ਜਥੇਦਾਰ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਖਿਲਾਫ ਸਿੱਖਾਂ ਵਿੱਚ ਵਿਆਪਕ ਵਿਰੋਧ

*ਬਾਪੂ ਤਰਸੇਮ ਸਿੰਘ ਵੱਲੋਂ ਆਪਣੀ ਪਾਰਟੀ ਵਿੱਚ ਆਉਣ ਦਾ ਸੱਦਾ *ਪੜਤਾਲੀਆ ਕਮੇਟੀ ਨੇ ਵਿਰਸਾ ਸਿੰਘ ਵਲਟੋਹਾ ਦੇ ਦੋਸ਼ਾਂ ਨੂੰ ਸਹੀ ਕਿਹਾ ਜਸਵੀਰ ਸਿੰਘ ਸ਼ੀਰੀ ਲੰਘੀ 10 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੋਈ ਇੱਕ ਮੀਟਿੰਗ ਵਿੱਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਅੰਤਰਿੰਗ […]

Continue Reading

ਅਮਰੀਕੀ ਦਬਾਅ ਨੂੰ ਨਜ਼ਰ ਅੰਦਾਜ਼ ਕਰ ਸਕੇਗਾ ਭਾਰਤ?

ਪ੍ਰਧਾਨ ਮੰਤਰੀ ਦਾ ਅਮਰੀਕਾ ਫੇਰੀ *ਅਡਾਨੀ ਵਾਲਾ ਮਸਲਾ ਬਣ ਸਕਦਾ ਗਲੇ ਦੀ ਹੱਡੀ ਜਸਵੀਰ ਸਿੰਘ ਮਾਂਗਟ ਹਿੰਦੁਸਤਾਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ ‘ਤੇ ਹਨ। ਨਰਿੰਦਰ ਮੋਦੀ, ਡੋਨਾਲਡ ਟਰੰਪ ਦੇ ਦੁਬਾਰਾ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਨੂੰ ਮਿਲ ਰਹੇ ਹਨ। ਨਰਿੰਦਰ ਮੋਦੀ ਦੇ ਇਸ ਦੌਰੇ ਦਾ ਮਕਸਦ ਅਸਲ […]

Continue Reading

ਦਿੱਲੀ ਚੋਣ ਨਤੀਜਿਆਂ ਦੇ ਪੰਜਾਬ ਸਰਕਾਰ ‘ਤੇ ਅਸਰ ਪੈਣ ਦੇ ਆਸਾਰ

*ਦਿੱਲੀ ‘ਚ ਭਾਜਪਾ ਨੂੰ 48 ਅਤੇ ‘ਆਪ’ ਨੂੰ 22 ਸੀਟਾਂ ਮਿਲੀਆਂ *ਮੁਫਤ ਵਾਲੀਆਂ ਰਿਉੜੀਆਂ ਹੀ ਲੈ ਬੈਠੀਆਂ ਪੰਜਾਬੀ ਪਰਵਾਜ਼ ਬਿਊਰੋ ਦਿੱਲੀ ਵਿੱਚ ਆਮ ਆਦਮੀ ਪਾਰਟੀ ਚੋਣਾਂ ਹਾਰ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀਆਂ 48 ਸੀਟਾਂ ਜਿੱਤ ਲਈਆਂ ਹਨ, ਜਦਕਿ ਆਮ ਆਦਮੀ ਪਾਰਟੀ ਕੇਵਲ 22 ਸੀਟਾਂ ਹਾਸਲ ਕਰ ਸਕੀ ਹੈ। 70 ਲੋਕ […]

Continue Reading

ਮਨੀਪੁਰ ਹਿੰਸਾ ਦਾ ਮਸਲਾ ਮੁੜ ਚਰਚਾ ਵਿੱਚ

*ਬੀਰੇਨ ਸਿੰਘ ਦੀ ਆਵਾਜ਼ ਵਾਲੀ ਅਡੀਓ ਨੇ ਵਿਗਾੜੀ ਖੇਡ *ਅਵਿਸ਼ਵਾਸ ਮਤੇ ਵਿੱਚ ਡਿੱਗ ਸਕਦੀ ਸੀ ਮਨੀਪੁਰ ਸਰਕਾਰ ਪੰਜਾਬੀ ਪਰਵਾਜ਼ ਬਿਊਰੋ ਮਨੀਪੁਰ ਦਾ ਸੰਕਟ ਇੱਕ ਵਾਰ ਫਿਰ ਉਭਰ ਆਇਆ ਹੈ। ਸਥਿਤੀਆਂ ਜਿਸ ਤਰ੍ਹਾਂ ਉਧੜ ਰਹੀਆਂ ਹਨ, ਉਨ੍ਹਾਂ ਵਿੱਚ ਕੇਂਦਰੀ ਭਾਜਪਾ ਲੀਡਰਸ਼ਿਪ ਨੂੰ ਵੀ ਬੀਰੇਨ ਸਿੰਘ ਦਾ ਬਚਾਅ ਕਰਨਾ ਮੁਸ਼ਕਲ ਹੋ ਗਿਆ ਹੈ। ਸੁਪਰੀਮ ਕੋਰਟ ਵਿੱਚ ਪੇਸ਼ […]

Continue Reading

ਇੱਕ ਤੀਰ ਨਾਲ ਕਈ ਸਿਆਸੀ ਨਿਸ਼ਾਨੇ ਵਿੰਨੇ੍ਹ ਕੇਂਦਰ ਸਰਕਾਰ ਨੇ

ਪੰਜਾਬੀ ਪਰਵਾਜ਼ ਬਿਊਰੋ ਭਾਰਤੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸਾਲ 2025-26 ਲਈ 50.65 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਦਾ ਪ੍ਰਮੁੱਖ ਆਕਰਸ਼ਣ 12 ਲੱਖ ਰੁਪਏ ਦੀ ਆਮਦਨ ਵਾਲੇ ਲੋਕਾਂ ਨੂੰ ਟੈਕਸ ਮੁਕਤ ਕਰਨਾ ਹੈ। ਉਂਜ ਕੁੱਲ ਮਿਲਾ ਕੇ ਇਹ ਬਜਟ ਮੱਧ ਵਰਗ ਨੂੰ ਰਿਝਾਉਣ ਵਾਲਾ ਤਾਂ ਹੈ, ਪਰ ਇਸ ਬਜਟ ਨਾਲ […]

Continue Reading

ਮੁਲਕੀ ਤਰਜੀਹਾਂ: ਤਿੰਨ ਕੋਣੀ ਡਿਪਲੋਮੇਸੀ ਦੇ ਸਿਆਪੇ

*ਭਾਰਤ ਅਤੇ ਅਮਰੀਕਾ ਵਿਚਕਾਰ ਸੰਬੰਧਾਂ ਦੀ ਗੱਲਬਾਤ *ਭਾਰਤ ਦੀ ਚੀਨ ਨਾਲ ਹਵਾਈ ਮੇਲਜੋਲ ਵਧਾਉਣ ਬਾਰੇ ਸਹਿਮਤੀ ਜਸਵੀਰ ਸਿੰਘ ਸ਼ੀਰੀ ਭਾਰਤ ਅਤੇ ਅਮਰੀਕਾ ਵਿਚਕਾਰ ਆਪਸੀ ਸੰਬੰਧਾਂ ਨੂੰ ਰਵੇਂ ਕਰਨ ਦੇ ਮਾਮਲੇ ਵਿੱਚ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਦਾ ਕਾਫੀ ਜ਼ੋਰ ਲੱਗ ਰਿਹਾ ਹੈ। ਇਹ ਪਿਛਲੀ ਬਾਇਡਨ ਸਰਕਾਰ ਵੇਲੇ ਵੀ ਇਵੇਂ ਲਗਦਾ ਰਿਹਾ ਅਤੇ ਹੁਣ ਵੀ ਲੱਗ ਰਿਹਾ […]

Continue Reading

ਪੰਜਾਬ ਵਿੱਚ ਜਾਤੀ ਕਲੇਸ਼ ਕਰਵਾਉਣ ਦੀ ਸਾਜ਼ਿਸ਼?

ਅੰਮ੍ਰਿਤਸਰ ਵਿੱਚ ਡਾ. ਅੰਬੇਦਕਰ ਦਾ ਬੁੱਤ ਤੋੜਨ ਦਾ ਯਤਨ ਵਿਧਾਨ ਸਭਾ ਚੋਣਾਂ ਤੱਕ ਸੁਚੇਤ ਰਹਿਣਾ ਹੋਏਗਾ ਪੰਜਾਬ ਦੇ ਲੋਕਾਂ ਨੂੰ ਜਸਵੀਰ ਸਿੰਘ ਮਾਂਗਟ ਪੰਜਾਬ ਦੀ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਵਿੱਚ 26 ਜਨਵਰੀ ਵਾਲੇ ਦਿਨ ਇੱਕ ਸਿੱਖ ਨੌਜਵਾਨ ਨੇ ਪੌੜੀ ‘ਤੇ ਚੜ੍ਹ ਕੇ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦਾ ਯਤਨ ਕੀਤਾ। ਬਾਵਜੂਦ ਇਸ ਦੇ […]

Continue Reading

ਡੋਨਾਲਡ ਟਰੰਪ ਦੀ ਆਮਦ ਨਾਲ ਗੈਰ-ਕਾਨੂੰਨੀ ਪਰਵਾਸੀਆਂ ਵਿੱਚ ਦਹਿਸ਼ਤ

*ਅਠਾਰਾਂ ਹਜ਼ਾਰ ਦੇ ਕਰੀਬ ਗੈਰ-ਕਾਨੂੰਨੀ ਭਾਰਤੀ ਹਨ ਅਮਰੀਕਾ ਵਿੱਚ *ਭਾਰਤ ਗੈਰ-ਕਾਨੂੰਨੀ ਪਰਵਾਸੀਆਂ ਨੂੰ ਵਾਪਸ ਲੈਣ ਲਈ ਤਿਆਰ ਪੰਜਾਬੀ ਪਰਵਾਜ਼ ਬਿਊਰੋ ਅਮਰੀਕਾ ਵਿੱਚ ਵੱਸਦੇ ਬਹੁਤ ਸਾਰੇ ਮੁਲਕਾਂ ਦੇ ਪਰਵਾਸੀਆਂ ਵਿੱਚ ਭਗਦੜ ਦਾ ਮਾਹੌਲ ਹੈ। ਖ਼ਾਸ ਕਰਕੇ ਉਨ੍ਹਾਂ ਵਿੱਚ, ਜਿਨ੍ਹਾਂ ਕੋਲ ਅਮਰੀਕਾ ਵਿੱਚ ਕਾਨੂੰਨੀ ਵਸਬੇ ਸੰਬੰਧੀ ਕਾਗਜ਼-ਪੱਤਰ ਨਹੀਂ ਹਨ ਜਾਂ ਹਾਲੇ ਪੂਰੇ ਕਾਗਜ਼ ਪੱਤਰ ਨਹੀਂ ਬਣਾ ਸਕੇ। […]

Continue Reading

ਦਿੱਲੀ ਚੋਣ ਮੁਹਿੰਮ ਵੋਟਰਾਂ ਨੂੰ ਭਰਮਾਉਣ `ਤੇ ਕੇਂਦਰਿਤ

*ਮੁਫਤ ਸੇਵਾ ਲਈ ਹਾਜ਼ਰ ਹੋਈਆਂ ਸਾਰੀਆਂ ਰਾਜਨੀਤਿਕ ਪਾਰਟੀਆਂ *ਮੁੱਖ ਮੁਕਾਬਲਾ ‘ਆਪ’ ਅਤੇ ਭਾਜਪਾ ਵਿਚਕਾਰ ਪੰਜਾਬੀ ਪਰਵਾਜ਼ ਬਿਊਰੋ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਲਈ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੀ ਚੋਣ ਮੁਹਿੰਮ ਇਨ੍ਹੀਂ ਦਿਨੀਂ ਸਿਖਰਾਂ ਛੂਹ ਰਹੀ ਹੈ। ਤਿੰਨਾਂ ਪਾਰਟੀਆਂ ਨੇ ਵੋਟਰਾਂ ਨੂੰ ਲੁਭਾਉਣ ਲਈ ਆਪੋ-ਆਪਣੇ ਚੋਣ ਮੈਨੀਫੈਸਟੋ ਜਾਰੀ ਕਰ ਦਿੱਤੇ ਹਨ, ਜਿਨ੍ਹਾਂ […]

Continue Reading

ਗਾਜ਼ਾ ਜੰਗਬੰਦੀ: ਅਮਨ ਦੇ ਪੱਖ ਵਿੱਚ ਚੱਲਿਆ ਟਰੰਪ ਕਾਰਡ

*ਸਾਬਕਾ ਰਾਸ਼ਟਰਪਤੀ ਬਾਇਡਨ ਦੇ ਬੀਜੇ ਕੰਡੇ ਚੁਗਣ ਦਾ ਯਤਨ ਪੰਜਾਬੀ ਪਰਵਾਜ਼ ਬਿਊਰੋ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜੋਅ ਬਾਇਡਨ ਦੇ ਬੀਜੇ ਕੰਡੇ ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਡੋਨਾਲ ਟਰੰਪ ਵੱਲੋਂ ਚੁਗਣ ਦਾ ਯਤਨ ਕੀਤਾ ਜਾ ਰਿਹਾ ਹੈ। ਭਾਵੇਂ ਕਿ ਅਮਰੀਕਾ ਵਿੱਚ ਵੱਸਦੇ ਪੰਜਾਬੀ/ਭਾਰਤੀ ਅਤੇ ਹੋਰ ਪਰਵਾਸੀਆਂ ਬਾਰੇ ਉਸ ਦੀ ਪਹੁੰਚ ਨਵੇਂ ਕੰਡੇ ਖਿਲਾਰਨ ਵਾਲੀ ਹੈ, ਖਾਸ ਕਰਕੇ […]

Continue Reading