ਰੋਜ਼ਮੱਰ੍ਹਾ ਦੀ ਜ਼ਿੰਦਗੀ ਅਤੇ ਕੈਥਾਰਸਿਸ ਦੀ ਲੋੜ

ਡਾ. ਅਰਵਿੰਦਰ ਸਿੰਘ ਭੱਲਾ* ਫੋਨ: +91-9463062603 *ਪ੍ਰਿੰਸੀਪਲ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ। ਮਨੁੱਖ ਨੂੰ ਜਿਵੇਂ-ਜਿਵੇਂ ਜ਼ਿੰਦਗੀ ਨੂੰ ਕਰੀਬ ਤੋਂ ਸਮਝਣ ਦਾ ਮੌਕਾ ਮਿਲਦਾ ਹੈ, ਉਸ ਨੂੰ ਜ਼ਿੰਦਗੀ ਦੀ ਬੁਝਾਰਤ ਪਹਿਲਾਂ ਨਾਲੋਂ ਹੋਰ ਵੀ ਉਲਝਦੀ ਹੋਈ ਮਹਿਸੂਸ ਹੁੰਦੀ ਹੈ। ਕਿਤਾਬੀ ਗਿਆਨ ਦੇ ਤਮਾਮ ਸਬਕ ਦੁਨਿਆਵੀ ਤਜ਼ਰਬਿਆਂ, ਤਲਖ਼ ਹਕੀਕਤਾਂ ਅਤੇ ਨਿੱਤ ਰੂਪ ਵਟਾਉਂਦੀ ਜ਼ਿੰਦਗੀ ਦੇ ਸਾਹਮਣੇ […]

Continue Reading

ਕੈਥਾਰਸਿਸ: ‘ਵਿਰੇਚਨ’

ਡਾ. ਮਹਿੰਦਰ ਪਾਲ ਕੋਹਲੀ ਵਿਰੇਚਨ: ਦੁਖਾਂਤ ਦੇ ਲੱਛਣ ਅਤੇ ਗੁਣਾਂ ਨੂੰ ਨਿਰਧਾਰਿਤ ਕਰਦੇ ਹੋਏ ਕਥਾਰਸਿਸ (ਵਿਰੇਚਨ) ਸ਼ਬਦ ਦਾ ਪ੍ਰਯੋਗ ਸਭ ਤੋਂ ਪਹਿਲਾਂ ਯੂਨਾਨੀ ਦਾਰਸ਼ਨਿਕ ਅਰਸਤੂ ਨੇ ਕੀਤਾ। ਪਾਠਕ ਜਾਂ ਦਰਸ਼ਕ ਦੇ ਮਨ `ਤੇ ਦੁਖਾਂਤ ਦਾ ਕਿਹੜਾ ਪ੍ਰਭਾਵ ਪੈਂਦਾ ਹੈ, ਉਸ ਦਾ ਵਿਵੇਚਨ ਕਰਦੇ ਹੋਏ ਅਰਸਤੂ ਨੇ ਆਪਣੀ ਰਚਨਾ ‘ਪੋਇਟਿਕਸ’ ਵਿੱਚ ਲਿਖਿਆ ਸੀ ਕਿ ਦੁਖਾਂਤ ਦੀ […]

Continue Reading

ਯੂ.ਕੇ. ਦੰਗੇ: …ਅੱਜ ਗੋਰੇ ਸਾਡੇ ਤੋਂ ਆਜ਼ਾਦੀ ਮੰਗ ਰਹੇ!

ਮੁਹੰਮਦ ਹਨੀਫ਼ ਸੀਨੀਅਰ ਪੱਤਰਕਾਰ ਤੇ ਲੇਖਕ ਕੋਈ 70-75 ਵਰ੍ਹੇ ਪਹਿਲਾਂ ਸਾਡੇ ਵੱਡੇ ਇੰਡੀਆ ਅਤੇ ਪਾਕਿਸਤਾਨ ’ਚ ਗੋਰਿਆਂ ਕੋਲੋਂ ਆਜ਼ਾਦੀ ਲੈਣ ਲਈ ਘਰੋਂ ਨਿਕਲੇ ਸਨ। ਹੁਣ ਤੁਸੀਂ ਵੇਖਿਆ ਹੀ ਹੋਣਾ ਹੈ ਕਿ ਯੂ.ਕੇ. ਵਿੱਚ ਗੋਰਿਆਂ ਦੇ ਜਥੇ ਬਾਹਰ ਨਿਕਲੇ ਹਨ, ਉਹ ਸਾਡੇ ਤੋਂ ਆਜ਼ਾਦੀ ਮੰਗ ਰਹੇ ਹਨ। ਹੋਟਲਾਂ ’ਤੇ, ਦੁਕਾਨਾਂ ’ਤੇ, ਮਸੀਤਾਂ ’ਤੇ ਹਮਲੇ ਹੋ ਰਹੇ […]

Continue Reading

ਪੰਜਾਬੀ ਰਵਾਇਤੀ ਸੰਗੀਤ ਤੇ ਰਵਾਇਤੀ ਦੋਗਾਣਾ ਗਾਇਕੀ

ਤਾਨੀਆ ਸੰਘਾ ਪੰਜਾਬੀ ਦੋਗਾਣੇ ਦੀਆਂ ਜੜ੍ਹਾਂ ਰਵਾਇਤੀ ਲੋਕ ਸੰਗੀਤ ਵਿੱਚ ਹਨ, ਪਰ ਪੰਜਾਬ ਤੋਂ ਬਾਹਰ ਹਮੇਸ਼ਾ ਅਜਿਹਾ ਨਹੀਂ ਰਿਹਾ ਹੈ। 1970 ਅਤੇ 1980 ਦੇ ਦਹਾਕੇ ਨੂੰ ਇਸਦਾ ਸੁਨਹਿਰੀ ਯੁੱਗ ਮੰਨਿਆ ਜਾਂਦਾ ਹੈ। ਉਸ ਸਮੇਂ ਮਰਦਾਂ ਤੇ ਔਰਤਾਂ ਦੇ ਦੋਗਾਣੇ ਅਤੇ ਹਾਰਮੋਨੀਅਮ, ਅਕਾਰਡੀਅਨ ਤੇ ਗਿਟਾਰ ਦੀਆਂ ਆਵਾਜ਼ਾਂ ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਨ। ਉਸ ਦੌਰਾਨ ਭੰਗੜੇ ਨੂੰ […]

Continue Reading

ਸਚਹੁ ਓਰੈ ਸਭੁ ਕੋ ਉਪਰਿ ਸਚੁ ਆਚਾਰੁ

ਸੁਖਪਾਲ ਸਿੰਘ ਗਿੱਲ ਅਬਿਆਣਾ ਕਲਾਂ ਫੋਨ: +91-9878111445 ਪਿਛਲੇ ਸਮੇਂ ਤੋਂ ਮਨੁੱਖ ਦੀ ਮਾਨਸਿਕਤਾ ਨੂੰ ਝੂਠ ਦੇ ਗਲਬੇ ਨੇ ਆਪਣੀ ਬੁੱਕਲ ਵਿੱਚ ਰੱਖਿਆ ਹੋਇਆ ਹੈ। ਇਸ ਨਾਲ ਸਮਾਜਿਕ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਸੋਸ਼ਲ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਆਮ ਤੌਰ `ਤੇ ਬੇਲਗਾਮ ਹੋ ਕੇ ਮਨਘੜ੍ਹਤ ਸਹਾਰੇ ਚੱਲਦਾ ਹੈ। ਸੱਚ ਝੂਠ ਨੂੰ ਨਿਖਾਰਨ ਲਈ ਸਮਾਂ ਲੱਗਦਾ ਹੈ, ਇੰਨੇ […]

Continue Reading

ਸ਼ਾਹਸਵਾਰ

ਇੱਕ ਅਰਸੇ ਤੋਂ ਲੀਡਰਸ਼ਿਪ ਪੰਜਾਬ ਦੇ ਲੋਕਾਂ, ਖਾਸ ਕਰਕੇ ਜਵਾਨੀ ਨੂੰ ਝਕਾਨੀ ਦਿੰਦੀ ਰਹੀ ਹੈ। ਆਪਣੇ ਹਾਣ ਦੀ ਅਗਵਾਈ ਲਈ ਕਿਸੇ ਸਮਰੱਥ ਆਗੂ ਵਾਸਤੇ ਤਰਸੇਵਾਂ ਪੰਜਾਬ ਦੇ ਮੁੰਡਿਆਂ ਨੂੰ ਇੱਕ ਜਾਂ ਦੂਜੇ ਰਾਹੇ/ਕੁਰਾਹੇ ਭਟਕਾਉਂਦਾ ਰਿਹਾ ਹੈ। ਗੁਰੂ ਇਤਿਹਾਸ ਨੇ ਪੰਜਾਬ ਦੀ ਜ਼ਮੀਨ ਵਿੱਚ ਬਹੁਤ ਵੱਡੇ ਆਦਰਸ਼ਾਂ ਦੇ ਬੀਜ ਬੀਜੇ ਹਨ। ਆਪਣੇ ਇਤਿਹਾਸ ਵਿੱਚ ਬੀਜੇ ਆਦਰਸ਼ […]

Continue Reading

‘ਓਹ ਸਾਂਭਣਾ ਜਾਣਦੀ ਮੈਨੂੰ’ ਦੇ ਸੰਦਰਭ ਵਿਚ

ਸੰਦੀਪ ਸ਼ਰਮਾ ਦੀ ਕਵਿਤਾ ਦਾ ਸੁਹਜ ਪਰਮਜੀਤ ਸੋਹਲ ਜਿਵੇਂ ਕਹਿੰਦੇ ਹੁੰਦੇ ਹਨ ਕਿ ਪਿੰਡ ਦੇ ਭਾਗ ਫਿਰਨੀ ਦੇ ਦੋਪਾਸੀਂ ਪਾਥੀਆਂ ਦੇ ਗੁਹਾਰਿਆਂ ਤੋਂ ਹੀ ਉਜਾਗਰ ਹੋ ਜਾਂਦੇ ਹਨ, ਇਵੇਂ ਹੀ ਸੰਦੀਪ ਸ਼ਰਮਾ ਦੀ ਕਾਵਿ-ਪੁਸਤਕ ‘ਓਹ ਸਾਂਭਣਾ ਜਾਣਦੀ ਮੈਨੂੰ’ ਦੇ ਮੁੱਖ ਪੰਨੇ ਦੇ ਕਲਾਤਮਿਕ ਚਿੱਤਰ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਉਸਦੀ ਕਵਿਤਾ ਕਿਹੋ ਜਿਹੇ […]

Continue Reading

ਹਰੀ ਕ੍ਰਿਸ਼ਨ ਮਾਇਰ ਦੀ ਬਹੁ-ਮੁਖੀ ਪੁਸਤਕ: ਪੰਜਾਬੀ ਖੋਜਕਾਰ

ਰਵਿੰਦਰ ਸਿੰਘ ਸੋਢੀ, ਕੈਨੇਡਾ ਫੋਨ: 1-604-369-2371 ਸਾਹਿਤਕ ਵੰਨਗੀਆਂ ਵਿੱਚੋਂ ਵਾਰਤਕ ਵਿਧਾ ਦਾ ਵੱਖਰਾ ਸਥਾਨ ਹੈ। ਵਾਰਤਕ ਵਿੱਚ ਸੰਬੰਧਿਤ ਵਿਸ਼ੇ ਦੀ ਜਾਣਕਾਰੀ ਦੇ ਨਾਲ-ਨਾਲ ਜਾਣਕਾਰ ਕਿਵੇਂ ਮੁਹੱਈਆ ਕਰਵਾਈ ਗਈ ਹੈ, ਵਾਰਤਕ ਸ਼ੈਲੀ ਅਤੇ ਭਾਸ਼ਾ ਦਾ ਆਪਸੀ ਸਮਤੋਲ ਕਿਵੇਂ ਰੱਖਿਆ ਗਿਆ ਹੈ, ਇਸ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੁੰਦਾ ਹੈ। ਲੇਖਕ ਨੂੰ ਇਹ ਦੇਖਣਾ ਪੈਂਦਾ ਹੈ ਕਿ […]

Continue Reading

ਗਿਆਰਾਂ ਸਾਲ ਨੇਪਾਲ ਰਹੀ ਮਾਈ…

ਹਰਜੋਤ ਸਿੰਘ ਸਿੱਧੂ* ਫੋਨ: +91-9854800075 ਸਾਲ 2022 ਵਿੱਚ ਮੈਂ ਨੇਪਾਲ ਵਿੱਚ ਸੀ। ਮੈਨੂੰ ਕਾਠਮੰਡੂ ਵਿੱਚ ਸਭ ਤੋਂ ਪੁਰਾਣੇ ਅਤੇ ਪਵਿੱਤਰ ਮੰਦਰ ਪਸ਼ੂਪਤੀਨਾਥ ਵਿੱਚ ਮੱਥਾ ਟੇਕਣ ਦਾ ਮੌਕਾ ਮਿਲਿਆ। ਨੇਪਾਲ ਨੂੰ ਮਾਊਂਟ ਐਵਰੈਸਟ, ਕੰਚਨਜੰਗਾ ਅਤੇ ਹੋਰ ਪਰਭੱਤਾਂ ਸਮੇਤ ਦੁਨੀਆ ਦੀਆਂ ਅੱਠ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਦਾ ਘਰ ਹੋਣ ਲਈ ‘ਵਿਸ਼ਵ ਦੀ ਛੱਤ’ ਵਜੋਂ ਜਾਣਿਆ ਜਾਂਦਾ […]

Continue Reading

ਲਹਿੰਦੇ ਪੰਜਾਬ ਦਾ ਉਹ ਘਰ

ਅਸ਼ਪੁਨੀਤ ਕੌਰ ਸਿੱਧੂ ਫੋਨ: +91-9988585879 ਕਈ ਸਾਲ ਪਹਿਲਾਂ ਜਦ ਮੈਂ ਅੰਮ੍ਰਿਤਸਰ ਵਿਖੇ ਪੜ੍ਹਦੀ ਸੀ, ਮੈਂ ਆਪਣੀ ਜਮਾਤੀ ਅਤੇ ਉਸਦੇ ਪਰਿਵਾਰ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਸਰਹੱਦ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਗਈ। ਮੇਰੀ ਜਮਾਤਣ ਦੇ ਪਰਿਵਾਰ ਨੇ ਮੈਨੂੰ ਉਨ੍ਹਾਂ ਦੇ ਨਾਲ ਲੱਗਦੇ ਪਿੰਡ ਦਾ ਮੇਲਾ ਵੇਖਣ ’ਤੇ ਜ਼ੋਰ ਦਿੱਤਾ। ਜਦੋਂ ਉਨ੍ਹਾਂ ਨੂੰ […]

Continue Reading