ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ?
ਵੰਡ `47 ਦੀ… 1947 ਦੇ ਮੁਲਕੀ ਵੰਡ-ਵੰਡਾਰੇ ਅਤੇ ਮਨੁੱਖੀ ਵੱਢ-ਵਢਾਂਗੇ ਦੀ ਪੀੜ ਜਿਨ੍ਹਾਂ ਨੇ ਸਹੀ ਹੈ, ਉਨ੍ਹਾਂ ਵਿੱਚੋਂ ਬੇਸ਼ੱਕ ਬਹੁਤੇ ਤਾਂ ਇਸ ਦੁਨੀਆਂ ਤੋਂ ਰੁਖਸਤ ਹੋ ਗਏ ਹਨ, ਪਰ ਇਸ ਦੀ ਵਿਆਪਕ ਪੀੜ ਅੱਜ ਵੀ ਮਹਿਸੂਸ ਕੀਤੀ ਜਾ ਸਕਦੀ ਹੈ। ਬਟਵਾਰੇ ਦੇ ਦੁਖਾਂਤ ਲਈ ਅਸਲ ਕਾਰਨ ਕੀ ਬਣੇ ਜਾਂ ਕਿਸ ਤਰ੍ਹਾਂ ਪ੍ਰਸਥਿਤੀਆਂ ਪੈਦਾ ਹੁੰਦੀਆਂ ਗਈਆਂ; […]
Continue Reading