ਅਕਾਲ ਤਖ਼ਤ ਸਾਹਿਬ ਦੇ ਫੈਸਲੇ ਕੌਮੀ ਦਿਸ਼ਾ ਵਿੱਚ ਹਨ?

*ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਪ੍ਰਤੀ ਅਕਾਲੀ ਦਲ ਦੀ ਧੱਕੇਸ਼ਾਹੀ ਦਰੁੱਸਤ! ਦਿਲਜੀਤ ਸਿੰਘ ਬੇਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ. ਰੂਪ ਸਿੰਘ, “ਹੁਕਮਨਾਮੇ ਆਦੇਸ਼ ਸੰਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ” ਨਾਮੀ ਪੁਸਤਕ ਵਿੱਚ ਲਿਖਦੇ ਹਨ ਕਿ “ਹੁਕਮਨਾਮਿਆਂ ਦਾ ਇਤਿਹਾਸ ਗੁਰੂ ਕਾਲ ਤੱਕ ਜਾਂਦਾ ਹੈ, ਪਰ ਗੁਰੂ ਕਾਲ ਦੇ ਹੁਕਮਨਾਮਿਆਂ […]

Continue Reading

ਜਥੇਦਾਰ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਖਿਲਾਫ ਸਿੱਖਾਂ ਵਿੱਚ ਵਿਆਪਕ ਵਿਰੋਧ

*ਬਾਪੂ ਤਰਸੇਮ ਸਿੰਘ ਵੱਲੋਂ ਆਪਣੀ ਪਾਰਟੀ ਵਿੱਚ ਆਉਣ ਦਾ ਸੱਦਾ *ਪੜਤਾਲੀਆ ਕਮੇਟੀ ਨੇ ਵਿਰਸਾ ਸਿੰਘ ਵਲਟੋਹਾ ਦੇ ਦੋਸ਼ਾਂ ਨੂੰ ਸਹੀ ਕਿਹਾ ਜਸਵੀਰ ਸਿੰਘ ਸ਼ੀਰੀ ਲੰਘੀ 10 ਫਰਵਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਹੋਈ ਇੱਕ ਮੀਟਿੰਗ ਵਿੱਚ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਅੰਤਰਿੰਗ […]

Continue Reading

ਪਰਵਾਸ: ਇੱਕ ਸੁਪਨੇ ਲਈ ਮਰ ਜਾਣ ਦੀ ਤ੍ਰਾਸਦੀ

*ਜੀ.ਟੀ. ਰੋਡ ਤੋਂ ਯੂਰਪ ਤੱਕ ਪਾਕਿਸਤਾਨ ਦਾ ਪਰਵਾਸੀ ਸੰਕਟ ਪਰਵਾਸ ਦਾ ਮੁੱਦਾ ਪਿਛਲੇ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰਵਾਸ ਦੀਆਂ ਅਭਿਲਾਸ਼ਾਵਾਂ ਪਾਲ਼ੀ ਬੈਠੇ ਲੋਕਾਂ- ਉਹ ਭਾਵੇਂ ਭਾਰਤ ਦੇ ਹੋਣ ਜਾਂ ਪਾਕਿਸਤਾਨ ਦੇ, ਜਾਂ ਫਿਰ ਕਿਸੇ ਹੋਰ ਮੁਲਕ ਦੇ, ਉਨ੍ਹਾਂ ਨੇ ਮਰ ਜਾਣ ਤੱਕ ਦਾ ਜੋਖਮ ਲੈ ਕੇ ਵੀ ਇਸ ਸੁਪਨੇ ਨੂੰ […]

Continue Reading

ਅਮਰੀਕੀ ਦਬਾਅ ਨੂੰ ਨਜ਼ਰ ਅੰਦਾਜ਼ ਕਰ ਸਕੇਗਾ ਭਾਰਤ?

ਪ੍ਰਧਾਨ ਮੰਤਰੀ ਦਾ ਅਮਰੀਕਾ ਫੇਰੀ *ਅਡਾਨੀ ਵਾਲਾ ਮਸਲਾ ਬਣ ਸਕਦਾ ਗਲੇ ਦੀ ਹੱਡੀ ਜਸਵੀਰ ਸਿੰਘ ਮਾਂਗਟ ਹਿੰਦੁਸਤਾਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹੀਂ ਦਿਨੀਂ ਅਮਰੀਕਾ ਦੇ ਦੌਰੇ ‘ਤੇ ਹਨ। ਨਰਿੰਦਰ ਮੋਦੀ, ਡੋਨਾਲਡ ਟਰੰਪ ਦੇ ਦੁਬਾਰਾ ਰਾਸ਼ਟਰਪਤੀ ਬਣਨ ਤੋਂ ਬਾਅਦ ਪਹਿਲੀ ਵਾਰ ਅਮਰੀਕੀ ਰਾਸ਼ਟਰਪਤੀ ਨੂੰ ਮਿਲ ਰਹੇ ਹਨ। ਨਰਿੰਦਰ ਮੋਦੀ ਦੇ ਇਸ ਦੌਰੇ ਦਾ ਮਕਸਦ ਅਸਲ […]

Continue Reading

ਦਿੱਲੀ ਚੋਣ ਨਤੀਜਿਆਂ ਦੇ ਪੰਜਾਬ ਸਰਕਾਰ ‘ਤੇ ਅਸਰ ਪੈਣ ਦੇ ਆਸਾਰ

*ਦਿੱਲੀ ‘ਚ ਭਾਜਪਾ ਨੂੰ 48 ਅਤੇ ‘ਆਪ’ ਨੂੰ 22 ਸੀਟਾਂ ਮਿਲੀਆਂ *ਮੁਫਤ ਵਾਲੀਆਂ ਰਿਉੜੀਆਂ ਹੀ ਲੈ ਬੈਠੀਆਂ ਪੰਜਾਬੀ ਪਰਵਾਜ਼ ਬਿਊਰੋ ਦਿੱਲੀ ਵਿੱਚ ਆਮ ਆਦਮੀ ਪਾਰਟੀ ਚੋਣਾਂ ਹਾਰ ਗਈ ਹੈ। ਭਾਰਤੀ ਜਨਤਾ ਪਾਰਟੀ ਨੇ ਦਿੱਲੀ ਵਿਧਾਨ ਸਭਾ ਦੀਆਂ 48 ਸੀਟਾਂ ਜਿੱਤ ਲਈਆਂ ਹਨ, ਜਦਕਿ ਆਮ ਆਦਮੀ ਪਾਰਟੀ ਕੇਵਲ 22 ਸੀਟਾਂ ਹਾਸਲ ਕਰ ਸਕੀ ਹੈ। 70 ਲੋਕ […]

Continue Reading

ਮਨੀਪੁਰ ਹਿੰਸਾ ਦਾ ਮਸਲਾ ਮੁੜ ਚਰਚਾ ਵਿੱਚ

*ਬੀਰੇਨ ਸਿੰਘ ਦੀ ਆਵਾਜ਼ ਵਾਲੀ ਅਡੀਓ ਨੇ ਵਿਗਾੜੀ ਖੇਡ *ਅਵਿਸ਼ਵਾਸ ਮਤੇ ਵਿੱਚ ਡਿੱਗ ਸਕਦੀ ਸੀ ਮਨੀਪੁਰ ਸਰਕਾਰ ਪੰਜਾਬੀ ਪਰਵਾਜ਼ ਬਿਊਰੋ ਮਨੀਪੁਰ ਦਾ ਸੰਕਟ ਇੱਕ ਵਾਰ ਫਿਰ ਉਭਰ ਆਇਆ ਹੈ। ਸਥਿਤੀਆਂ ਜਿਸ ਤਰ੍ਹਾਂ ਉਧੜ ਰਹੀਆਂ ਹਨ, ਉਨ੍ਹਾਂ ਵਿੱਚ ਕੇਂਦਰੀ ਭਾਜਪਾ ਲੀਡਰਸ਼ਿਪ ਨੂੰ ਵੀ ਬੀਰੇਨ ਸਿੰਘ ਦਾ ਬਚਾਅ ਕਰਨਾ ਮੁਸ਼ਕਲ ਹੋ ਗਿਆ ਹੈ। ਸੁਪਰੀਮ ਕੋਰਟ ਵਿੱਚ ਪੇਸ਼ […]

Continue Reading

ਇੱਕ ਤੀਰ ਨਾਲ ਕਈ ਸਿਆਸੀ ਨਿਸ਼ਾਨੇ ਵਿੰਨੇ੍ਹ ਕੇਂਦਰ ਸਰਕਾਰ ਨੇ

ਪੰਜਾਬੀ ਪਰਵਾਜ਼ ਬਿਊਰੋ ਭਾਰਤੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਸਾਲ 2025-26 ਲਈ 50.65 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਹੈ। ਬਜਟ ਦਾ ਪ੍ਰਮੁੱਖ ਆਕਰਸ਼ਣ 12 ਲੱਖ ਰੁਪਏ ਦੀ ਆਮਦਨ ਵਾਲੇ ਲੋਕਾਂ ਨੂੰ ਟੈਕਸ ਮੁਕਤ ਕਰਨਾ ਹੈ। ਉਂਜ ਕੁੱਲ ਮਿਲਾ ਕੇ ਇਹ ਬਜਟ ਮੱਧ ਵਰਗ ਨੂੰ ਰਿਝਾਉਣ ਵਾਲਾ ਤਾਂ ਹੈ, ਪਰ ਇਸ ਬਜਟ ਨਾਲ […]

Continue Reading

ਗ਼ੈਰ-ਕਾਨੂੰਨੀ ਪਰਵਾਸ ਦਾ ਤਾਣਾ-ਬਾਣਾ!

ਮੁੱਦਾ ਵਿਚਾਰਦਿਆਂ… ਰਾਜਵੀਰ ਗਿੱਲ ਅਮਰੀਕਾ ਦੇ ਫ਼ੌਜੀ ਜਹਾਜ਼ ਵਿੱਚ ਵਾਪਸ ਪਰਤੇ ਭਾਰਤੀ/ਪੰਜਾਬੀ ਨੌਜਵਾਨ ਆਪਣੇ ਸੁਫ਼ਨੇ ਟੁੱਟਣ ਅਤੇ ਪਰਿਵਾਰਾਂ ਦੇ ਖ਼ੁਸ਼ਹਾਲ ਹੋਣ ਦੀ ਬਜਾਇ ਕਰਜ਼ੇ ‘ਚ ਡੁੱਬ ਜਾਣ ਦੀ ਰਾਹ ਦਾ ਇੱਕ ਖ਼ੌਫ਼ਨਾਕ ਮੰਜ਼ਰ ਪੇਸ਼ ਕਰਦੇ ਹਨ। ਉਨ੍ਹਾਂ ਦੇ ਖ਼ਿਆਲ ਵਿੱਚ ਵੀ ਨਹੀਂ ਸੀ ਕਿ ਉਹ ਅਮਰੀਕੀ ਫ਼ੌਜ ਦੀਆਂ ਬੇੜੀਆਂ ਵਿੱਚ ਜਕੜੇ ਆਪਣੇ ਦੇਸ਼ ਪਰਤਣਗੇ। ਗੈਰ-ਕਾਨੂੰਨੀ […]

Continue Reading

ਸਾਕਾ ਨਨਕਾਣਾ ਸਾਹਿਬ: ਜ਼ਿੰਮੇਵਾਰ ਧਿਰਾਂ ਅਤੇ ਹਾਲਾਤ ਉੱਤੇ ਨਜ਼ਰਸਾਨੀ

(1) ਕਿਸੇ ਕੌਮ ਦੇ ਇਤਿਹਾਸ ਨੇ ਕੌਮ ਦੇ ਸਾਹਮਣੇ ਇੱਕ ਅਜਿਹੀ ਮਿਸਲ ਵਾਗੂੰ ਪੇਸ਼ ਹੋਣਾ ਹੁੰਦਾ ਹੈ, ਜਿਸ ਨੂੰ ਵਾਚ ਕੇ ਕੌਮ ਨੇ ਆਪਣੀ ਹੋਣੀ ਦੀ ਵਿਉਂਤਬੰਦੀ ਘੜਨੀ ਹੁੰਦੀ ਹੈ। ਜੇ ਇਤਿਹਾਸਕਾਰੀ ਹੀ ਗਲਤ ਹੋਈ ਹੋਵੇ ਤਾਂ ਇਹ ਕੌਮ ਦੇ ਭਵਿੱਖ ’ਤੇ ਨਾਂਹ-ਪੱਖੀ ਅਸਰ ਪਾਏ ਬਿਨਾ ਨਹੀਂ ਰਹਿ ਸਕਦੀ। ਇੱਕ ਪਾਸੜ ਇਤਿਹਾਸਕਾਰੀ ਦੇ ਦੁਖਾਂਤ ਨੇ […]

Continue Reading

ਬਨਾਉਟੀ ਬੁੱਧੀ: ਦੋਸਤ ਕਿ ਦੁਸ਼ਮਣ!

ਪਰਮਜੀਤ ਢੀਂਗਰਾ ਫੋਨ: +91-94173 58120 ਬਨਾਉਟੀ ਬੁੱਧੀ ਨੇ ਸਾਨੂੰ ਆਪਣੇ ਸ਼ਿਕੰਜੇ ਵਿੱਚ ਕੱਸ ਲਿਆ ਹੈ। ਸਾਨੂੰ ਇਸਦਾ ਪਤਾ ਨਹੀਂ ਲੱਗ ਰਿਹਾ। ਉਹ ਦਿਨ ਦੂਰ ਨਹੀਂ, ਜਦੋਂ ਤੁਹਾਨੂੰ ਕਿਸੇ ਦਾ ਫੋਨ ਆਵੇ ਤੇ ਉਹ ਕਹੇ ਕਿ ਮੈਨੂੰ ਪਛਾਣਿਆ ਨਹੀਂ ਤੇ ਤੁਸੀਂ ਕਹੋ ਕਿ ਨਹੀਂ; ਤੇ ਉਹ ਅੱਗੋਂ ਅੱਖਾਂ ਭਰ ਕੇ ਕਹੇ ਕਿ ਹੁਣ ਤੁਸੀਂ ਆਪਣਿਆਂ ਨੂੰ […]

Continue Reading