ਜ਼ਿਮਨੀ ਚੋਣਾਂ: ਕਈ ਰਵਾਇਤੀ ਸਿਆਸੀ ਪਰਿਵਾਰਾਂ ਦਾ ਵੱਕਾਰ ਦਾਅ ‘ਤੇ

ਜਸਵੀਰ ਸਿੰਘ ਸ਼ੀਰੀ ਪੰਜਾਬ ਦੇ ਚਾਰ ਜ਼ਿਮਨੀ ਹਲਕਿਆਂ ਵਿੱਚ ਬੀਤੀ 20 ਨਵੰਬਰ ਨੂੰ ਵੋਟਾਂ ਪੈ ਗਈਆਂ ਹਨ। ਇਹ ਚਾਰੋ ਹਲਕੇ ਇੱਥੋਂ ਦੇ ਅਸੈਂਬਲੀ ਮੈਂਬਰਾਂ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਏ ਸਨ। ਇਨ੍ਹਾਂ ਚਾਰੋ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 6 ਲੱਖ 96 ਹਜ਼ਾਰ ਵੋਟਰ ਹਨ, ਜਿਹੜੇ ਵੱਖ-ਵੱਖ ਪਾਰਟੀਆਂ ਵੱਲੋਂ ਮੈਦਾਨ ਵਿੱਚ ਉਤਰੇ […]

Continue Reading

ਅਕਾਲੀ ਦਲ ਅਤੇ ਅਕਾਲੀ ਸਿਆਸਤ ਦਾ ਮੌਜੂਦਾ ਬਿਰਤਾਂਤ

*ਅਕਾਲੀ ਦਲ ਦਾ ਸੰਕਟ ਗਹਿਰਾ ਹੋਇਆ *ਦੁਫੇੜ ਜਾਰੀ ਰਹਿਣ ਦੇ ਆਸਾਰ *ਸੁਖਬੀਰ ਵੱਲੋਂ ਦਿੱਤਾ ਗਿਆ ਅਸਤੀਫਾ ਵਰਕਿੰਗ ਕਮੇਟੀ ਵੱਲੋਂ ਨਾਮਨਜ਼ੂਰ ਜਸਵੀਰ ਸਿੰਘ ਮਾਂਗਟ ਪੰਜਾਬ ਦੀ ਅਕਾਲੀ ਸਿਆਸਤ ਵਿਚਲਾ ਸੰਕਟ ਜਾਰੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ 16 ਨਵੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਪਰ ਅਕਾਲੀ ਦਲ ਦੀ ਵਰਕਿੰਗ […]

Continue Reading

ਗੁਰਦੁਆਰਾ ਵ੍ਹੀਟਨ ਵਿਖੇ ‘ਗੁਰੂ ਗ੍ਰੰਥ ਸਾਹਿਬ ਵੱਲ ਵਾਪਸੀ’ ਵਿਸ਼ੇ `ਤੇ ਅੰਤਰਰਾਸ਼ਟਰੀ ਕਾਨਫਰੰਸ

ਸ਼ਿਕਾਗੋ (ਪੰਜਾਬੀ ਪਰਵਾਜ਼ ਬਿਊਰੋ): ‘ਗੁਰੂ ਗ੍ਰੰਥ ਸਾਹਿਬ ਵੱਲ ਵਾਪਸੀ’ ਵਿਸ਼ੇ `ਤੇ ਤਿੰਨ ਰੋਜ਼ਾ ਅੰਤਰਰਾਸ਼ਟਰੀ ਕਾਨਫਰੰਸ ਗੁਰਦੁਆਰਾ ਵ੍ਹੀਟਨ ਵਿਖੇ ਕਰਵਾਈ ਗਈ, ਜਿਸ ਵਿੱਚ ਇਸ ਗੱਲ `ਤੇ ਜ਼ੋਰ ਦਿੱਤਾ ਗਿਆ ਕਿ ਅਜਿਹੇ ਸੈਮੀਨਾਰ ਕਰਨ ਦੀ ਲੋੜ ਇਸ ਲਈ ਪੈ ਗਈ ਹੈ, ਕਿਉਂਕਿ ਅਸੀਂ ਗੁਰੂ ਗ੍ਰੰਥ ਸਾਹਿਬ ਤੋਂ ਦੂਰ ਹੁੰਦੇ ਜਾ ਰਹੇ ਹਾਂ; ਜਦਕਿ ਗੁਰੂ ਕਾਲ ਵਿੱਚ ਹਰ […]

Continue Reading

ਬਾਕੂ ਕਾਨਫਰੰਸ: ਕਲਾਈਮੇਟ ਫੰਡ ਵਧਾਉਣਾ ਚਾਹੁੰਦੇ ਵਿਕਸਤ ਦੇਸ਼

*ਭਾਰਤ ਸਮੇਤ ਵਿਕਾਸਸ਼ੀਲ ਮੁਲਕਾਂ ਵੱਲੋਂ ਵਿਰੋਧ ਪੰਜਾਬੀ ਪਰਵਾਜ਼ ਬਿਊਰੋ ਮੌਸਮੀ ਤਬਦੀਲੀਆਂ ਬਾਰੇ ਅਜ਼ਰਾਬਾਇਜਾਨ ਦੀ ਰਾਜਧਾਨੀ ਬਾਕੂ ਵਿੱਚ ਚੱਲ ਰਹੀ ਕਾਨਫਰੰਸ ਆਫ ਪਾਰਟੀਜ਼-29 ਨੇ ਵਿਚਾਰ-ਵਟਾਂਦਰੇ ਦਾ ਪਹਿਲਾ ਹਫਤਾ ਪੂਰਾ ਕਰ ਲਿਆ ਹੈ। ਦੁਨੀਆਂ ਦੇ ਬਹੁਤ ਸਾਰੇ ਮੁਲਕਾਂ ਦੇ ਆਗੂ ਇਸ ਕਾਨਫਰੰਸ ਵਿੱਚ ਹਿੱਸਾ ਲੈ ਰਹੇ ਹਨ, ਜਿੱਥੇ ਕਾਰਬਨ ਬਜਟ ਅਤੇ ਲਗਾਤਾਰ ਵਧ ਰਹੇ ਤਾਪਮਾਨ ਦੇ ਹੱਲ […]

Continue Reading

ਗੁਰਦੁਆਰਾ ਪੈਲਾਟਾਈਨ: ਰਾਗੀ ਸਿੰਘ ਦਾ ਅਸਤੀਫਾ ਅਤੇ ਸੰਗਤੀ ਸੁਰ

ਕੁਲਜੀਤ ਦਿਆਲਪੁਰੀ ਸ਼ਿਕਾਗੋ: ਗੁਰਦੁਆਰਾ ਪੈਲਾਟਾਈਨ ਵਿੱਚ ਇੱਕ ਰਾਗੀ ਸਿੰਘ ਦੇ ਅਸਤੀਫੇ ਦੇ ਮਾਮਲੇ ਨੂੰ ਲੈ ਕੇ ਕਈ ਦਿਨ ਚਰਚਾ ਦਾ ਮਾਹੌਲ ਬਣਿਆ ਰਿਹਾ। ਅਸਲ ਵਿੱਚ ਜਦੋਂ ਤਿੰਨ ਨਵੰਬਰ ਨੂੰ ਕੀਰਤਨੀਏ ਭਾਈ ਸੰਦੀਪ ਸਿੰਘ ਨੇ ਮੁੜ ਕੇ ਗੁਰੂ ਘਰ ਦੀ ਸਟੇਜ ਤੋਂ ਕੀਰਤਨ ਨਾ ਕਰਨ ਦਾ ਸਹਿਜ ਰੂਪ ਵਿੱਚ ਤਹੱਈਆ ਕੀਤਾ ਤਾਂ ਸੰਗਤ ਦੰਗ ਰਹਿ ਗਈ […]

Continue Reading

ਭਾਜਪਾ ਦੀ ਪੰਜਾਬ ਸੰਬੰਧੀ ਨੀਅਤ ਤੇ ਨੀਤੀ

ਉਜਾਗਰ ਸਿੰਘ ਫੋਨ: +91-9417813072 ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਆਪਣੀ ਵੱਖਰੀ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ ਕਰਨ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਇੱਕ ਤਰ੍ਹਾਂ ਨਾਲ ਪੰਜਾਬ ਤੇ ਪੰਜਾਬੀਆਂ ਨਾਲ ਸਰਾਸਰ ਧੱਕਾ ਹੈ। ਪੰਜਾਬ ਪੁਨਰਵਾਸ ਐਕਟ ਅਨੁਸਾਰ ਸੰਸਦ ਦੀ ਪ੍ਰਵਾਨਗੀ ਤੋਂ ਬਿਨਾ […]

Continue Reading

ਸਿੱਖਾਂ ਨੇ ਕੋਈ ਵੀ ਸਿਆਸੀ ਦਬਾਅ ਵਾਲਾ ਤਰੀਕਾ ਇਸਤੇਮਾਲ ਨਾ ਕੀਤਾ

ਵੰਡ `47 ਦੀ… ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? 1947 ਦੇ ਮੁਲਕੀ ਵੰਡ-ਵੰਡਾਰੇ ਦੇ ਦੁਖਾਂਤ ਲਈ ਅਸਲ ਕਾਰਨ ਕੀ ਬਣੇ ਜਾਂ ਕਿਸ ਤਰ੍ਹਾਂ ਪ੍ਰਸਥਿਤੀਆਂ ਪੈਦਾ ਹੁੰਦੀਆਂ ਗਈਆਂ; ਜਾਂ ਇਸ ਸਭ ਲਈ ਅਸਲ ਦੋਸ਼ੀ ਕੌਣ ਸਨ? ਬਾਰੇ ਲਿਖਿਆ ਹਥਲਾ ਲੇਖ ਬਹੁਤ ਧਿਆਨ ਮੰਗਦਾ ਹੈ। ‘ਮੁਲਕ ਦੀ ਵੰਡ ਦੇ ਬੀਜ’ ਦੇ […]

Continue Reading

ਡਾ. ਹਰ ਗੋਬਿੰਦ ਖੋਰਾਣਾ: ਜੈਨੇਟਿਕ ਕੋਡ ਦੇ ਆਰਕੀਟੈਕਟ

ਡਾ. ਪੀ.ਐਸ. ਤਿਆਗੀ ਫੋਨ: +91-9855446519 ਖੇਤੀਬਾੜੀ ਵਿਭਾਗ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ। ਸਿੱਖਿਆ ਦੇ ਬਹੁਤ ਸਾਰੇ ਖੇਤਰ ਹਨ, ਜਿਨ੍ਹਾਂ ਵਿੱਚੋਂ ਜੀਵ ਵਿਗਿਆਨ ਇੱਕ ਮਹੱਤਵਪੂਰਨ ਖੇਤਰ ਹੈ। ਜੀਵ ਵਿਗਿਆਨ ਜੀਵਨ ਅਤੇ ਜੀਵਿਤ ਜੀਵਾਂ ਦਾ ਵਿਗਿਆਨਕ ਅਧਿਐਨ ਹੈ, ਜਿਸ ਵਿੱਚ ਖੇਤਰਾਂ ਦੀ ਇੱਕ ਵਿਸ਼ਾਲ ਸ਼੍ਰੇਣੀ ਸ਼ਾਮਲ ਹੈ, ਜੋ ਜੀਵਿਤ ਸੰਸਥਾਵਾਂ ਦੀ ਬਣਤਰ, ਕਾਰਜ, ਵਿਕਾਸ, ਵੰਡ ਅਤੇ […]

Continue Reading

ਸ਼ਾਂਤਚਿੱਤ ਅਤੇ ਸਹਿਜ ਅਵਸਥਾ ਵਿੱਚ ਰਹਿਣ ਦੀ ਲੋੜ

ਡਾ. ਅਰਵਿੰਦਰ ਸਿੰਘ ਭੱਲਾ ਪ੍ਰਿੰਸੀਪਲ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ। ਫੋਨ: +91-9463062603 ਮੁਰਸ਼ਦ ਨੇ ਆਪਣੇ ਮੁਰੀਦ ਨੂੰ ਫ਼ੁਰਮਾਇਆ ਕਿ ਯਾਦ ਰੱਖੋ! ਵਡਿਆਈ ਇਸ ਗੱਲ ਵਿੱਚ ਨਹੀਂ ਕਿ ਮਹਿਜ਼ ਆਪਣੀ ਜ਼ਿੱਦ ਪੁਗਾਉਣ ਲਈ ਤੁਸੀਂ ਕਿਸੇ ਨੂੰ ਆਪਣੇ ਖੋਖਲੇ ਤਰਕ ਜਾਂ ਦਲੀਲ ਨਾਲ ਮਾਤ ਦਿੱਤੀ, ਬਲਕਿ ਵਡੱਪਣ ਤਾਂ ਇਸ ਗੱਲ ਵਿੱਚ ਹੈ ਕਿ ਤੁਸੀਂ ਠੀਕ ਹੋਣ […]

Continue Reading

ਚੁਰਾਸੀ ਲੱਖ ਯਾਦਾਂ: ਇਤਿਹਾਸ ਦੇ ਅੰਦਰੂਨੀ ਸਰੋਤਾਂ ਨੂੰ ਕਾਂਬਾ ਛੇੜਦਾ ਨਾਵਲ

ਜਸਵੀਰ ਸਿੰਘ ਸ਼ੀਰੀ ਜਸਬੀਰ ਮੰਡ ਦਾ ਨਾਵਲ ‘ਚੁਰਾਸੀ ਲੱਖ ਯਾਦਾਂ’ ਇੱਕ ਲੇਖੇ ਇਤਿਹਾਸਕ ਨਾਵਲ ਹੈ; ਪਰ ਚੁਰਾਸੀ ਵਾਲੇ ਸਾਕੇ ਦੀ ਗੂੰਜ ਸਾਡੇ ਸਮਕਾਲੀ ਰਾਜਨੀਤਿਕ ਪਸਾਰਾਂ ਤੱਕ ਫੈਲੀ ਹੋਈ ਹੈ। ਇਸੇ ਕਰਕੇ ਇਸ ਨਾਵਲ ਦੀ ਚਰਚਾ ਗੈਰ-ਸਾਹਿਤਕ ਖੇਤਰਾਂ ਵਿੱਚ ਵੀ ਹੋਣੀ ਚਾਹੀਦੀ ਹੈ। ਜੇ ਅਸੀਂ ਆਪਣੇ ਕਿਸੇ ਤੰਦਰੁਸਤ ਸਮਾਜਕ/ਸਭਿਆਚਾਰਕ/ਕੌਮੀ ਭਵਿੱਖ ਪ੍ਰਤੀ ਸੰਜੀਦਾ ਹਾਂ ਤਾਂ ਇਹ ਚਰਚਾ […]

Continue Reading