ਸਿੱਖ ਆਗੂਆਂ ਦੇ ਫੈਸਲੇ ਵਿੱਚ ਸਿੱਖ ਆਵਾਮ ਦਾ ਰੋਲ

ਵੰਡ ‘47 ਦੀ… ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? 1947 ਦੇ ਮੁਲਕੀ ਵੰਡ-ਵੰਡਾਰੇ ਦੇ ਦੁਖਾਂਤ ਲਈ ਅਸਲ ਕਾਰਨ ਕੀ ਬਣੇ ਜਾਂ ਕਿਸ ਤਰ੍ਹਾਂ ਪ੍ਰਸਥਿਤੀਆਂ ਪੈਦਾ ਹੁੰਦੀਆਂ ਗਈਆਂ; ਜਾਂ ਇਸ ਸਭ ਲਈ ਅਸਲ ਦੋਸ਼ੀ ਕੌਣ ਸਨ? ਬਾਰੇ ਲਿਖਿਆ ਹਥਲਾ ਲੇਖ ਬਹੁਤ ਧਿਆਨ ਮੰਗਦਾ ਹੈ। ‘ਮੁਲਕ ਦੀ ਵੰਡ ਦੇ ਬੀਜ’ ਦੇ […]

Continue Reading

ਕਾਂਗਰਸ ਨੂੰ ਅੰਦਰਲੀ ਫੁੱਟ ਲੈ ਬੈਠੀ; ਭਾਈਵਾਲਾਂ ਦੇ ਪੈਰ ਉਖੜੇ

*ਲੋਕ ਸਭਾ ਚੋਣਾਂ ਵਿੱਚ ਲਈ ਲੀਡ ਵੀ ਗਵਾਈ *ਝਾਰਖੰਡ `ਚ ਹੇਮੰਤ ਸੋਰਿਨ ਦਾ ਅਦਿਵਾਸੀ ਪੱਤਾ ਚੱਲਿਆ ਪੰਜਾਬੀ ਪਰਵਾਜ਼ ਬਿਊਰੋ ਪਿਛਲੀਆਂ ਲੋਕ ਸਭਾ ਚੋਣਾਂ ਵੇਲੇ ਪੈਰਾਂ ਸਿਰ ਹੁੰਦੀ ਜਾਪਦੀ ਕਾਂਗਰਸ ਪਾਰਟੀ ਨੂੰ ਮਹਾਰਾਸ਼ਟਰ, ਝਾਰਖੰਡ ਅਤੇ ਦੇਸ਼ ਦੇ ਕਈ ਰਾਜਾਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਐਨ.ਡੀ.ਏ. ਗੱਠਜੋੜ ਨੇ ਇੱਕ ਵਾਰ ਫੇਰ ਉਖਾੜ ਦਿੱਤਾ ਹੈ। ਸਭ ਤੋਂ ਮਹੱਤਵਪੂਰਨ […]

Continue Reading

ਜ਼ਿਮਨੀ ਚੋਣਾਂ: ਕਈ ਰਵਾਇਤੀ ਸਿਆਸੀ ਪਰਿਵਾਰਾਂ ਦਾ ਵੱਕਾਰ ਦਾਅ ‘ਤੇ

ਜਸਵੀਰ ਸਿੰਘ ਸ਼ੀਰੀ ਪੰਜਾਬ ਦੇ ਚਾਰ ਜ਼ਿਮਨੀ ਹਲਕਿਆਂ ਵਿੱਚ ਬੀਤੀ 20 ਨਵੰਬਰ ਨੂੰ ਵੋਟਾਂ ਪੈ ਗਈਆਂ ਹਨ। ਇਹ ਚਾਰੋ ਹਲਕੇ ਇੱਥੋਂ ਦੇ ਅਸੈਂਬਲੀ ਮੈਂਬਰਾਂ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਏ ਸਨ। ਇਨ੍ਹਾਂ ਚਾਰੋ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 6 ਲੱਖ 96 ਹਜ਼ਾਰ ਵੋਟਰ ਹਨ, ਜਿਹੜੇ ਵੱਖ-ਵੱਖ ਪਾਰਟੀਆਂ ਵੱਲੋਂ ਮੈਦਾਨ ਵਿੱਚ ਉਤਰੇ […]

Continue Reading

ਅਕਾਲੀ ਦਲ ਅਤੇ ਅਕਾਲੀ ਸਿਆਸਤ ਦਾ ਮੌਜੂਦਾ ਬਿਰਤਾਂਤ

*ਅਕਾਲੀ ਦਲ ਦਾ ਸੰਕਟ ਗਹਿਰਾ ਹੋਇਆ *ਦੁਫੇੜ ਜਾਰੀ ਰਹਿਣ ਦੇ ਆਸਾਰ *ਸੁਖਬੀਰ ਵੱਲੋਂ ਦਿੱਤਾ ਗਿਆ ਅਸਤੀਫਾ ਵਰਕਿੰਗ ਕਮੇਟੀ ਵੱਲੋਂ ਨਾਮਨਜ਼ੂਰ ਜਸਵੀਰ ਸਿੰਘ ਮਾਂਗਟ ਪੰਜਾਬ ਦੀ ਅਕਾਲੀ ਸਿਆਸਤ ਵਿਚਲਾ ਸੰਕਟ ਜਾਰੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ 16 ਨਵੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਅਕਾਲੀ ਦਲ ਦੀ ਵਰਕਿੰਗ […]

Continue Reading

ਭਾਜਪਾ ਦੀ ਪੰਜਾਬ ਸੰਬੰਧੀ ਨੀਅਤ ਤੇ ਨੀਤੀ

ਉਜਾਗਰ ਸਿੰਘ ਫੋਨ: +91-9417813072 ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਆਪਣੀ ਵੱਖਰੀ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਕਰਨ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਇੱਕ ਤਰ੍ਹਾਂ ਨਾਲ ਪੰਜਾਬ ਤੇ ਪੰਜਾਬੀਆਂ ਨਾਲ ਸਰਾਸਰ ਧੱਕਾ ਹੈ। ਪੰਜਾਬ ਪੁਨਰਵਾਸ ਐਕਟ ਅਨੁਸਾਰ ਸੰਸਦ ਦੀ ਪ੍ਰਵਾਨਗੀ ਤੋਂ ਬਿਨਾ […]

Continue Reading

ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਟਰੰਪ ਦੀ ਝੰਡੀ

*ਵਿਦੇਸ਼ਾਂ ਵਿੱਚ ਅਮਰੀਕੀ ਦਖਲਅੰਦਾਜ਼ੀ ਘਟਣ ਦੀ ਉਮੀਦ *ਯੂਕਰੇਨ ਤੇ ਮੱਧ-ਪੂਰਬ ਦੀਆਂ ਜੰਗਾਂ ਵੀ ਰੁਕ ਸਕਦੀਆਂ ਪੰਜਾਬੀ ਪਰਵਾਜ਼ ਬਿਊਰੋ ਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ 5 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਕੱਲ੍ਹ ਸ਼ਾਮ ਵੋਟਾਂ ਪੈਣ ਤੋਂ ਬਾਅਦ ਸਾਰੀ ਰਾਤ ਹੋਈ ਵੋਟਾਂ ਦੀ ਗਿਣਤੀ ਦਰਸਾਉਂਦੀ ਹੈ ਕਿ ਡੋਨਾਲਡ ਟਰੰਪ ਇੱਕ ਵਾਰ ਫਿਰ ਅਮਰੀਕਾ ਦੇ […]

Continue Reading

ਜ਼ਿਮਨੀ ਚੋਣਾਂ ਦੀਆਂ ਤਰੀਕਾਂ ਬਦਲੀਆਂ; ਸਿਆਸੀ ਪਾਰਟੀਆਂ `ਚ ਕਸ਼ਮਕਸ਼ ਵਧੀ

*ਹੁਣ 20 ਨਵੰਬਰ ਨੂੰ ਪੈਣਗੀਆਂ ਵੋਟਾਂ, ਨਤੀਜੇ 23 ਨੂੰ *ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਕੁਝ ਹੋਰ ਤਿਉਹਾਰਾਂ ਕਾਰਨ ਕੀਤਾ ਫੇਰ ਬਦਲ ਜਸਵੀਰ ਸਿੰਘ ਮਾਂਗਟ ਕੇਂਦਰੀ ਚੋਣ ਕਮਿਸ਼ਨ ਨੇ ਵੱਖ-ਵੱਖ ਰਾਜਾਂ ਵਿੱਚ 13 ਨਵੰਬਰ ਨੂੰ ਹੋਣ ਵਾਲੀਆਂ 14 ਵਿਧਾਨ ਸਭਾ ਸੀਟਾਂ ਅਤੇ ਦੋ ਲੋਕ ਸਭਾ ਸੀਟਾਂ ਉੱਪਰ ਕਰਵਾਈਆਂ ਜਾ ਰਹੀਆਂ ਜ਼ਿਮਨੀ ਚੋਣਾਂ ਦੀਆਂ […]

Continue Reading

ਸ਼੍ਰੋਮਣੀ ਕਮੇਟੀ ਦੀ ਚੋਣ ਅਤੇ ਅਕਾਲੀ ਦਲ ਦੀ ਸਿਆਸੀ ਸ਼ਾਖ

*ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਚੌਥੀ ਵਾਰ ਪ੍ਰਧਾਨ ਬਣੇ *ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਜ਼ਮੀਰ ਮਰੀ-ਬੀਬੀ ਜਗੀਰ ਕੌਰ *ਜਥੇਦਾਰ ਦੀ ਸਹਾਇਤਾ ਲਈ ਗਿਆਰਾਂ ਮੈਂਬਰੀ ਸਲਾਹਕਾਰ ਬੋਰਡ ਦੀ ਤਜਵੀਜ਼ ਪੰਜਾਬੀ ਪਰਵਾਜ਼ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਚੋਣ ਲੰਘੀ 28 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ, ਜਿਸ ਵਿੱਚ […]

Continue Reading

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਸਰਗਰਮੀ ਤੇਜ਼

*ਤਿੰਨ ਪਾਰਟੀਆਂ ਨੇ ਉਮੀਦਵਾਰ ਐਲਾਨੇ; ਅਕਾਲੀ ਦਲ ਸ਼ਸ਼ੋਪੰਜ ਵਿੱਚ ਜਸਵੀਰ ਸਿੰਘ ਮਾਂਗਟ ਪੰਜਾਬ ਵਿੱਚ ਜ਼ਿਮਨੀ ਚੋਣਾਂ ਦਾ ਅਖਾੜਾ ਮਘਣ ਲੱਗਾ ਹੈ। ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਹਰਾ ਬਾਬਾ ਨਾਨਕ ਤੋਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਤਕਰੀਬਨ-ਤਕਰੀਬਨ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਅਕਾਲੀ ਦਲ ਹਾਲੇ ਵੀ ਸ਼ਸ਼ੋਪੰਜ ਵਿੱਚ ਹੈ। […]

Continue Reading

ਅਮਰੀਕੀ ਵੋਟਰਾਂ ਨੂੰ ਭਰਮਾਉਣ ਲਈ ਐਲੋਨ ਮਸਕ ਦਾ ਸਿਆਸੀ ਪੈਂਤੜਾ

5 ਨਵੰਬਰ ਨੂੰ ਹੋਣ ਵਾਲੀਆਂ ਅਮਰੀਕੀ ਚੋਣਾਂ ਤੋਂ ਪਹਿਲਾਂ ਅਰਬਪਤੀ ਐਲੋਨ ਮਸਕ ਨੇ ਐਲਾਨ ਕੀਤਾ ਹੈ ਕਿ ਜੋ ਵੋਟਰ ਉਸ ਦੀ ਪਟੀਸ਼ਨ ’ਤੇ ਦਸਤਖ਼ਤ ਕਰੇਗਾ ਉਸ ਨੂੰ 1 ਮਿਲੀਅਨ ਅਮਰੀਕੀ ਡਾਲਰ ਇਨਾਮ ਵਜੋਂ ਦਿੱਤੇ ਜਾਣਗੇ। ਐਲੋਨ ਮਸਕ ਦੇ ਸਵਿੰਗ-ਸਟੇਟ ਵੋਟਰਾਂ ਨੂੰ ਦਿੱਤੇ ਜਾਣ ਵਾਲੇ ਇਸ ਨਕਦ ਪ੍ਰੋਤਸਾਹਨ ਦੇ ਕਾਨੂੰਨੀ ਹੋਣ ਬਾਰੇ ਸਵਾਲ ਚੁੱਕੇ ਜਾ ਰਹੇ […]

Continue Reading