ਵਿੱਤੀ ਤੇ ਸਿਆਸੀ ਮੁਨਾਫੇ ਬਨਾਮ ‘ਅਸੁਰੱਖਿਅਤ ਵੈਕਸੀਨ’
ਐਸਟਰਾਜ਼ੈਨੇਕਾ (ਏਜ਼ੀ) ਬਰਤਾਨੀਆ ਦੀ ਇੱਕ ਪ੍ਰਮੁੱਖ ਦਵਾ ਕੰਪਨੀ ਹੈ, ਜਿਸ ਨੇ ਹੁਣ ਇਹ ਕਬੂਲ ਕੀਤਾ ਹੈ ਕਿ ਉਸ ਵੱਲੋਂ ਕੋਵਿਡ-19 ਦੀ ਬਣਾਈ ਗਈ ਵੈਕਸੀਨ ਦੇ ‘ਕੁਝ ਖ਼ਾਸ ਸੂਰਤਾਂ’ ਵਿੱਚ ਉਲਟ ਅਸਰ ਹੋ ਸਕਦੇ ਹਨ। ਲੰਡਨ ਵਿੱਚ ਹਾਈਕੋਰਟ ਆਫ ਜਸਟਿਸ ਵਿੱਚ ਇੱਕ ਕੇਸ ਦੀ ਸੁਣਵਾਈ ਦੌਰਾਨ ਇਹ ਖ਼ੁਲਾਸਾ ਹੋਇਆ ਹੈ। ਇਕਵੰਜਾ ਪਟੀਸ਼ਨਰਾਂ ਨੇ ਦੋਸ਼ ਲਾਇਆ ਸੀ […]
Continue Reading