਕਰ ਜ਼ਿੰਦਗੀ ਦਾ ਸਫ਼ਰ ਸਹਿਰਾ ਦਾ ਸਫ਼ਰ ਬਣ ਜਾਏ ਤਾਂ ਨਖ਼ਲਿਸਤਾਨ ਦੀ ਤਲਾਸ਼ ਵਿੱਚ ਕਦੇ-ਕਦੇ ਸਾਰੀ ਉਮਰ ਗੁਜ਼ਰ ਜਾਂਦੀ ਹੈ। ਰੋਜ਼ਮਰ੍ਹਾ ਦੇ ਸ਼ੋਰ-ਓ-ਗੁਲ ਵਿੱਚ ਫਸ ਕੇ ਸਕੂਨ ਦੇ ਕੁਝ ਪਲਾਂ ਦੀ ਤਲਾਸ਼ ਵਿੱਚ ਕਦੋਂ ਜ਼ਿੰਦਗੀ ਪਲਕ ਝਪਕਦਿਆਂ ਗੁਜ਼ਰ ਜਾਂਦੀ ਹੈ ਅਤੇ ਕਦੋਂ ਰਿਸ਼ਤਿਆਂ-ਨਾਤਿਆਂ ਦੀ ਭੀੜ […]

Continue Reading

ਬ੍ਰਹਿਮੰਡ ਦਾ ਸ਼ਾਸਕ: ਆਸਤਿਕ-ਨਾਸਤਿਕ ਨਜ਼ਰੀਏ

ਡਾ. ਪਰਸ਼ੋਤਮ ਸਿੰਘ ਤਿਆਗੀ ਫੋਨ: +91-9855446519 ਸਾਡੇ ਮਨ ਵਿੱਚ ਅਕਸਰ ਇੱਕ ਸਵਾਲ ਉੱਠਦਾ ਹੈ ਕਿ ਕੀ ਕੋਈ ਰੱਬ ਹੈ? ਕੀ ਬ੍ਰਹਿਮੰਡ ਦਾ ਕੋਈ ਸਰਵਉੱਚ ਜੀਵ ਜਾਂ ਸ਼ਾਸਕ ਹੈ? ਹਜ਼ਾਰਾਂ ਸਾਲ ਪਹਿਲਾਂ ਮਨੁੱਖਜਾਤੀ ਰੱਬ ਤੋਂ ਡਰਦੀ ਸੀ ਅਤੇ ਕਿਸੇ ਨੂੰ ਰੱਬ ਦੀ ਹੋਂਦ ਵਿੱਚ ਸ਼ੱਕ ਨਹੀਂ ਸੀ। ਅਸੀਂ ਸਾਰਿਆਂ ਨੇ ਬਚਪਨ ਵਿੱਚ ਇੱਕ ਕਹਾਣੀ ਜ਼ਰੂਰ ਪੜ੍ਹੀ […]

Continue Reading

ਚੀਨ ਵਿੱਚ ਵੀ ਚਰਨ ਪਾਏ ਸਨ ਗੁਰੂ ਨਾਨਕ ਪਾਤਸ਼ਾਹ ਨੇ

ਬਾਬੇ ਨਾਨਕ ਦੇ ਚਰਨਾਂ ਦੀ ਛੋਹ ਨਾਲ ਚੀਨ ਦੀ ਧਰਤੀ ਨੂੰ ਵੀ ਭਾਗ ਲੱਗੇ ਹਨ। ਤੀਜੀ ਉਦਾਸੀ ਦੌਰਾਨ ਗੁਰੂ ਨਾਨਕ ਸਾਹਿਬ ਚੀਨ ਦੇ ਦੱਖਣ-ਪੱਛਮੀ ਇਲਾਕੇ ਵਿੱਚ ਵੀ ਪੁੱਜੇ ਸਨ। ਉਥੋਂ ਦੇ ਲੋਕਾਂ ਨੂੰ ‘ਮਨੁੱਖਤਾ ਨੂੰ ਇੱਕ ਮਾਲਾ ’ਚ ਪਰੋ ਕੇ ਰੱਖਣ ਵਾਲੀ’ ਗੁਰੂ ਨਾਨਕ ਦੀ ਸੱਚੀ-ਸੁੱਚੀ ਵਿਚਾਰਧਾਰਾ ਬੇਹੱਦ ਪਸੰਦ ਆਈ ਸੀ। ਲੋਕਾਂ ਨੇ ਉਨ੍ਹਾਂ ਨੂੰ […]

Continue Reading

ਪਿੰਡ ਵਸਿਆ-2 : ਗ਼ਦਰੀ ਬਾਬਿਆਂ ਦਾ ਪਿੰਡ: ਸਕਰੂਲੀ

ਸਥਾਨਕ ਇਤਿਹਾਸ, ਇਤਿਹਾਸਕਾਰੀ ਦੀ ਹੇਠਲੀ ਪਰ ਮਹੱਤਵਪੂਰਨ ਪਰਤ ਹੈ। ਵਿਅਕਤੀ ਵਿਸ਼ੇਸ਼, ਪਿੰਡ ਅਤੇ ਨਗਰ ਦਾ ਇਤਿਹਾਸ ਇਸ ਦਾ ਖੇਤਰ ਹਨ। ਭਾਰਤ ਪਿੰਡਾਂ ਦਾ ਦੇਸ਼ ਹੈ, ਪ੍ਰੰਤੂ ਮੁਲਕ ਦੀ ਸਭ ਤੋਂ ਛੋਟੀ ਇਕਾਈ ਪਿੰਡ ਦਾ ਇਤਿਹਾਸ ਲਿਖਣ ਦੀ ਵੱਡੀ ਕਠਿਨਾਈ ਇਹ ਹੈ ਕਿ ਇਹ ਕਿਸੇ ਵੀ ਰੂਪ ‘ਚ ਲਿਖਤੀ ਨਹੀਂ ਮਿਲਦਾ। ਕਿਸੇ-ਕਿਸੇ ਪਿੰਡ ਦੇ ਵੱਸਣ-ਰਸਣ ਦੀ, […]

Continue Reading

ਅਰਥ ਭਰਪੂਰ ਸੰਵਾਦ ਤੇ ਵਿਵੇਕਸ਼ੀਲ ਦ੍ਰਿਸ਼ਟੀਕੋਣ ਦਾ ਮਹੱਤਵ

ਡਾ. ਅਰਵਿੰਦਰ ਸਿੰਘ ਭੱਲਾ ਫੋਨ: +91-9463062603 ਕਿਸੇ ਵੀ ਵਰਤਾਰੇ, ਬਿਰਤਾਂਤ ਅਤੇ ਮੁੱਦੇ ਬਾਰੇ ਵੱਖ-ਵੱਖ ਪਹਿਲੂਆਂ ਨੂੰ ਘੋਖਣ, ਵਿਚਾਰਨ ਅਤੇ ਸਮਝਣ ਤੋਂ ਬਿਨਾ ਜਦੋਂ ਅਸੀਂ ਮਨਪਸੰਦ ਨਤੀਜੇ ਕੱਢਣ ਜਾਂ ਕੁਝ ਧਾਰਨਾਵਾਂ ਸਿਰਜਣ ਦਾ ਯਤਨ ਕਰਦੇ ਹਾਂ ਤਾਂ ਉਹ ਆਪਣੇ ਆਪ ਵਿੱਚ ਨਾਮੁਕੰਮਲ ਹੁੰਦੀਆਂ ਹਨ। ਸਾਹਿਲ ਉੱਪਰ ਖੜ੍ਹੇ ਹੋ ਕੇ ਜਿਵੇਂ ਸਮੁੰਦਰ ਦੀ ਗਹਿਰਾਈ ਮਾਪਣਾ ਅਤੇ ਕਿਸੇ […]

Continue Reading

ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਵਾਲਾ ਦਿਹਾੜਾ ‘ਵਿਸਾਖੀ’

ਪ੍ਰੋ. ਪਰਮਜੀਤ ਸਿੰਘ ਨਿੱਕੇ ਘੁੰਮਣ ਫੋਨ: +91-9781646008 13 ਅਪ੍ਰੈਲ ਨੂੰ ਵਿਸਾਖੀ ਦੇ ਦਿਨ ‘ਓ ਜੱਟਾ ਆਈ ਵਿਸਾਖੀ, ਮੁੱਕੀ ਫ਼ਸਲਾਂ ਦੀ ਰਾਖੀ’ ਦਾ ਗੀਤ ਗਾਉਂਦਿਆਂ ਪੰਜਾਬ ਦੇ ਕਿਸਾਨ ਖੇਤਾਂ ਵਿੱਚ ਕਣਕ ਦੀ ਵਾਢੀ ਲਈ ਉਤਰਦੇ ਹਨ ਤੇ ਵਾਢੀ ਮਗਰੋਂ ਫ਼ਸਲ ਨੂੰ ਮੰਡੀਆਂ ’ਚ ਸੁੱਟ ਕੇ ਤੇ ਪੈਸੇ ਵੱਟ ਕੇ ਸਮੂਹ ਜੱਟ-ਜ਼ਿਮੀਂਦਾਰ ‘ਮਾਰਦਾ ਦਮਾਮੇ ਜੱਟ ਮੇਲੇ ਆ […]

Continue Reading