ਸੁਰੱਖਿਆ ਦੇ ਘੇਰੇ
ਚਰਨਜੀਤ ਕੌਰ ਸੰਧੂ ਡੌਨਲਡ ਟਰੰਪ ਦੀ ਸੁਰੱਖਿਆ ਵਿੱਚ ਕੋਤਾਹੀ ਦੀ ਜ਼ਿੰਮੇਵਾਰੀ ਲੈਂਦਿਆਂ ਅਮਰੀਕਾ ਦੀ ਸੁਰੱਖਿਆ ਏਜੰਸੀ ਸੀਕਰੇਟ ਸਰਵਿਸ ਦੀ ਡਾਇਰੈਕਟਰ ਕਿਮ ਸ਼ੀਟਲ ਵੱਲੋਂ ਟਰੰਪ ਦੀ ਸੁਰੱਖਿਆ ਵਿੱਚ ਨਾਕਾਮ ਰਹਿਣ ਕਰਕੇ ਅਸਤੀਫਾ ਦੇ ਦਿੱਤਾ ਹੈ। ਟਰੰਪ ਉੱਪਰ ਹੋਏ ਹਮਲੇ ਤੋਂ ਬਾਅਦ ਕਿਮ ਸ਼ੀਟਲ ਡੈਮੋਕ੍ਰੇਟਸ ਅਤੇ ਰਿਪਬਲੀਕਨਜ਼ ਦੀ ਆਲੋਚਨਾ ਸਹਿ ਰਹੇ ਸਨ। ਜ਼ਿਕਰਯੋਗ ਹੈ ਕਿ ਪੈਨਸਿਲਵੇਨੀਆ ਸੂਬੇ […]
Continue Reading