ਗ਼ਦਰੀ ਸ਼ਹੀਦਾਂ ਦਾ ਪਿੰਡ: ਖੁਰਦਪੁਰ

ਪਿੰਡ ਵਸਿਆ-12 ਪਾਠਕਾਂ ਦੀ ਜਾਣਕਾਰੀ ਲਈ ਅਸੀਂ ਕਾਲਮ ‘ਪਿੰਡ ਵਸਿਆ’ ਸ਼ੁਰੂ ਕੀਤਾ ਹੈ, ਜਿਸ ਵਿੱਚ ਸਿਰਫ ਪਿੰਡ ਵੱਸਣ ਦੀ ਹੀ ਬਾਤ ਪਾਈ ਜਾਵੇਗੀ। ਪਿੰਡ ਦਾ ਇਤਿਹਾਸ ਲਿਖਣ ਦੀ ਵੱਡੀ ਕਠਿਨਾਈ ਇਹ ਹੈ ਕਿ ਇਹ ਕਿਸੇ ਵੀ ਰੂਪ ‘ਚ ਲਿਖਤੀ ਨਹੀਂ ਮਿਲਦਾ। ਕਿਸੇ-ਕਿਸੇ ਪਿੰਡ ਦੇ ਵੱਸਣ-ਰਸਣ ਦੀ, ਉਹ ਵੀ ਨਾ-ਮਾਤਰ, ਗਜ਼ਟੀਅਰ’ਜ਼, ਮਾਲ ਰਿਕਾਰਡ ਜਾਂ ਕਿਸੇ ਦਸਤਾਵੇਜ਼ […]

Continue Reading

ਬੰਗਲਾਦੇਸ਼ ਦੀ ਸਥਾਪਨਾ ਤੇ ਪੁਰਾਤੱਵਵ ਸ਼ਿਲਾਲੇਖਾਂ ਦਾ ਇਤਿਹਾਸ

ਦਿਲਜੀਤ ਸਿੰਘ ਬੇਦੀ ਇੱਕ ਸੱਭਿਅਕ ਰਾਸ਼ਟਰ ਵਜੋਂ ਬੰਗਲਾਦੇਸ਼ ਦਾ ਇਤਿਹਾਸ ਚਾਰ ਹਜ਼ਾਰ ਸਾਲਾਂ ਤੋਂ ਵੀ ਵੱਧ ਸਮੇਂ ਤੋਂ ਚੱਲਕੌਲੀਥਿਕ ਤੱਕ ਜਾਂਦਾ ਹੈ। ਦੇਸ ਦੇ ਸ਼ੁਰੂਆਤੀ ਰਿਕਾਰਡ ਕੀਤੇ ਇਤਿਹਾਸ ਨੂੰ ਹਿੰਦੂ ਤੇ ਬੋਧੀ ਰਾਜਾਂ ਅਤੇ ਸਾਮਰਾਜਾਂ ਦੇ ਉੱਤਰਾਧਿਕਾਰੀ ਦੁਆਰਾ ਦਰਸਾਇਆ ਗਿਆ ਹੈ, ਜੋ ਬੰਗਾਲ ਖੇਤਰ ਦੇ ਨਿਯੰਤਰਣ ਲਈ ਲੜੇ ਸਨ। ਇਸਲਾਮ ਅੱਠਵੀਂ ਸਦੀ ਈਸਵੀ ਦੌਰਾਨ ਆਇਆ […]

Continue Reading

ਗੁਰੂ-ਸ਼ਿਸ਼ ਪਰੰਪਰਾ

ਡਾ. ਪਰਸ਼ੋਤਮ ਸਿੰਘ ਤਿਆਗੀ* *ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਫੋਨ: +91-9855446519 ਅਧਿਆਪਕ ਉਹ ਹੁੰਦਾ ਹੈ, ਜੋ ਲੋਕਾਂ ਲਈ ਮਾਰਗਦਰਸ਼ਕ ਅਤੇ ਪ੍ਰੇਰਣਾ ਵਜੋਂ ਕੰਮ ਕਰਦਾ ਹੈ। ਅਧਿਆਪਕ ਸਾਡੇ ਜੀਵਨ ਵਿੱਚ ਇੱਕ ਮਹਾਨ ਅਤੇ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਹ ਸਾਡੇ ਗਿਆਨ, ਹੁਨਰ ਦੇ ਪੱਧਰ, ਆਤਮਵਿਸ਼ਵਾਸ ਨੂੰ ਸੁਧਾਰਨ ਵਿੱਚ ਸਾਡੀ ਮਦਦ ਕਰਦੇ ਹਨ ਅਤੇ […]

Continue Reading

ਪੰਜਾਬੀ ਸਿਨੇਮਾ ਜਗਤ ਵਿੱਚ ਕੁੜੀਆਂ ਦਾ ਜਿਨਸੀ ਸ਼ੋਸ਼ਣ!

ਨਵਦੀਪ ਕੌਰ ਗਰੇਵਾਲ ਮਲਿਆਲਮ ਫਿਲਮ ਇੰਡਸਟਰੀ ਵਿੱਚ ਅਭਿਨੇਤਰੀਆਂ ਲਈ ਕੰਮ ਦੇ ਹਾਲਾਤ ਅਤੇ ਜਿਨਸੀ ਸ਼ੋਸ਼ਣ ਸਬੰਧੀ ਜਸਟਿਸ ਹੇਮਾ ਕਮੇਟੀ ਦੀ ਰਿਪੋਰਟ ਪਿਛਲੇ ਕਈ ਹਫ਼ਤਿਆਂ ਤੋਂ ਚਰਚਾ ਵਿੱਚ ਹੈ। ਇਸ ਰਿਪੋਰਟ ਵਿੱਚ ਟਿੱਪਣੀ ਕੀਤੀ ਗਈ ਹੈ, “ਸਾਹਮਣੇ ਰੱਖੇ ਸਬੂਤਾਂ ਮੁਤਾਬਕ, ਫ਼ਿਲਮ ਸਨਅਤ ਵਿੱਚ ਜਿਨਸੀ ਸ਼ੋਸ਼ਣ ਹੈਰਾਨੀਜਨਕ ਰੂਪ ਵਿੱਚ ਆਮ ਹੈ, ਇਹ ਬਿਨਾ ਕਿਸੇ ਰੋਕ-ਟੋਕ ਤੋਂ ਚੱਲ […]

Continue Reading

ਸ਼ਾਹਸਵਾਰ

ਇੱਕ ਅਰਸੇ ਤੋਂ ਲੀਡਰਸ਼ਿਪ ਪੰਜਾਬ ਦੇ ਲੋਕਾਂ, ਖਾਸ ਕਰਕੇ ਜਵਾਨੀ ਨੂੰ ਝਕਾਨੀ ਦਿੰਦੀ ਰਹੀ ਹੈ। ਆਪਣੇ ਹਾਣ ਦੀ ਅਗਵਾਈ ਲਈ ਕਿਸੇ ਸਮਰੱਥ ਆਗੂ ਵਾਸਤੇ ਤਰਸੇਵਾਂ ਪੰਜਾਬ ਦੇ ਮੁੰਡਿਆਂ ਨੂੰ ਇੱਕ ਜਾਂ ਦੂਜੇ ਰਾਹੇ/ਕੁਰਾਹੇ ਭਟਕਾਉਂਦਾ ਰਿਹਾ ਹੈ। ਗੁਰੂ ਇਤਿਹਾਸ ਨੇ ਪੰਜਾਬ ਦੀ ਜ਼ਮੀਨ ਵਿੱਚ ਬਹੁਤ ਵੱਡੇ ਆਦਰਸ਼ਾਂ ਦੇ ਬੀਜ ਬੀਜੇ ਹਨ। ਆਪਣੇ ਇਤਿਹਾਸ ਵਿੱਚ ਬੀਜੇ ਆਦਰਸ਼ […]

Continue Reading

ਅਮਰੀਕੀ ਰਾਸ਼ਟਰਪਤੀ ਚੋਣਾਂ `ਚ ਮਾਰਗਰੀਟਾ ਸਿਮੋਨਿਅਨ ਦੀ ਦਖ਼ਲਅੰਦਾਜ਼ੀ!

ਸਟੇਟ ਮੀਡੀਆ ਆਊਟਲੈੱਟ ਰੂਸ ਟੂਡੇ (ਆਰ.ਟੀ.) ਦੀ ਮੁੱਖ ਸੰਪਾਦਕ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਹਮਾਇਤੀ ਮਾਰਗਰੀਟਾ ਸਿਮੋਨਿਅਨ ਉਨ੍ਹਾਂ ਰੂਸੀ ਮੀਡੀਆ ਪ੍ਰਬੰਧਕਾਂ ਵਿੱਚ ਸ਼ੁਮਾਰ ਹੈ, ਜਿਨ੍ਹਾਂ ਉੱਤੇ ਅਮਰੀਕਾ ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਕਥਿਤ ਤੌਰ `ਤੇ ਦਖ਼ਲਅੰਦਾਜੀ ਕਰਨ ਕਰਕੇ ਪਾਬੰਦੀ ਲਾਈ ਹੈ। 44 ਸਾਲਾ ਸਿਮੋਨਿਅਨ ਨੂੰ ਚੋਟੀ ਦੀ ਪ੍ਰਚਾਰਕ ਦੱਸਿਆ ਜਾਂਦਾ ਹੈ। ਇਹ ਕਿਹਾ […]

Continue Reading

1947 ਦੀ ਵੰਡ ਦਾ ਖੂਨੀ ਪੰਨਾ: ਸਾਕਾ ਭੁਲੇਰ (ਚੱਕ ਨੰਬਰ-119)

ਇੰਦਰਜੀਤ ਸਿੰਘ ਹਰਪੁਰਾ ਫੋਨ: +91-9815577574 ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ ਦੁਵਾਰ ਰਾਹੀਂ ਜਦੋਂ ਅਸੀਂ ਪਾਵਨ ਅਸਥਾਨ ਵਿੱਚ ਦਾਖਲ ਹੁੰਦੇ ਹਾਂ ਤਾਂ ਪੌੜੀਆਂ ਉਤਰਦੇ ਹੀ ਬਰਾਂਡੇ ਵਿੱਚ ਇੱਕ ਪੱਥਰ ਦੀ ਵੱਡੀ ਸਾਰੀ ਸਿੱਲ ਲੱਗੀ ਹੋਈ ਹੈ, ਜਿਸ ਉੱਪਰ ‘ਸਾਕਾ ਭੁਲੇਰ’ ਦੇ ਸ਼ਹੀਦਾਂ ਦੇ ਨਾਮ ਉਕਰੇ ਹੋਏ ਹਨ। ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ […]

Continue Reading

ਮਲੇਸ਼ੀਆ: ਪੰਜਾਬੀਆਂ ਅਤੇ ਸਿੱਖ ਸੂਰਬੀਰਾਂ ਦੀ ਚੜ੍ਹਤ ਦਾ ਜਲੌਅ

ਮਲੇਸ਼ੀਆ ਦੇ ਇਤਿਹਾਸ ਅਤੇ ਸੱਭਿਆਚਾਰ ’ਤੇ ਡੂੰਘਾ ਪ੍ਰਭਾਵ ਰੱਖਦੇ ਹਨ ਪੰਜਾਬੀ ਕਈ ਮੁਲਕਾਂ ਵਿੱਚ ਪੰਜਾਬੀ ਆਪਣੀ ਮਰਜ਼ੀ ਜਾਂ ਲੋੜ ਲਈ ਨਹੀਂ ਗਏ ਸਨ, ਸਗੋਂ ਆਪਣੇ ਵਤਨ ਦੀ ਮਿੱਟੀ ਨਾਲ ਮੁਹੱਬਤ ਕਰਨ ਦੇ ਜੁਰਮ ਵਿੱਚ ਬਰਤਾਨਵੀ ਹਾਕਮਾਂ ਨੇ ਇਨ੍ਹਾਂ ਨੂੰ ਜਲਾਵਤਨ ਕਰਕੇ ਜਾਂ ਫਿਰ ਦੂਜੇ ਮੁਲਕਾਂ ਦੀਆਂ ਫ਼ੌਜਾਂ ਨਾਲ ਲੜਾਈ ਲੜਨ ਵਾਸਤੇ ਪਰਾਈ ਧਰਤੀ ’ਤੇ ਭੇਜਿਆ […]

Continue Reading

ਪੰਜਾਬ ਵਿਧਾਨ ਸਭਾ ਦਾ ਪਿਛੋਕੜ

ਤਰਲੋਚਨ ਸਿੰਘ ਭੱਟੀ ਫੋਨ: +91-9876502607 ਲੋਕਤੰਤਰੀ ਗਣਰਾਜ ਨੂੰ ਚਲਾਉਣ ਲਈ ਭਾਰਤ ਦੇ ਸੰਵਿਧਾਨ ਰਾਹੀਂ ਵਿਵਸਥਾ ਕੀਤੀ ਗਈ ਹੈ ਕਿ ਕੇਂਦਰ ਵਿੱਚ ਲੋਕ ਸਭਾ ਅਤੇ ਰਾਜਾਂ ਵਿੱਚ ਵਿਧਾਨ ਸਭਾ ਲੋਕਾਂ ਦੀ ਪ੍ਰਤੀਨਿਧ ਸਭਾ ਹੋਵੇਗੀ, ਜਿਸਦੇ ਮੈਂਬਰਾਂ ਦੀ ਚੋਣ ਭਾਰਤ ਦੇ ਲੋਕਾਂ ਵਲੋਂ ਬਤੌਰ ਵੋਟਰ ਕੀਤੀ ਜਾਂਦੀ ਹੈ। ਲੋਕ ਸਭਾ ਅਤੇ ਵਿਧਾਨ ਸਭਾ ਦਾ ਸਮਾਂ 5 ਸਾਲ […]

Continue Reading

ਪੁਰਾਤੱਤਵ ਥੇਹਾਂ ਦਾ ਪਿੰਡ: ਡੁਮੇਲੀ

ਪਿੰਡ ਵਸਿਆ-11 ਪਾਠਕਾਂ ਦੀ ਜਾਣਕਾਰੀ ਲਈ ਅਸੀਂ ਕਾਲਮ ‘ਪਿੰਡ ਵਸਿਆ’ ਸ਼ੁਰੂ ਕੀਤਾ ਹੈ, ਜਿਸ ਵਿੱਚ ਸਿਰਫ ਪਿੰਡ ਵੱਸਣ ਦੀ ਹੀ ਬਾਤ ਪਾਈ ਜਾਵੇਗੀ। ਪਿੰਡ ਦਾ ਇਤਿਹਾਸ ਲਿਖਣ ਦੀ ਵੱਡੀ ਕਠਿਨਾਈ ਇਹ ਹੈ ਕਿ ਇਹ ਕਿਸੇ ਵੀ ਰੂਪ ‘ਚ ਲਿਖਤੀ ਨਹੀਂ ਮਿਲਦਾ। ਕਿਸੇ-ਕਿਸੇ ਪਿੰਡ ਦੇ ਵੱਸਣ-ਰਸਣ ਦੀ, ਉਹ ਵੀ ਨਾ-ਮਾਤਰ, ਗਜ਼ਟੀਅਰ’ਜ਼, ਮਾਲ ਰਿਕਾਰਡ ਜਾਂ ਕਿਸੇ ਦਸਤਾਵੇਜ਼ […]

Continue Reading