ਦ ਕੌਰਜ਼ ਆਫ਼ 1984: ਹੰਝੂ ਅਜੇ ਤੱਕ ਪੂੰਝੇ ਨਹੀਂ ਜਾ ਸਕੇ…

*ਸਿੱਖ ਕਤਲੇਆਮ ਦੀ 40 ਸਾਲਾ ਦੁਖਦਾਈ ਯਾਦ ਨਵਜੋਤ ਕੌਰ 1984 ਦੇ ਸਿੱਖ ਕਤਲੇਆਮ ਨੂੰ 40 ਸਾਲ ਬੀਤ ਚੁੱਕੇ ਹਨ। ਅਜੇ ਵੀ ਕਈ ਪੀੜਤ ਹਨ, ਜਿਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ ਹੈ। ਸਿੱਖ ਭਾਈਚਾਰੇ ਦੇ ਜ਼ਹਿਨ ਵਿੱਚ ਸਿੱਖ ਕਤਲੇਆਮ ਦੇ ਨਿਸ਼ਾਨ ਹਾਲੇ ਮਿਟੇ ਨਹੀਂ ਹਨ। ਇਨ੍ਹਾਂ ਮਾਮਲਿਆਂ ਦੇ ਕੁਝ ਮੁਲਜ਼ਮਾਂ ਨੂੰ ਸਜ਼ਾ ਹੋਈ, ਕੁਝ ਬਰੀ ਹੋ ਚੁੱਕੇ […]

Continue Reading

ਸ਼ਾਰਟ ਕਾਰਨਰ ਕਿੰਗ ਪ੍ਰਿਥੀਪਾਲ ਸਿੰਘ

ਖਿਡਾਰੀ ਪੰਜ-ਆਬ ਦੇ (29) ਪੰਜਾਬ ਦੀ ਧਰਤੀ ਨੇ ਵੱਡੇ-ਵੱਡੇ ਖਿਡਾਰੀ ਪੈਦਾ ਕੀਤੇ ਹਨ- ਚਾਹੇ ਇਹ ਚੜ੍ਹਦਾ ਪੰਜਾਬ ਹੋਵੇ ਜਾਂ ਫਿਰ ਲਹਿੰਦਾ ਪੰਜਾਬ। ਨਾਮੀ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਸ ਕਾਲਮ ਰਾਹੀਂ ਚੋਟੀ ਦੇ ਖਿਡਾਰੀਆਂ ਦੀ ਜੀਵਨੀ ਉਤੇ ਝਾਤ ਪਾਈ ਜਾ ਰਹੀ ਹੈ। ਹਥਲੇ ਲੇਖ ਵਿੱਚ ਗੁਰੂ ਨਾਨਕ ਪਾਤਸ਼ਾਹ ਦੇ ਗਰਾਂਈ ਸ਼ਾਰਟ ਕਾਰਨਰ ਕਿੰਗ ਪ੍ਰਿਥੀਪਾਲ […]

Continue Reading

ਕੈਨੇਡਾ `ਚ ਪਰਵਾਸ ਬਾਰੇ ਬਰਖਿਲਾਫੀ ਦਾ ਆਲਮ

(ਮੀਡੀਆ ਵਿੱਚ ਪ੍ਰਕਾਸ਼ਿਤ ਵੇਰਵਿਆਂ `ਤੇ ਆਧਾਰਤ ਸੰਖੇਪ ਰਿਪੋਰਟ) ਦਹਾਕਿਆਂ ਤੱਕ ਕੈਨੇਡਾ ਨੇ ਆਪਣੇ ਆਪ ਨੂੰ ਇੱਕ ਅਜਿਹੇ ਮੁਲਕ ਵਜੋਂ ਘੜਿਆ ਹੈ, ਜਿਸ ਦੇ ਦਰਵਾਜ਼ੇ ਪਰਵਾਸੀਆਂ ਲਈ ਖੁੱਲ੍ਹੇ ਹਨ। ਇਸ ਦੀਆਂ ਪਰਵਾਸ ਬਾਰੇ ਨੀਤੀਆਂ ਆਬਾਦੀ ਵਧਾਉਣ, ਮਜਦੂਰਾਂ ਦੀ ਘਾਟ ਨੂੰ ਭਰਨ ਅਤੇ ਸੰਸਾਰ ਭਰ ਦੇ ਤਣਾਅ ਵਾਲੇ ਮੁਲਕਾਂ ਤੋਂ ਭੱਜ ਕੇ ਆ ਰਹੇ ਸ਼ਰਨਾਰਥੀਆਂ ਨੂੰ ਸ਼ਰਨ […]

Continue Reading

ਸੈਣੀਆਂ ਨੇ ਬੰਨਿ੍ਹਆ ਸੀ ਪਿੰਡ ਰੁੜਕੀ ਖਾਸ

ਪਿੰਡ ਵਸਿਆ-15 ਪਾਠਕਾਂ ਦੀ ਜਾਣਕਾਰੀ ਲਈ ਅਸੀਂ ਕਾਲਮ ‘ਪਿੰਡ ਵਸਿਆ’ ਸ਼ੁਰੂ ਕੀਤਾ ਹੈ, ਜਿਸ ਵਿੱਚ ਸਿਰਫ ਪਿੰਡ ਵੱਸਣ ਦੀ ਹੀ ਬਾਤ ਪਾਈ ਹੁੰਦੀ ਹੈ। ਪਿੰਡ ਦਾ ਇਤਿਹਾਸ ਲਿਖਣ ਦੀ ਵੱਡੀ ਕਠਿਨਾਈ ਇਹ ਹੈ ਕਿ ਇਹ ਕਿਸੇ ਵੀ ਰੂਪ ‘ਚ ਲਿਖਤੀ ਨਹੀਂ ਮਿਲਦਾ। ਕਿਸੇ-ਕਿਸੇ ਪਿੰਡ ਦੇ ਵੱਸਣ-ਰਸਣ ਦੀ, ਉਹ ਵੀ ਨਾ-ਮਾਤਰ, ਗਜ਼ਟੀਅਰ’ਜ਼, ਮਾਲ ਰਿਕਾਰਡ ਜਾਂ ਕਿਸੇ […]

Continue Reading

ਅਭਿਨੰਦਨ ਗ੍ਰੰਥ: ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਵਿਰਾਸਤ

ਡਾ. ਜਸਬੀਰ ਸਿੰਘ ਸਰਨਾ ‘ਅਭਿਨੰਦਨ ਗ੍ਰੰਥ’ ਪ੍ਰਮੁੱਖ ਤੇ ਪ੍ਰਸਿੱਧ ਪੰਥਕ ਕਲਮਕਾਰ ਅਤੇ ਉਘੇ ਸਿੱਖ ਚਿੰਤਕ ਸ. ਦਿਲਜੀਤ ਸਿੰਘ ਬੇਦੀ ਦੁਆਰਾ ਸੰਪਾਦਿਤ ਇੱਕ ਮਹੱਤਵਪੂਰਨ ਰਚਨਾ ਹੈ, ਜੋ ਸਿੱਖ ਇਤਿਹਾਸ ਦੇ ਪ੍ਰਸਿੱਧ ਸੈਨਿਕ ਅਤੇ ਅਧਿਆਤਮਕ ਨੇਤਾ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਜੀਵਨ ਅਤੇ ਉਪਲਬਧੀਆਂ ਨੂੰ ਯਾਦਗਾਰ ਬਣਾਉਂਦੀ ਹੈ। 484 ਸਫ਼ਿਆਂ ਵਿੱਚ ਫੈਲਿਆ ਇਹ ਗ੍ਰੰਥ ਉਨ੍ਹਾਂ […]

Continue Reading

ਸ਼ਬਦੋ ਵਣਜਾਰਿਓ

ਕੰਗਾਲ ਪਰਮਜੀਤ ਢੀਂਗਰਾ ਫੋਨ: +91-9417358120 ਮਨੁੱਖ ਨੂੰ ਸ਼ਬਦ ਘੜਨ ਵਾਲਾ ਜਾਦੂਗਰ ਕਿਹਾ ਜਾ ਸਕਦਾ ਹੈ। ਦੁਨੀਆ ਵਿੱਚ ਹਜ਼ਾਰਾਂ ਭਾਸ਼ਾਵਾਂ ਹਨ, ਜਿਨ੍ਹਾਂ ਦੇ ਬੋਲਣਹਾਰਿਆਂ ਨੇ ਆਪਣੀਆਂ ਲੋੜਾਂ ਅਨੁਸਾਰ ਸ਼ਬਦ ਘੜੇ। ਸ਼ਬਦ ਘੜਨੇ ਕੋਈ ਸੌਖਾ ਕੰਮ ਨਹੀਂ, ਸਗੋਂ ਇਨ੍ਹਾਂ ਨਾਲ ਅਰਥ ਇਕਾਈ ਨੂੰ ਜੋੜਨਾ ਹੋਰ ਵੀ ਮੁਸ਼ਕਲ ਕੰਮ ਹੈ। ਜਿਵੇਂ ਜਿਵੇਂ ਲੋੜਾਂ ਵਧੀਆਂ, ਇੱਕ ਸ਼ਬਦ ਨਾਲ ਅਰਥਾਂ […]

Continue Reading

ਨਵੀਂਆਂ ਰਾਹਾਂ ਦੇ ਮੁਸਾਫ਼ਰ

ਡਾ. ਨਿਸ਼ਾਨ ਸਿੰਘ ਰਾਠੌਰ ਫੋਨ: +91-9041498009 ਰਾਹਾਂ ਦਾ ਕੰਮ ਮਨੁੱਖ ਨੂੰ ਆਪਣੀ ਮੰਜ਼ਿਲ ’ਤੇ ਪਹੁੰਚਾਉਣਾ ਹੁੰਦਾ ਹੈ। ਇਸ ਲਈ ਆਸਾਨ ਰਾਹਾਂ ਨੇ ਸਦਾ ਹੀ ਮਨੁੱਖ ਨੂੰ ਆਪਣੇ ਵੱਲ ਖਿੱਚਿਆ ਹੈ/ ਆਕ੍ਰਸ਼ਿਤ ਕੀਤਾ ਹੈ। ਮਨੁੱਖ ਅਤੇ ਰਾਹ ਨੂੰ ਵੱਖ ਨਹੀਂ ਕੀਤਾ ਜਾ ਸਕਦਾ। ਖ਼ੇਤਰ ਕੋਈ ਵੀ ਹੋਵੇ; ਰਾਹ ਅਤੇ ਰਾਹ-ਦਸੇਰੇ ਦੀ ਜ਼ਰੂਰਤ ਹਮੇਸ਼ਾ ਹੁੰਦੀ ਹੈ। ਇਸੇ […]

Continue Reading

ਅਨੁਵਾਦ ਕਲਾ ਦਾ ਪੁਖ਼ਤਾ ਦਸਤਾਵੇਜ਼- ‘ਏਕਮ’ ਦਾ 50ਵਾਂ ਅੰਕ

ਰਵਿੰਦਰ ਸਿੰਘ ਸੋਢੀ (ਕੈਨੇਡਾ) ਫੋਨ: 604-368-2371 ਪੰਜਾਬੀ ਵਿੱਚ ਸਾਹਿਤਕ ਮੈਗਜ਼ੀਨ ਸ਼ੁਰੂ ਕਰਨਾ ਅਤੇ ਲਗਾਤਾਰ 12ਵੇਂ ਸਾਲ ਤੱਕ ਪਹੁੰਚਦੇ-ਪਹੁੰਚਦੇ ਇੱਕ ਕਾਫਲੇ ਦਾ ਰੂਪ ਧਾਰਨ ਕਰ ਲੈਣਾ ਵਾਕਿਆ ਹੀ ਇੱਕ ਕ੍ਰਿਸ਼ਮਾ ਹੈ, ਵਿਸ਼ੇਸ਼ ਤੌਰ `ਤੇ ਜਦੋਂ ਅਜਿਹੇ ਮੈਗਜ਼ੀਨ ਦੀ ਸੰਪਾਦਕ ਦਾ ਦਾਰੋਮਦਾਰ ਇੱਕ ਔਰਤ ਦੇ ਹੱਥ ਹੋਵੇ। ਪੰਜਾਬੀ ਦਾ ਤਿਮਾਹੀ ਰਸਾਲਾ ‘ਏਕਮ’ ਇੱਕ ਅਜਿਹਾ ਹੀ ਮੈਗਜ਼ੀਨ ਹੈ, […]

Continue Reading

ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ

ਮਲਕੀਤ ਸਿੰਘ ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਜਨਮ 22 ਮਾਰਚ 1893 ਨੂੰ ਪਿੰਡ ਰੱਕੜਾਂ ਬੇਟ, ਥਾਣਾ ਬਲਾਚੌਰ, ਜਿਲ੍ਹਾ ਨਵਾਂਸ਼ਹਿਰ (ਪਹਿਲਾਂ ਹੁਸ਼ਿਆਰਪੁਰ) ਵਿਖੇ ਹੋਇਆ। 12ਵੀਂ ਪਾਸ ਕਰਨ ਉਪਰੰਤ ਉਹ ਸੰਨ 1912 ਵਿੱਚ ਰਸਾਲਾ ਨੰਬਰ 4 ਹਡਸਨ ਹੌਰਸ ਵਿੱਚ ਬਤੌਰ ਕਲਰਕ ਭਰਤੀ ਹੋ ਗਏ। ਉਦੋਂ ਹੀ ਉਨ੍ਹਾਂ ਨੇ ਖੰਡੇ ਬਾਟੇ ਦੀ ਪਾਹੁਲ ਛਕੀ। ਇਕ ਸਾਲ […]

Continue Reading

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ ਸਰਗਰਮੀ ਤੇਜ਼

*ਤਿੰਨ ਪਾਰਟੀਆਂ ਨੇ ਉਮੀਦਵਾਰ ਐਲਾਨੇ; ਅਕਾਲੀ ਦਲ ਸ਼ਸ਼ੋਪੰਜ ਵਿੱਚ ਜਸਵੀਰ ਸਿੰਘ ਮਾਂਗਟ ਪੰਜਾਬ ਵਿੱਚ ਜ਼ਿਮਨੀ ਚੋਣਾਂ ਦਾ ਅਖਾੜਾ ਮਘਣ ਲੱਗਾ ਹੈ। ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਹਰਾ ਬਾਬਾ ਨਾਨਕ ਤੋਂ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੇ ਤਕਰੀਬਨ-ਤਕਰੀਬਨ ਆਪਣੇ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਦਕਿ ਅਕਾਲੀ ਦਲ ਹਾਲੇ ਵੀ ਸ਼ਸ਼ੋਪੰਜ ਵਿੱਚ ਹੈ। […]

Continue Reading