ਪਾਕਿਸਤਾਨ ਅਥਲੈਟਿਕਸ ਦਾ ਸ਼ਾਹ ਅਸਵਾਰ ਅਰਸ਼ਦ ਨਦੀਮ
ਖਿਡਾਰੀ ਪੰਜ-ਆਬ ਦੇ (ਲੜੀ-8) ਖਿਡਾਰੀ ਹੱਦਾਂ-ਸਰਹੱਦਾਂ ਤੋਂ ਪਾਰ ਹੁੰਦੇ ਹਨ। ਪੰਜਾਬ ਦੀ ਧਰਤੀ ਨੇ ਵੱਡੇ-ਵੱਡੇ ਖਿਡਾਰੀ ਪੈਦਾ ਕੀਤੇ ਹਨ- ਚਾਹੇ ਇਹ ਚੜ੍ਹਦਾ ਪੰਜਾਬ ਹੋਵੇ ਜਾਂ ਫੇਰ ਲਹਿੰਦਾ ਪੰਜਾਬ। ਨਾਮੀ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਸ ਕਾਲਮ ਰਾਹੀਂ ਲੜੀਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀ ਜੀਵਨੀ ਉਤੇ ਝਾਤ ਪਾਈ ਜਾ ਰਹੀ ਹੈ। […]
Continue Reading