ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਵਾਪਸ ਲਈ

*ਕਿਸਾਨ ਵਿਰੋਧ, ਕਾਨੂੰਨੀ ਅੜਚਣਾਂ, ਸਿਆਸੀ ਵਿਰੋਧ ਤੋਂ ਡਰੀ ਸਰਕਾਰ ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਸਰਕਾਰ ਨੇ ਕਿਸਾਨ ਹਲਕਿਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਸਖਤ ਵਿਰੋਧ ਦੇ ਮੱਦੇਨਜ਼ਰ ਬੀਤੇ ਜੂਨ ਮਹੀਨੇ ਵਿੱਚ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਵਾਪਸ ਲੈ ਲਈ ਹੈ। ਕਿਹਾ ਜਾ ਰਿਹਾ ਹੈ ਕਿ ਇਸ ਲੈਂਡ ਪੂਲਿੰਗ ਨੀਤੀ ਨੂੰ ਬਣਾਉਣ ਅਤੇ ਲਾਗੂ […]

Continue Reading

ਅਮਰੀਕਾ: ਨੌਕਰੀਆਂ ਵਿੱਚ ਕਟੌਤੀ ਤੇ ਟੈਰਿਫ ਨੀਤੀਆਂ ਕਾਰਨ ਹਲਚਲ

*ਟੈਰਿਫ ਨੀਤੀਆਂ ਨੇ ਅਰਥਵਿਵਸਥਾ ਨੂੰ ਹਿਲਾਇਆ ਪੰਜਾਬੀ ਪਰਵਾਜ਼ ਬਿਊਰੋ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟੈਰਿਫ ਅਤੇ ਵਪਾਰ ਨੀਤੀਆਂ ਨੇ ਵਿਸ਼ਵ ਭਰ ਦੇ ਬਾਜ਼ਾਰਾਂ ਵਿੱਚ ਹਲਚਲ ਮਚਾ ਦਿੱਤੀ ਹੈ। ਇਨ੍ਹਾਂ ਨੀਤੀਆਂ ਦਾ ਸਿੱਧਾ ਅਸਰ ਅਮਰੀਕੀ ਅਰਥਵਿਵਸਥਾ ਅਤੇ ਰੁਜ਼ਗਾਰ ਬਾਜ਼ਾਰ `ਤੇ ਪਿਆ ਹੈ, ਜਿਸ ਨਾਲ ਨੌਕਰੀਆਂ ਦਾ ਗੰਭੀਰ ਸੰਕਟ ਖੜ੍ਹਾ ਹੋ ਗਿਆ ਹੈ। ਇਸ ਸੰਕਟ ਦੇ ਵਿਚਕਾਰ […]

Continue Reading

ਕਸ਼ਮੀਰ ਦੀ ਹੋਣੀ: ਸੱਤਾ ਦੇ ਬੂਟ ਬਨਾਮ ਕਸ਼ਮੀਰੀਆਂ ਦੀ ਖਾਮੋਸ਼ੀ

ਨਾਗਰਿਕਾਂ ਦੇ ਅਧਿਕਾਰਾਂ ਦੀ ਲੁੱਟ, ਰਾਜਪਾਲਾਂ ਅਤੇ ਕੇਂਦਰੀ ਸਰਕਾਰ ਦੀਆਂ ਮਨਮਾਨੀਆਂ ਦਾ ਲੰਮਾ ਸਿਲਸਿਲਾ ਅਪੂਰਵਾਨੰਦ* ਅਪਮਾਨ, ਅਨਿਆਂ ਅਤੇ ਜ਼ੁਲਮ ਦਾ ਇੱਕ ਹੋਰ ਸਾਲ ਬੀਤ ਗਿਆ। ਇੱਕ ਹੋਰ ਸ਼ੁਰੂ ਹੋਣ ਵਾਲਾ ਹੈ। ਜੇ ਮੈਂ ਕਸ਼ਮੀਰੀ ਹੁੰਦਾ ਤਾਂ ਕੈਲੰਡਰ ਵਿੱਚ 5 ਅਗਸਤ ਦੀ ਤਾਰੀਖ ਨੂੰ ਵੇਖਦਿਆਂ ਮੇਰੇ ਮਨ ਵਿੱਚ ਇਹੀ ਖਿਆਲ ਆਉਂਦਾ। ਇਸ ਜ਼ਲਾਲਤ, ਨਾ-ਇਨਸਾਫ਼ੀ ਅਤੇ ਜ਼ੁਲਮ […]

Continue Reading

ਲੈਂਡ ਪੂਲਿੰਗ ਨੀਤੀ ਖਿਲਾਫ ਕਿਸਾਨ ਰੋਹ ਵਧਣ ਲੱਗਾ

*ਸਰਕਾਰ ਇਸ ਨੀਤੀ ਨੂੰ ਲਾਗੂ ਕਰਨ ਲਈ ਬਜਿੱਦ *ਸਾਰੀਆਂ ਵਿਰੋਧੀ ਪਾਰਟੀਆਂ ਕਿਸਾਨਾਂ ਦੇ ਹੱਕ ਵਿੱਚ ਆਈਆਂ ਜਸਵੀਰ ਸਿੰਘ ਮਾਂਗਟ ਪੰਜਾਬ ਦੀ ਲੈਂਡ ਪੂਲਿੰਗ ਨੀਤੀ ਦਾ ਵੱਡੀ ਪੱਧਰ ‘ਤੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਤਕਰੀਬਨ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਨੀਤੀ ਦੇ ਵਿਰੋਧ ਵਿੱਚ ਆ ਗਈਆਂ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ […]

Continue Reading

ਸਿਆਸਤ: ‘ਆਪ’ ਦੀ ਅੰਦਰੂਨੀ ਖਿੱਚੋਤਾਣ ਅਤੇ ਰਣਨੀਤੀ

*ਸਿਆਸੀ ਪਿੱਚ `ਤੇ ਹਿੱਟ ਵਿਕਟ ਤੋਂ ਬਚਣ ਦੀ ਕੋਸ਼ਿਸ਼ ਪੰਜਾਬੀ ਪਰਵਾਜ਼ ਬਿਊਰੋ ਆਮ ਆਦਮੀ ਪਾਰਟੀ (ਆਪ) ਸਿਆਸੀ ਪਿੱਚ `ਤੇ ਹਿੱਟ ਵਿਕਟ ਦੀ ਸਥਿਤੀ ਤੋਂ ਬਚਣ ਲਈ ਪੂਰੀ ਤਰ੍ਹਾਂ ਸੁਚੇਤ ਹੈ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦਾ ਮੁੱਖ ਜ਼ੋਰ ਆਪਣੇ ਨੇਤਾਵਾਂ ਅਤੇ ਵਰਕਰਾਂ ਨੂੰ ਇਕਜੁੱਟ ਰੱਖਣ `ਤੇ ਹੈ। ਖਰੜ ਦੀ […]

Continue Reading

ਪੀ.ਆਰ.ਟੀ.ਸੀ. ਵਿੱਚ ਵਿੱਤੀ ਸੰਕਟ: ਮੁਫਤ ਬੱਸ ਸਫਰ ਬਣਿਆ ਗਲੇ ਦੀ ਹੱਡੀ

ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.), ਜੋ ਕਿ ਪੰਜਾਬ ਦੀ ਜਨਤਾ ਲਈ ਜਨਤਕ ਆਵਾਜਾਈ ਦਾ ਮੁੱਖ ਸਾਧਨ ਹੈ, ਇਸ ਸਮੇਂ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਸਰਕਾਰ ਦੀ ਮੁਫਤ ਬੱਸ ਸਫਰ ਸਕੀਮ, ਜੋ ਖਾਸ ਤੌਰ `ਤੇ ਔਰਤਾਂ ਲਈ ਸ਼ੁਰੂ ਕੀਤੀ ਗਈ ਸੀ, ਪੀ.ਆਰ.ਟੀ.ਸੀ. ਲਈ ਵਿੱਤੀ ਬੋਝ ਬਣ ਗਈ ਹੈ। ਇਸ ਸਕੀਮ […]

Continue Reading

ਪੰਜਾਬ ਅਸੈਂਬਲੀ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਿਲ ‘ਤੇ ਬਹਿਸ

*ਬਿੱਲ ਪਾਸ ਕਰਨ ਤੋਂ ਪਹਿਲਾਂ ਸਰਕਾਰ ਜਨਤਕ ਚਰਚਾ ਕਰਵਾਉਣ ਲਈ ਤਿਆਰ *ਆਮ ਆਦਮੀ ਪਾਰਟੀ ਆਗੂ ਅਤੇ ਕਾਂਗਰਸੀ ਹੋਏ ਮਿਹਣੋ-ਮੇਹਣੀ ਪੰਜਾਬੀ ਪਰਵਾਜ਼ ਬਿਊਰੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਇੱਕ ਬਿੱਲ ਦਾ ਖਰੜਾ ਮੰਗਲਵਾਰ ਨੂੰ ਪੇਸ਼ ਕੀਤਾ ਗਿਆ। ਕੁਝ ਕੁ ਦਿਨ […]

Continue Reading

ਪੰਜਾਬ ਸਿਆਸਤ: ਰੋਹੀਆਂ ਵਿੱਚ ਉਡਦੇ ਖਾਲੀ ਲਿਫਾਫੇ

ਜਸਵੀਰ ਸਿੰਘ ਸ਼ੀਰੀ ਪੰਜਾਬ ਦੀ ਸਿਆਸਤ ਬਾਰੇ ਖ਼ਬਰਾਂ ਪੜ੍ਹਨ ਜਾਂ ਇਹਦੇ ਬਾਰੇ ਕੁਮੈਂਟਰੀ ਵਗੈਰਾ ਸੁਣਨ ਨੂੰ ਪੰਜਾਬ ਦੇ ਮੁੰਡਿਆਂ ਦਾ ਦਿਲ ਨਹੀਂ ਕਰਦਾ। ਪੰਜਾਬ ਦੀ ਜਵਾਨੀਂ ਇਨ੍ਹਾਂ ਖ਼ਬਰਾਂ ਤੋਂ ਕੰਨੀ ਕਤਰਾਉਂਦੀ ਹੈ। ਕੁਝ ਦਿਨ ਪਹਿਲਾਂ ਏਥੇ ਬਰੈਂਪਟਨ (ਕੈਨੇਡਾ) ਵਿੱਚ ਪੜ੍ਹਾਈ ਕਰਨ ਆਏ ਮੁੰਡਿਆਂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੀ ਸਿਆਸਤ ਦੀ ਗੱਲ ਤੋਰਨ ਦਾ […]

Continue Reading

ਬਿਹਾਰ ਵੋਟਰ ਸੂਚੀ ਸੋਧਣ ਦੀ ਮੁਹਿੰਮ ਵਿਵਾਦ ਦਾ ਵਿਸ਼ਾ ਬਣੀ

ਪੰਜਾਬੀ ਪਰਵਾਜ਼ ਬਿਊਰੋ ਚੋਣ ਕਮਿਸ਼ਨ ਵੱਲੋਂ ਬਿਹਾਰ ਵਿੱਚ ਵੋਟਰ ਸੂਚੀ ਦੀ ਸੁਧਾਈ ਲਈ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਮੁਹਿੰਮ ਦਾ ਮਾਮਲਾ ਸੱਤਾਧਰੀ ਭਾਰਤੀ ਜਨਤਾ ਪਾਰਟੀ ਅਤੇ ਵਿਰੋਧੀ ਸਿਆਸੀ ਪਾਰਟੀਆਂ ਵਿਚਕਾਰ ਵਿਵਾਦ ਦਾ ਵੱਡਾ ਮੁੱਦਾ ਬਣ ਗਿਆ ਹੈ। ਬਿਹਾਰ ਵਿੱਚ ਵੋਟਰ ਸੂਚੀ ਦੀ ਸੁਧਾਈ ਦਾ ਇਹ ਮਾਮਲਾ ਹੁਣ ਸੁਪਰੀਮ ਕੋਰਟ ਦੇ ਇੱਕ ਵਿਸ਼ੇਸ਼ ਬੈਂਚ ਦੇ ਵਿਚਾਰ […]

Continue Reading

ਕਦੋਂ ਲੱਗੇਗਾ ਤਣ-ਪੱਤਣ ਪੰਜਾਬ ਦੇ ਪਾਣੀਆਂ ਦਾ ਮੁੱਦਾ!

ਸਿਆਸੀ ਦਾਅਵੇ, ਕਾਨੂੰਨੀ ਸਥਿਤੀ ਅਤੇ ਤੱਥ ਸੁਸ਼ੀਲ ਦੁਸਾਂਝ ਫੋਨ: +91-9888799870 ਪੰਜਾਬ ਦੇ ਪਾਣੀਆਂ ਦਾ ਮੁੱਦਾ ਦਹਾਕਿਆਂ ਤੋਂ ਸਿਆਸੀ, ਕਾਨੂੰਨੀ ਅਤੇ ਸਮਾਜਕ ਬਹਿਸ ਦਾ ਕੇਂਦਰ ਰਿਹਾ ਹੈ। ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ, ਧਰਤੀ ਹੇਠਲੇ ਪਾਣੀ ਦਾ ਬੇਤਹਾਸ਼ਾ ਸੋਸ਼ਣ, ਗੁਆਂਢੀ ਸੂਬਿਆਂ ਨਾਲ ਪਾਣੀ ਦੀ ਵੰਡ ਅਤੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਵਰਗੇ ਮੁੱਦਿਆਂ ਨੇ ਪੰਜਾਬ ਦੀ ਸਥਿਤੀ ਨੂੰ […]

Continue Reading