ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿੱਚ ਟਰੰਪ ਦੀ ਝੰਡੀ
*ਵਿਦੇਸ਼ਾਂ ਵਿੱਚ ਅਮਰੀਕੀ ਦਖਲਅੰਦਾਜ਼ੀ ਘਟਣ ਦੀ ਉਮੀਦ *ਯੂਕਰੇਨ ਤੇ ਮੱਧ-ਪੂਰਬ ਦੀਆਂ ਜੰਗਾਂ ਵੀ ਰੁਕ ਸਕਦੀਆਂ ਪੰਜਾਬੀ ਪਰਵਾਜ਼ ਬਿਊਰੋ ਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ 5 ਨਵੰਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਕੱਲ੍ਹ ਸ਼ਾਮ ਵੋਟਾਂ ਪੈਣ ਤੋਂ ਬਾਅਦ ਸਾਰੀ ਰਾਤ ਹੋਈ ਵੋਟਾਂ ਦੀ ਗਿਣਤੀ ਦਰਸਾਉਂਦੀ ਹੈ ਕਿ ਡੋਨਾਲਡ ਟਰੰਪ ਇੱਕ ਵਾਰ ਫਿਰ ਅਮਰੀਕਾ ਦੇ […]
Continue Reading