ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨ ਰੋਹ ਵਧਣ ਲੱਗਾ
*ਸਰਕਾਰ ਇਸ ਨੀਤੀ ਨੂੰ ਲਾਗੂ ਕਰਨ ਲਈ ਬਜਿੱਦ *ਸਾਰੀਆਂ ਵਿਰੋਧੀ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਆਈਆਂ ਜਸਵੀਰ ਸਿੰਘ ਮਾਂਗਟ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਦਾ ਵੱਡੀ ਪੱਧਰ ‘ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਤਕਰੀਬਨ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਨੀਤੀ ਦੇ ਵਿਰੋਧ ਵਿੱਚ ਆ ਗਈਆਂ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ […]
Continue Reading