ਪੀ.ਏ.ਓ. ਦੇ ਤੀਆਂ ਦੇ ਮੇਲੇ `ਚ ਪਿਆ ਗਿੱਧੇ ਦਾ ਧਮੱਚੜ

‘ਪੂਰ ਬੇੜੀ ਦਾ ਤ੍ਰਿੰਞਣ ਦੀਆਂ ਕੁੜੀਆਂ, ਸਬੱਬ ਨਾਲ ਹੋਵਣ `ਕੱਠੀਆਂ’ ਸ਼ਿਕਾਗੋ (ਕੁਲਜੀਤ ਦਿਆਲਪੁਰੀ): ਪੰਜਾਬੀ ਅਮੈਰਿਕਨ ਆਰਗੇਨਾਈਜੇਸ਼ਨ (ਪੀ.ਏ.ਓ.) ਦੇ 20ਵੇਂ ਸਾਲਾਨਾ ਪ੍ਰੋਗਰਾਮ ‘ਤੀਆਂ ਦਾ ਮੇਲਾ’ ਵਿੱਚ ਇਕੱਤਰ ਹੋਈਆਂ ਸੁਆਣੀਆਂ, ਮੁਟਿਆਰਾਂ, ਬੇਬੇਆਂ ਤੇ ਬੱਚੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖੂਬ ਤੀਆਂ ਮਨਾਈਆਂ। ਦਿਲਚਸਪ ਨਜ਼ਾਰਾ ਇਹ ਸੀ ਕਿ ਤੀਆਂ ਦਾ ਮੇਲਾ ਸਮਾਪਤ ਹੋ ਗਿਆ ਸੀ, ਪਰ ਬੀਬੀਆਂ ਅਖੀਰ ਤੱਕ […]

Continue Reading

ਬੰਦਾ ਵੇਚੇ ਬੰਦੇ ਨੂੰ…

‘ਕੌਮਾਂਤਰੀ ਮਨੁੱਖੀ ਤਸਕਰੀ ਵਿਰੋਧੀ ਦਿਵਸ’ ’ਤੇ ਵਿਸ਼ੇਸ਼ ਅੰਕੜੇ ਬੜੇ ਹੀ ਤਕਲੀਫ਼ਦੇਹ ਅਤੇ ਮਾਨਵਤਾ ਨੂੰ ਸ਼ਰਮਸਾਰ ਕਰ ਦੇਣ ਵਾਲੇ ਪਰਮਜੀਤ ਸਿੰਘ ਬਟਾਲਾ ਕੋਈ ਵੇਲਾ ਸੀ ਜਦੋਂ ਭਾਰਤ ਹੀ ਨਹੀਂ ਸਗੋਂ ਦੂਜੇ ਮੁਲਕਾਂ ਵਿੱਚ ਪਸ਼ੂਆਂ ਦੇ ਨਾਲ-ਨਾਲ ਮਨੁੱਖਾਂ ਦੀ ਵੀ ਮੰਡੀ ਲੱਗਦੀ ਹੁੰਦੀ ਸੀ। ਜਵਾਨ ਔਰਤਾਂ ਤੇ ਮਰਦਾਂ ਅਤੇ ਬੱਚਿਆਂ ਤੱਕ ਦੀ ਵੀ ਬੋਲੀ ਲਾਈ ਜਾਂਦੀ ਸੀ […]

Continue Reading

ਸੁਰੱਖਿਆ ਦੇ ਘੇਰੇ

ਚਰਨਜੀਤ ਕੌਰ ਸੰਧੂ ਡੌਨਲਡ ਟਰੰਪ ਦੀ ਸੁਰੱਖਿਆ ਵਿੱਚ ਕੋਤਾਹੀ ਦੀ ਜ਼ਿੰਮੇਵਾਰੀ ਲੈਂਦਿਆਂ ਅਮਰੀਕਾ ਦੀ ਸੁਰੱਖਿਆ ਏਜੰਸੀ ਸੀਕਰੇਟ ਸਰਵਿਸ ਦੀ ਡਾਇਰੈਕਟਰ ਕਿਮ ਸ਼ੀਟਲ ਵੱਲੋਂ ਟਰੰਪ ਦੀ ਸੁਰੱਖਿਆ ਵਿੱਚ ਨਾਕਾਮ ਰਹਿਣ ਕਰਕੇ ਅਸਤੀਫਾ ਦੇ ਦਿੱਤਾ ਹੈ। ਟਰੰਪ ਉੱਪਰ ਹੋਏ ਹਮਲੇ ਤੋਂ ਬਾਅਦ ਕਿਮ ਸ਼ੀਟਲ ਡੈਮੋਕ੍ਰੇਟਸ ਅਤੇ ਰਿਪਬਲੀਕਨਜ਼ ਦੀ ਆਲੋਚਨਾ ਸਹਿ ਰਹੇ ਸਨ। ਜ਼ਿਕਰਯੋਗ ਹੈ ਕਿ ਪੈਨਸਿਲਵੇਨੀਆ ਸੂਬੇ […]

Continue Reading

‘ਅੰਬ’ ਵੀ ਹਨ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ

ਅੰਬੀਆਂ ਨੂੰ ਬੂਰ ਪੈ ਗਏ… ਪੰਜਾਬ ਵਿੱਚ ਬਹੁਤ ਸਾਰੇ ਰੁੱਖ ਧਾਰਮਿਕ ਦ੍ਰਿਸ਼ਟੀਕੋਣ ਅਤੇ ਸੱਭਿਆਚਾਰਕ ਵਿਰਸੇ ਦੇ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਹਨ ਜਿਵੇਂ ਕਿ ਬੇਰ, ਫਲਾਹੀ, ਕਿੱਕਰ, ਜੰਡ, ਟਾਹਲੀ ਆਦਿ। ਅੰਬ ਅਜਿਹੇ ਰੁੱਖਾਂ ਵਿੱਚੋਂ ਇੱਕ ਹੈ, ਜੋ ਸੱਭਿਆਚਾਰਕ ਵਿਰਸੇ ਨਾਲ ਡੂੰਘੀਆਂ ਜੜ੍ਹਾਂ ਰੱਖਦਾ ਹੈ। ਪਿੰਡਾਂ ਵਿੱਚ ਆਮ ਵੇਖਣ ਨੂੰ ਮਿਲਦਾ ਹੈ ਕਿ ਛੋਟੇ ਬੱਚੇ ਅੰਬਾਂ ਦੇ ਦਰੱਖਤ […]

Continue Reading

ਪੰਜਾਬੀ ਵਿਰਸੇ ਤੇ ਸੱਭਿਆਚਾਰ ਨੂੰ ਸਾਂਭਣ ਲਈ ਯਤਨਸ਼ੀਲ ਹਨ ਬਹਿਰੀਨ ਦੀਆਂ ਪੰਜਾਬਣਾਂ

ਭਾਰਤੀਆਂ ਨਾਲ ਬਹਿਰੀਨ ਦਾ ਨਾਤਾ ਤਕਰੀਬਨ ਤਿੰਨ ਕੁ ਹਜ਼ਾਰ ਸਾਲ ਪੁਰਾਣਾ ਹੈ। ਜਦੋਂ ਸੰਨ 1932 ਵਿੱਚ ਇੱਥੇ ਜ਼ਮੀਨਦੋਜ਼ ਤੇਲ ਮਿਲਣ ਦੀ ਜਾਣਕਾਰੀ ਮਿਲੀ ਤਾਂ ਇੱਥੇ ਕੰਮ ਕਰਨ ਲਈ ਮਜ਼ਦੂਰਾਂ ਦੀ ਲੋੜ ਇੱਕ ਦਮ ਵਧ ਗਈ। ਇੱਥੇ ਪੰਜਾਬੀਆਂ ਨੇ ਵੀ ਆਪਣੀ ਛਾਪ ਛੱਡਣ ਅਤੇ ਧਾਕ ਜਮਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਹੈ। ਪੰਜਾਬੀ ਬੋਲੀ, ਵਿਰਸੇ ਅਤੇ […]

Continue Reading

‘ਨਾਮ੍ਹਾ ਫਾਂਸੀ ਵਾਲਾ’ ਦਾ ਪਿੰਡ ਫਤਿਹਗੜ੍ਹ

ਪਿੰਡ ਵਸਿਆ-8 ਪਾਠਕਾਂ ਦੀ ਜਾਣਕਾਰੀ ਲਈ ਅਸੀਂ ਕਾਲਮ ‘ਪਿੰਡ ਵਸਿਆ’ ਸ਼ੁਰੂ ਕੀਤਾ ਹੈ, ਜਿਸ ਵਿੱਚ ਸਿਰਫ ਪਿੰਡ ਵੱਸਣ ਦੀ ਹੀ ਬਾਤ ਪਾਈ ਜਾਵੇਗੀ। ਪਿੰਡ ਦਾ ਇਤਿਹਾਸ ਲਿਖਣ ਦੀ ਵੱਡੀ ਕਠਿਨਾਈ ਇਹ ਹੈ ਕਿ ਇਹ ਕਿਸੇ ਵੀ ਰੂਪ ‘ਚ ਲਿਖਤੀ ਨਹੀਂ ਮਿਲਦਾ। ਕਿਸੇ-ਕਿਸੇ ਪਿੰਡ ਦੇ ਵੱਸਣ-ਰਸਣ ਦੀ, ਉਹ ਵੀ ਨਾ-ਮਾਤਰ, ਗਜ਼ਟੀਅਰ’ਜ਼, ਮਾਲ ਰਿਕਾਰਡ ਜਾਂ ਕਿਸੇ ਦਸਤਾਵੇਜ਼ […]

Continue Reading

ਕੁੱਝ ਰੁੱਖ ਲਗਦੇ ਮਾਵਾਂ… ਜਿਉਣ ਰੁੱਖਾਂ ਦੀਆਂ ਛਾਵਾਂ

ਤਰਲੋਚਨ ਸਿੰਘ ਭੱਟੀ ਫੋਨ: +91-9876502607 ਪੰਜਾਬ, 50362 ਵਰਗ ਕਿਲੋਮੀਟਰ ਦੇ ਭੂਗੋਲਿਕ ਖੇਤਰ ਵਾਲਾ ਭਾਰਤ ਦੇ ਛੋਟੇ ਰਾਜਾਂ ਵਿੱਚੋਂ ਇੱਕ ਹੈ ਅਤੇ 23 ਜਿਲ੍ਹੇ 12,858 ਪਿੰਡ, 234 ਸ਼ਹਿਰੀ/ ਕਸਬਿਆਂ ਵਾਲਾ ਰਾਜ ਹੈ, ਜਿਸ ਵਿੱਚ ਜੰਗਲਾਂ ਅਧੀਨ ਕਾਨੂੰਨੀ ਤੌਰ `ਤੇ 3058 ਵਰਗ ਕਿਲੋਮੀਟਰ ਜਾਂ ਕੁੱਲ ਭੂਗੋਲਿਕ ਖੇਤਰ ਦਾ ਲਗਭਗ 6.1% ਜੰਗਲਾਤ ਹੈ। ਇਸ ਵਿੱਚ ਲਗਭਗ ਅੱਧੇ ਜੰਗਲੀ […]

Continue Reading

ਸ਼ਾਹਸਵਾਰ

ਇੱਕ ਅਰਸੇ ਤੋਂ ਲੀਡਰਸ਼ਿਪ ਪੰਜਾਬ ਦੇ ਲੋਕਾਂ, ਖਾਸ ਕਰਕੇ ਜਵਾਨੀ ਨੂੰ ਝਕਾਨੀ ਦਿੰਦੀ ਰਹੀ ਹੈ। ਆਪਣੇ ਹਾਣ ਦੀ ਅਗਵਾਈ ਲਈ ਕਿਸੇ ਸਮਰੱਥ ਆਗੂ ਵਾਸਤੇ ਤਰਸੇਵਾਂ ਪੰਜਾਬ ਦੇ ਮੁੰਡਿਆਂ ਨੂੰ ਇੱਕ ਜਾਂ ਦੂਜੇ ਰਾਹੇ/ਕੁਰਾਹੇ ਭਟਕਾਉਂਦਾ ਰਿਹਾ ਹੈ। ਗੁਰੂ ਇਤਿਹਾਸ ਨੇ ਪੰਜਾਬ ਦੀ ਜ਼ਮੀਨ ਵਿੱਚ ਬਹੁਤ ਵੱਡੇ ਆਦਰਸ਼ਾਂ ਦੇ ਬੀਜ ਬੀਜੇ ਹਨ। ਆਪਣੇ ਇਤਿਹਾਸ ਵਿੱਚ ਬੀਜੇ ਆਦਰਸ਼ […]

Continue Reading

ਅਮਰੀਕਾ `ਚ ਬੰਦੂਕ ਸਭਿਆਚਾਰ ਪਾਲਿਸੀ ਹਿੰਸਕ ਘਟਨਾਵਾਂ ਦੀ ਜ਼ਿੰਮੇਵਾਰ

ਉਜਾਗਰ ਸਿੰਘ ਫੋਨ: +91-9417813072 ਅਮਰੀਕਾ ਹਿੰਸਕ ਕਾਰਵਾਈਆਂ ‘ਤੇ ਕਾਬੂ ਪਾਉਣ ਵਿੱਚ ਅਸਮਰੱਥ ਸਾਬਤ ਹੋ ਰਿਹਾ ਹੈ। ਅਮਰੀਕਾ ਨੂੰ ਦੁਨੀਆਂ ਦਾ ਸਭ ਤੋਂ ਜ਼ਿਆਦਾ ਵਿਕਸਤ ਤੇ ਖ਼ੁਸ਼ਹਾਲ ਦੇਸ਼ ਕਿਹਾ ਜਾਂਦਾ ਹੈ, ਪਰ ਮਹਿੰਗਾਈ ਅਤੇ ਬੇਰੋਜ਼ਗਾਰੀ ਨੇ ਲੋਕਾਂ ਦੇ ਨੱਕ ਵਿੱਚ ਦਮ ਲਿਆਂਦਾ ਪਿਆ ਹੈ। ਨੌਜਵਾਨ ਬੇਰੋਜ਼ਗਾਰੀ ਕਰਕੇ ਮਾਨਸਿਕ ਤਣਾਓ ਵਿੱਚ ਹਨ। ਇਸ ਕਰਕੇ ਉਥੋਂ ਦੇ ਸ਼ਹਿਰੀਆਂ […]

Continue Reading

ਪੰਜਾਬੀਓ! ਜਾਗਦੇ ਕਿ ਸੁੱਤੇ…

ਸੁਖਪਾਲ ਸਿੰਘ ਗਿੱਲ ਅਬਿਆਣਾ ਕਲਾਂ ਫੋਨ: +91-9878111445 ਕਿਸੇ ਦੀ ਮਾਂ-ਬੋਲੀ ਨੂੰ ਉਸ ਤੋਂ ਦੂਰ ਕਰ ਦੇਣਾ ਵੱਡਾ ਗੁਨਾਹ ਹੈ। ਬੋਲੀ ਦੇ ਸਿਰ ਉੱਤੇ ਹੀ ਕੌਮ ਦਾ ਵਿਕਾਸ ਖੜ੍ਹਾ ਹੁੰਦਾ ਹੈ। ਪੰਜਾਬੀਆਂ ਦੇ ਸਮਾਜ ਦੀ ਚੇਤਨਾ ਤੇ ਤੇਜ਼ੀ ਨਾਲ ਵਿਕਾਸ ਦੀਆਂ ਸੰਭਾਵਨਾਵਾਂ ਪੰਜਾਬੀ ਮਾਂ-ਬੋਲੀ ਦੀ ਬੁੱਕਲ ਵਿੱਚ ਹਨ। ਇਸ ਜਰੀਏ ਪੰਜਾਬੀਆਂ ਨੂੰ ਹੁਲਾਰਾ, ਹੁੰਗਾਰਾ ਅਤੇ ਸਰਬਪੱਖੀ […]

Continue Reading