ਓਲੰਪਿਕ ਖੇਡਾਂ ਵਿੱਚ ਅਮਰੀਕਾ ਦੀ ਝੰਡੀ
*ਮੈਡਲ ਸੂਚੀ ਵਿੱਚ ਦੂਜੇ ਨੰਬਰ ‘ਤੇ ਰਿਹਾ ਚੀਨ “ਭਾਰਤ ਦਾ ਸਥਾਨ 69ਵਾਂ ਪੰਜਾਬੀ ਪਰਵਾਜ਼ ਬਿਊਰੋ 26 ਜੁਲਾਈ ਨੂੰ ਸ਼ੁਰੂ ਹੋਈਆਂ ਪੈਰਿਸ ਓਲੰਪਿਕ ਖੇਡਾਂ ਬੀਤੇ ਐਤਵਾਰ ਸਮਾਪਤ ਹੋ ਗਈਆਂ ਹਨ। ਸਮਾਪਤ ਹੋਣ ਸਮੇਂ ਦੇ ਸਮਾਰੋਹ ਵਿੱਚ ਭਾਰਤੀ ਖਿਡਾਰੀਆਂ ਦੀ ਟੋਲੀ ਨੇ ਵੀ ਹਿੱਸਾ ਲਿਆ। ਇਨ੍ਹਾਂ ਖਿਡਾਰੀਆਂ ਦੀ ਝੰਡਾ ਬਰਦਾਰੀ ਭਾਰਤੀ ਹਾਕੀ ਟੀਮ ਦੇ ਗੋਲ ਕੀਪਰ ਰਹੇ […]
Continue Reading