ਸੰਤ ਸਿੰਘ ਸੇਖੋਂ ਦਾ ਨਾਟਕ-ਸਿਧਾਂਤ

ਡਾ. ਰਾਮ ਮੂਰਤੀ ਆਧੁਨਿਕ ਪੰਜਾਬੀ ਸਾਹਿਤ ਤੇ ਆਲੋਚਨਾ ਦੇ ਇਤਿਹਾਸ ਵਿੱਚ ਸੰਤ ਸਿੰਘ ਸੇਖੋਂ ਨੂੰ ਇੱਕ ਬਹੁ-ਪੱਖੀ ਸਾਹਿਤਕਾਰ ਅਤੇ ਇੱਕ ਪ੍ਰਬੁੱਧ ਆਲੋਚਕ ਵਜੋਂ ਜਾਣਿਆ ਜਾਂਦਾ ਹੈ। ਪੰਜਾਬੀ ਅਦਬ ਦੀ ਸਿਰਜਣਾ ਅਤੇ ਸਮੀਖਿਆ ਦੇ ਖੇਤਰ ਵਿੱਚ ਉਹ ਨਵੀਆਂ ਪੈੜਾਂ ਛੱਡਣ ਵਾਲਾ ਇੱਕ ਇਤਿਹਾਸਕ ਵਿਅਕਤੀ ਸਿੱਧ ਹੋਇਆ ਹੈ। ਸਾਹਿਤ-ਸ਼ਾਸਤਰ ਬਾਰੇ ਲਿਖੀ ਉਸਦੀ ਪੁਸਤਕ ‘ਸਾਹਿਤਿਆਰਥ’ ਅੱਜ ਵੀ ਖੋਜਾਰਥੀਆਂ […]

Continue Reading

ਸੂਫੀ ਫ਼ਕੀਰ ਭੀਖਣ ਸ਼ਾਹ ਅਤੇ ਆਰਿਫ਼ ਦੀਨ

“ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ” ਪੁਸਤਕ ਨੌਜਵਾਨ ਲੇਖਕ ਅਲੀ ਰਾਜਪੁਰਾ ਦੀ ਭਾਈਚਾਰਕ ਸਾਂਝ ਸਬੰਧੀ ਇੱਕ ਪੜ੍ਹਨਯੋਗ ਪੁਸਤਕ ਹੈ। ਅਸੀਂ ਸੁਹਿਰਦ ਪਾਠਕਾਂ ਲਈ ਇਹ ਪੁਸਤਕ ‘ਪੰਜਾਬੀ ਪਰਵਾਜ਼’ ਵਿੱਚ ਲੜੀਵਾਰ ਛਾਪ ਰਹੇ ਹਾਂ। ਇਸ ਅੰਕ ਵਿੱਚ ਸੂਫੀ ਫ਼ਕੀਰ ਭੀਖਣ ਸ਼ਾਹ ਤੇ ਆਰਿਫ਼ ਦੀਨ ਬਾਰੇ ਸੰਖੇਪ ਵੇਰਵਾ ਹੈ…

Continue Reading

ਧਰਤ ਸੁਹਾਵੀ: ਦੇਸ ਪੰਜਾਬ

ਹਨਦੀਪ ਸਿੰਘ ਸੰਧੂ ਫੋਨ: +91-9501109696 ਉਦਯੋਗਿਕ ਕ੍ਰਾਂਤੀ ਤੋਂ ਪਹਿਲਾਂ ਹਜ਼ਾਰਾਂ ਸਾਲਾਂ ਤੋਂ ਮਨੁੱਖ ਦੇ ਚੰਗੇ ਰਹਿਣ-ਸਹਿਣ ਤੇ ਸੱਭਿਅਤਾ ਦੇ ਵਿਕਾਸ ਲਈ ਪੰਜਾਬ ਦੀ ਧਰਤੀ ਲੋਕਾਂ ਦੀ ਪਹਿਲੀ ਪਸੰਦ ਰਹੀ ਹੈ। ਉਦਯੋਗਿਕ ਦੌਰ ਨੇ ਦੁਨੀਆਂ ਨੂੰ ਅਥਾਹ ਸੰਭਾਵਨਾਵਾਂ ਦਿੱਤੀਆਂ। ਇਸੇ ਦੌਰ ਨੇ ਮਨੁੱਖਤਾ ਦੇ ਰਹਿਣ-ਸਹਿਣ ਦੇ ਢੰਗ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ। ਜਿਨ੍ਹਾਂ ਥਾਂਵਾਂ ‘ਤੇ ਬਿਨਾ […]

Continue Reading

ਗੁਰਦੁਆਰਾ ਕਰਤਾਰਪੁਰ ਸਾਹਿਬ ਕੰਪਲੈਕਸ ਵਿੱਚ ਸ਼ਰਾਬ/ਨਾਚ ਪਾਰਟੀ ਦਾ ਮਾਮਲਾ ਉਭਰਿਆ

ਪਰਵਾਸੀ ਸਿੱਖਾਂ ਤੋਂ ਫੀਸ ਲੈਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਕਰਤਾਰਪੁਰ: ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਕੰਪਲੈਕਸ ਜਾਂ ਇਸ ਦੇ ਲਾਗੇ, ਇੱਥੋਂ ਦੇ ਚੀਫ ਅਗਜ਼ੈਕਟਿਵ ਅਫਸਰ ਵੱਲੋਂ ਆਯੋਜਿਤ ਕੀਤੀ ਗਈ ਇੱਕ ਕਥਿਤ ਸ਼ਰਾਬ ਪਾਰਟੀ ਦੇ ਮਸਲੇ ਨੇ ਸਾਰੀ ਦੁਨੀਆਂ ਦੇ ਸਿੱਖ ਮਸਤਕਾਂ ‘ਤੇ ਚਿੰਤਾ ਦੀਆਂ ਲਕੀਰਾਂ ਉਭਾਰ ਦਿੱਤੀਆਂ ਹਨ। ਇਸ ਪਾਰਟੀ ਸਬੰਧੀ ਸੋਸ਼ਲ […]

Continue Reading

ਕੇਂਦਰ ਵੱਲੋਂ ਜੱਜਾਂ ਦੀ ਨਿਯੁਕਤੀ ਸਬੰਧੀ ਅਪਨਾਈ ਜਾ ਰਹੀ ਨੀਤੀ ਤੋਂ ਸੁਪਰੀਮ ਕੋਰਟ ਨਾਰਾਜ਼

ਸੀਨੀਅਰ ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਰੋਕਣ ‘ਤੇ ਸਿੱਖ ਲੀਡਰਸ਼ਿਪ ਵਿੱਚ ਰੋਸ ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦੋ ਸੀਨੀਅਰ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਨੂੰ ਕੇਂਦਰ ਸਰਕਾਰ ਵੱਲੋਂ ਰੋਕ ਰੱਖੇ ਜਾਣ ‘ਤੇ ਸੁਪਰੀਮ ਕੋਰਟ ਨੇ ਸਖਤ ਇਤਰਾਜ਼ ਜਾਹਰ ਕੀਤਾ ਹੈ। ਇਸ ਤੋਂ ਇਲਾਵਾ ਹਾਈਕੋਰਟ ਅਤੇ ਸੁਪਰੀਮ ਕੋਰਟ ਦੇ ਜੱਜਾਂ ਦੀਆਂ ਨਿਯੁਕਤੀਆਂ ਸਬੰਧੀ ਕੌਲੇਜੀਅਮ […]

Continue Reading

ਗੁਰਦੁਆਰਾ ਪੈਲਾਟਾਈਨ ਦੇ ਗੁਰਮਤਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਕੁਲਜੀਤ ਦਿਆਲਪੁਰੀ ਸ਼ਿਕਾਗੋ: ਸਥਾਨਕ ਗੁਰਦੁਆਰਾ ਪੈਲਾਟਾਈਨ ਦੇ ਗੁਰਮਤਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਲੰਘੇ ਐਤਵਾਰ ਨੂੰ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਆਪੋ ਆਪਣੀ ਪ੍ਰਤਿਭਾ ਤੇ ਸਮਰੱਥਾ ਮੁਤਾਬਕ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਸਮੇਤ ਉਨ੍ਹਾਂ ਦੀ ਬਾਣੀ ਦਾ ਸੰਦੇਸ਼ ਸੰਗਤ ਨਾਲ ਸਾਂਝਾ ਕੀਤਾ। […]

Continue Reading

ਆਸਟਰੇਲੀਆ ਦੀ ਟੀਮ ਨੇ ਜਿੱਤਿਆ ਕ੍ਰਿਕਟ ਵਿਸ਼ਵ ਕੱਪ

ਫਾਈਨਲ ਵਿੱਚ ਭਾਰਤੀ ਟੀਮ ਨੂੰ ਛੇ ਵਿਕਟਾਂ ਨਾਲ ਹਰਾਇਆ ਵਿਰਾਟ ਕੋਹਲੀ ਬਣੇ ਮੈਨ ਆਫ ਦਾ ਟੂਰਨਾਮੈਂਟ ਅਹਿਮਦਾਬਾਦ: ਨਿਊਜ਼ੀਲੈਂਡ ਖਿਲਾਫ ਖੇਡੇ ਗਏ ਸੈਮੀਫਾਈਨਲ ਸਮੇਤ ਆਪਣੇ ਸਾਰੇ ਮੈਚ ਜਿੱਤ ਕੇ ਫਾਈਨਲ ਵਿੱਚ ਪਹੁੰਚੀ ਭਾਰਤੀ ਕ੍ਰਿਕਟ ਟੀਮ ਅੰਤ ਨੂੰ ਬੀਤੇ ਐਤਵਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋਏ ਫਾਈਨਲ ਮੁਕਾਬਲੇ ਵਿੱਚ ਆਸਟਰੇਲੀਆ ਦੀ ਟੀਮ ਹੱਥੋਂ ਹਾਰ ਗਈ। ਆਪਣਾ […]

Continue Reading

ਉੱਤਰਕਾਸ਼ੀ ਦੀ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਦੇ ਬਚਾਅ ਲਈ ਰਾਹਤ ਕਾਰਜ ਜਾਰੀ

-ਮਜ਼ਦੂਰਾਂ ਤੱਕ ਰਾਹਤ ਪਹੁੰਚਾਉਣ ਲਈ ਛੇ ਇੰਚ ਚੌੜੀ ਪਾਈਪ ਪਾਈ -ਸੁਰੰਗ ਬਣਾ ਰਹੀ ਕੰਪਨੀ ਵੱਲੋਂ ਕੀਤੀਆਂ ਗਈਆਂ ਵੱਡੀਆਂ ਅਣਗਹਿਲੀਆਂ ਜਸਵੀਰ ਸਿੰਘ ਸ਼ੀਰੀ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਸੁਰੰਗ ਵਿੱਚ ਫਸੇ 41 ਮਜ਼ਦੂਰਾਂ ਨੂੰ ਇਹ 11ਵਾਂ ਦਿਨ (23 ਨਵੰਬਰ) ਹੋ ਗਿਆ ਹੈ, ਹਾਲੇ ਵੀ ਉਨ੍ਹਾਂ ਨੂੰ ਬਾਹਰ ਕੱਢਣ ਵਿੱਚ ਜੁਟੇ ਅਧਿਕਾਰੀ ਇਹ ਨਹੀਂ ਦੱਸ ਪਾ ਰਹੇ […]

Continue Reading

ਕਾਂਗਰਸ ਪਾਰਟੀ ਦੇ ਪੁਨਰ-ਉਥਾਨ ਲਈ ਫੈਸਲਾਕੁੰਨ ਹੋਣਗੀਆਂ ਪੰਜ ਰਾਜਾਂ ਦੀਆਂ ਚੋਣਾਂ

ਰਾਹੁਲ ਵਰਮਾ ਛਤੀਸਗੜ੍ਹ ਅਤੇ ਮੀਜ਼ੋਰਮ ਦੀਆਂ ਵਿਧਾਨ ਸਭਾ ਸੀਟਾਂ ‘ਤੇ ਮਤਦਾਨ ਦੇ ਨਾਲ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਆਰੰਭ ਹੋ ਗਈਆਂ ਹਨ। ਇਹ ਵਿਧਾਨ ਸਭਾ ਚੋਣਾਂ ਕਿਉਂਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਹੋ ਰਹੀਆਂ ਹਨ ਤਾਂ ਇਨ੍ਹਾਂ ਨੂੰ ਆਮ ਚੋਣਾਂ ਦਾ ਇੱਕ ਟਰੇਲਰ ਸਮਝਣਾ ਵੀ ਸੁਭਾਵਕ ਹੈ। ਹਾਲਾਂ ਕਿ ਅਤੀਤ ਦੇ ਰੁਝਾਨ ਤਾਂ […]

Continue Reading

ਉੱਡਣਾ ਬਾਜ਼ ਗੁਰਬਚਨ ਸਿੰਘ ਰੰਧਾਵਾ

ਖਿਡਾਰੀ ਪੰਜ-ਆਬ ਦੇ (5) ਖਿਡਾਰੀ ਹੱਦਾਂ-ਸਰਹੱਦਾਂ ਤੋਂ ਪਾਰ ਹੁੰਦੇ ਹਨ। ਪੰਜਾਬ ਦੀ ਧਰਤੀ ਨੇ ਵੱਡੇ-ਵੱਡੇ ਖਿਡਾਰੀ ਪੈਦਾ ਕੀਤੇ ਹਨ- ਚਾਹੇ ਇਹ ਚੜ੍ਹਦਾ ਪੰਜਾਬ ਹੋਵੇ ਜਾਂ ਫੇਰ ਲਹਿੰਦਾ ਪੰਜਾਬ। ਨਾਮੀ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਸ ਕਾਲਮ ਰਾਹੀਂ ਲੜੀਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀ ਜੀਵਨੀ ਉਤੇ ਝਾਤ ਪਾਈ ਜਾ ਰਹੀ ਹੈ। […]

Continue Reading