ਘੱਟ-ਗਿਣਤੀ ਕੌਮਾਂ ਦਾ ਪਰਵਾਸ

ਸੌਤਿਕ ਬਿਸਵਾਸ ਵਿਸ਼ਵ ਦੀ ਆਬਾਦੀ ਦਾ 3.6 ਫੀਸਦ ਹਿੱਸਾ ਕੌਮਾਂਤਰੀ ਪਰਵਾਸੀ ਹਨ ਯਾਨਿ 28 ਕਰੋੜ ਤੋਂ ਵੱਧ ਲੋਕ ਆਪਣਾ ਪਿੱਤਰੀ ਮੁਲਕ ਛੱਡ ਕੇ ਪਰਵਾਸ ਕਰ ਚੁਕੇ ਹਨ। ਬਹੁਤੇ ਲੋਕ ਘੱਟ-ਗਿਣਤੀ ਕੌਮਾਂ ਨਾਲ ਸਬੰਧਤ ਹਨ। ਭਾਰਤ ਤੋਂ ਪਰਵਾਸ ਕਰਨ ਵਿੱਚ ਸਿੱਖਾਂ, ਮੁਸਲਮਾਨਾਂ ਤੇ ਈਸਾਈਆਂ ਦੀ ਗਿਣਤੀ ਹਿੰਦੂ ਭਾਈਚਾਰੇ ਦੇ ਮੁਕਾਬਲੇ ਵੱਧ ਹੈ। ਅਮਰੀਕਾ ਸਥਿਤ ਪਿਊ ਰਿਸਰਚ […]

Continue Reading

ਸ਼ਾਹਸਵਾਰ

ਇੱਕ ਅਰਸੇ ਤੋਂ ਲੀਡਰਸ਼ਿਪ ਪੰਜਾਬ ਦੇ ਲੋਕਾਂ, ਖਾਸ ਕਰਕੇ ਜਵਾਨੀ ਨੂੰ ਝਕਾਨੀ ਦਿੰਦੀ ਰਹੀ ਹੈ। ਆਪਣੇ ਹਾਣ ਦੀ ਅਗਵਾਈ ਲਈ ਕਿਸੇ ਸਮਰੱਥ ਆਗੂ ਵਾਸਤੇ ਤਰਸੇਵਾਂ ਪੰਜਾਬ ਦੇ ਮੁੰਡਿਆਂ ਨੂੰ ਇੱਕ ਜਾਂ ਦੂਜੇ ਰਾਹੇ/ਕੁਰਾਹੇ ਭਟਕਾਉਂਦਾ ਰਿਹਾ ਹੈ। ਗੁਰੂ ਇਤਿਹਾਸ ਨੇ ਪੰਜਾਬ ਦੀ ਜ਼ਮੀਨ ਵਿੱਚ ਬਹੁਤ ਵੱਡੇ ਆਦਰਸ਼ਾਂ ਦੇ ਬੀਜ ਬੀਜੇ ਹਨ। ਆਪਣੇ ਇਤਿਹਾਸ ਵਿੱਚ ਬੀਜੇ ਆਦਰਸ਼ […]

Continue Reading

ਪੰਜਾਬ ‘ਚ ਹੁਣ ਕਾਲੇ ਪਾਣੀਆਂ ਦੇ ਮੋਰਚੇ ਬਾਰੇ ਚਰਚੇ

*24 ਅਗਸਤ ਨੂੰ ਲੁਧਿਆਣਾ ਵਿੱਚ ਹੋਇਆ ਰੋਸ ਮਾਰਚ *ਬੁੱਢੇ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਬੰਨ੍ਹ ਮਾਰਨ ਦਾ ਐਲਾਨ ਜਸਵੀਰ ਸਿੰਘ ਸ਼ੀਰੀ ਪਬਲਿਕ ਐਕਸ਼ਨ ਕਮੇਟੀ-ਮੱਤੇਵਾੜਾ, ਨਰੋਆ ਪੰਜਾਬ ਮੰਚ, ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੀ ਪਹਿਲ-ਕਦਮੀ ‘ਤੇ ਬੀਤੇ ਸ਼ਨੀਵਾਰ ਲੁਧਿਆਣਾ-ਫਿਰੋਜਪੁਰ ਰੋਡ ‘ਤੇ ਵੇਰਕਾ ਮਿਲਕ ਪਲਾਂਟ ਤੋਂ ਭਾਈ ਬਾਲਾ ਚੌਂਕ ਤੱਕ ਇੱਕ ਰੋਸ ਮਾਰਚ […]

Continue Reading

ਐੱਮ ਪੌਕਸ: ਵਿਸ਼ਵ ਸਿਹਤ ਸੰਗਠਨ ਤੇ ਗਲੋਬਲ ਹੈਲਥ ਐਮਰਜੈਂਸੀ

ਵਿਸ਼ਵ ਸਿਹਤ ਸੰਗਠਨ ਨੇ ਐੱਮ ਪੌਕਸ ਯਾਨਿ ਮੰਕੀ ਪੌਕਸ ਲਈ ਗਲੋਬਲ ਹੈਲਥ ਐਮਰਜੈਂਸੀ ਦਾ ਐਲਾਨ ਕੀਤਾ ਤਾਂ ਇਹ ਸਵਾਲ ਪੂਰੀ ਦੁਨੀਆਂ ਵਿੱਚ ਪੁੱਛੇ ਜਾਣ ਲੱਗੇ ਕਿ ਕੀ ਐੱਮ ਪੌਕਸ ਨਵਾਂ ਕੋਰੋਨਾ ਹੈ? ਕੀ ਐੱਮ ਪੌਕਸ ਵੱਡੀ ਮਹਾਮਾਰੀ ਬਣ ਸਕਦਾ ਹੈ? ਕੀ ਇਸ ਵਾਇਰਸ ਲਈ ਬਣਾਏ ਟੀਕੇ ਕਾਰਗਰ ਹਨ? ਵਗੈਰਾ ਵਗੈਰਾ। ਵਿਗਿਆਨੀਆਂ ਅਤੇ ਸਿਹਤ ਮਾਹਰਾਂ ਦਾ […]

Continue Reading

ਪਾਣੀ ਦਾ ਆਦੇਸ਼

ਇਸ ਸਾਲ ਗਰਮੀਆਂ ਦੌਰਾਨ ਅੱਤ ਦੀ ਗਰਮੀ ਵਿੱਚ ਦਿੱਲੀ ਸ਼ਹਿਰ ਦੇ ਬਾਸ਼ਿੰਦਿਆਂ ਨੂੰ ਜਿਸ ਤਰ੍ਹਾਂ ਪਾਣੀ ਦੀ ਕਿੱਲਤ ਨਾਲ ਜੂਝਣਾ ਪਿਆ ਹੈ, ਇਹ ਕੋਈ ਆਮ ਗੱਲ ਨਹੀਂ। ਦੂਜੇ ਪਾਸੇ ਆਬਾਂ ਦੀ ਧਰਤੀ ਪੰਜਾਬ ਵਿੱਚ ਹੀ ਪਾਣੀ ਸ਼ੁੱਧ ਨਾ ਮਿਲਣ ਕਰਕੇ ਹਜ਼ਾਰਾਂ ਲੋਕ ਕੈਂਸਰ, ਗੁਰਦੇ ਦੇ ਰੋਗ, ਪੇਟ ਦੀਆਂ ਬਿਮਾਰੀਆਂ ਅਤੇ ਚਰਮ-ਰੋਗਾਂ ਦੇ ਸ਼ਿਕਾਰ ਹੋ ਰਹੇ […]

Continue Reading

ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ?

ਵੰਡ `47 ਦੀ… 1947 ਦੇ ਮੁਲਕੀ ਵੰਡ-ਵੰਡਾਰੇ ਅਤੇ ਮਨੁੱਖੀ ਵੱਢ-ਵਢਾਂਗੇ ਦੀ ਪੀੜ ਜਿਨ੍ਹਾਂ ਨੇ ਸਹੀ ਹੈ, ਉਨ੍ਹਾਂ ਵਿੱਚੋਂ ਬੇਸ਼ੱਕ ਬਹੁਤੇ ਤਾਂ ਇਸ ਦੁਨੀਆਂ ਤੋਂ ਰੁਖਸਤ ਹੋ ਗਏ ਹਨ, ਪਰ ਇਸ ਦੀ ਵਿਆਪਕ ਪੀੜ ਅੱਜ ਵੀ ਮਹਿਸੂਸ ਕੀਤੀ ਜਾ ਸਕਦੀ ਹੈ। ਬਟਵਾਰੇ ਦੇ ਦੁਖਾਂਤ ਲਈ ਅਸਲ ਕਾਰਨ ਕੀ ਬਣੇ ਜਾਂ ਕਿਸ ਤਰ੍ਹਾਂ ਪ੍ਰਸਥਿਤੀਆਂ ਪੈਦਾ ਹੁੰਦੀਆਂ ਗਈਆਂ; […]

Continue Reading

ਦੂਜੇ ਵਿਸ਼ਵ ਯੁੱਧ ਦੌਰਾਨ ਸਾਈਪ੍ਰਸ ਦੀ ਧਰਤੀ ’ਤੇ ਲੜੇ ਸਨ ਸਿੱਖ ਸੈਨਿਕ

*ਸਾਈਪ੍ਰਸ ਵਿਖੇ ਆਪਣੇ ਵਿਰਸੇ ਤੇ ਸੱਭਿਆਚਾਰ ਨੂੰ ਸੰਭਾਲਣ ਵਿੱਚ ਸਫ਼ਲ ਹਨ ਪੰਜਾਬੀ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਿਆਕਤ ਸਦਕਾ ਨਿਰੰਤਰ ਉਚੇਰੇ ਮੁਕਾਮ ਹਾਸਿਲ ਕੀਤੇ ਹਨ ਅਤੇ ਕਰ ਰਹੇ ਹਨ। ਦੁਨੀਆਂ ਦੇ ਵੱਖ-ਵੱਖ ਮੁਲਕਾਂ ਵਿੱਚ ਆਪਣੀ ਨਿਵੇਕਲੀ ਪਛਾਣ ਕਾਇਮ ਰੱਖਣ ਹਿਤ ਪੰਜਾਬੀਆਂ ਨੇ ਜੱਦੋਜਹਿਦ ਵੀ ਕੀਤੀ ਅਤੇ ਆਪਣੇ ਵਿਰਸੇ ਤੇ ਸੱਭਿਆਚਾਰ ਨੂੰ ਸੰਭਾਲਣ ਵਿੱਚ ਯੋਗਦਾਨ ਵੀ […]

Continue Reading

ਸ਼ਾਹਸਵਾਰ

ਇੱਕ ਅਰਸੇ ਤੋਂ ਲੀਡਰਸ਼ਿਪ ਪੰਜਾਬ ਦੇ ਲੋਕਾਂ, ਖਾਸ ਕਰਕੇ ਜਵਾਨੀ ਨੂੰ ਝਕਾਨੀ ਦਿੰਦੀ ਰਹੀ ਹੈ। ਆਪਣੇ ਹਾਣ ਦੀ ਅਗਵਾਈ ਲਈ ਕਿਸੇ ਸਮਰੱਥ ਆਗੂ ਵਾਸਤੇ ਤਰਸੇਵਾਂ ਪੰਜਾਬ ਦੇ ਮੁੰਡਿਆਂ ਨੂੰ ਇੱਕ ਜਾਂ ਦੂਜੇ ਰਾਹੇ/ਕੁਰਾਹੇ ਭਟਕਾਉਂਦਾ ਰਿਹਾ ਹੈ। ਗੁਰੂ ਇਤਿਹਾਸ ਨੇ ਪੰਜਾਬ ਦੀ ਜ਼ਮੀਨ ਵਿੱਚ ਬਹੁਤ ਵੱਡੇ ਆਦਰਸ਼ਾਂ ਦੇ ਬੀਜ ਬੀਜੇ ਹਨ। ਆਪਣੇ ਇਤਿਹਾਸ ਵਿੱਚ ਬੀਜੇ ਆਦਰਸ਼ […]

Continue Reading

ਹਿਆਤਪੁਰ ਰੁੜਕੀ: ਜਿੱਥੇ ਬੱਬਰਾਂ ਦੀ ਇੱਕ ਸਫਰੀ ਪ੍ਰੈੱਸ ਨੇ ਸਦੀਵੀ ਉਡਾਰੀ ਮਾਰੀ

ਪਿੰਡ ਵਸਿਆ-10 ਪਾਠਕਾਂ ਦੀ ਜਾਣਕਾਰੀ ਲਈ ਅਸੀਂ ਕਾਲਮ ‘ਪਿੰਡ ਵਸਿਆ’ ਸ਼ੁਰੂ ਕੀਤਾ ਹੈ, ਜਿਸ ਵਿੱਚ ਸਿਰਫ ਪਿੰਡ ਵੱਸਣ ਦੀ ਹੀ ਬਾਤ ਪਾਈ ਜਾਵੇਗੀ। ਪਿੰਡ ਦਾ ਇਤਿਹਾਸ ਲਿਖਣ ਦੀ ਵੱਡੀ ਕਠਿਨਾਈ ਇਹ ਹੈ ਕਿ ਇਹ ਕਿਸੇ ਵੀ ਰੂਪ ‘ਚ ਲਿਖਤੀ ਨਹੀਂ ਮਿਲਦਾ। ਕਿਸੇ-ਕਿਸੇ ਪਿੰਡ ਦੇ ਵੱਸਣ-ਰਸਣ ਦੀ, ਉਹ ਵੀ ਨਾ-ਮਾਤਰ, ਗਜ਼ਟੀਅਰ’ਜ਼, ਮਾਲ ਰਿਕਾਰਡ ਜਾਂ ਕਿਸੇ ਦਸਤਾਵੇਜ਼ […]

Continue Reading

ਸਿੱਖ ਅਮਰੀਕਨ ਕਾਂਗਰਸਮੈਨ ਦਲੀਪ ਸਿੰਘ ਸੌਂਦ ਬਾਰੇ ਨਵੀਂ ਦਸਤਾਵੇਜ਼ੀ `ਤੇ ਨਿਰਮਾਣ ਸ਼ੁਰੂ

ਪੰਜਾਬੀ ਪਰਵਾਜ਼ ਬਿਊਰੋ ਅਵਾਰਡ ਜੇਤੂ ਫਿਲਮ ਨਿਰਮਾਤਾ ਅਤੇ ਨਿਰਦੇਸ਼ਕ ਮ੍ਰਿਦੂ ਚੰਦਰਾ ਦਲੀਪ ਸਿੰਘ ਸੌਂਦ ਬਾਰੇ ਨਵੀਂ ਦਸਤਾਵੇਜ਼ੀ ਫਿਲਮ ਬਣਾ ਰਹੀ ਹੈ। ਦਲੀਪ ਸਿੰਘ ਸੌਂਦ ਨੇ 1956 ਵਿੱਚ ਕਾਂਗਰਸ ਲਈ ਚੋਣ ਲੜੀ ਅਤੇ ਦੂਜੇ ਵਿਸ਼ਵ ਯੁੱਧ ਦੇ ਇੱਕ ਪ੍ਰਮੁੱਖ ਨੇਤਾ ਨੂੰ ਹਰਾ ਕੇ ਸੰਯੁਕਤ ਰਾਜ ਦੇ ਇਤਿਹਾਸ ਵਿੱਚ ਪਹਿਲੇ ਏਸ਼ੀਆਈ, ਭਾਰਤੀ ਅਤੇ ਸਿੱਖ ਕਾਂਗਰਸਮੈਨ ਬਣੇ। ਉਨ੍ਹਾਂ […]

Continue Reading