ਪੰਜਾਬ ਦੀ ਬਿਹਤਰੀ ਲਈ ਖੇਤਰੀ ਪਾਰਟੀ ਦੀ ਬਹਾਲੀ ਜ਼ਰੂਰੀ

*ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਲੀਡਰਸ਼ਿੱਪ ਜ਼ਿੰਮੇਵਾਰ: ਦਾਦੂਵਾਲ ਕੁਲਜੀਤ ਦਿਆਲਪੁਰੀ ਸ਼ਿਕਾਗੋ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਹਿਲੇ ਪ੍ਰਧਾਨ ਅਤੇ ਇਸ ਦੀ ਧਰਮ ਪ੍ਰਚਾਰ ਕਮੇਟੀ ਦੇ ਮੌਜੂਦਾ ਚੇਅਰਮੈਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਇਸ ਵੇਲੇ ਪੰਜਾਬ ਖੇਤਰੀ ਪਾਰਟੀ ਤੋਂ ਇੱਕ ਤਰ੍ਹਾਂ ਮਹਿਰੂਮ ਹੋ ਗਿਆ ਹੈ, ਜਦਕਿ ਪੰਜਾਬ ਦੀ ਬਿਹਤਰੀ ਲਈ ਖੇਤਰੀ […]

Continue Reading

ਮੱਧ ਪੂਰਬ ਦਾ ਕਲੇਸ਼: ਜੰਗ ਖਿਲਾਫ ਕੌਮਾਂਤਰੀ ਆਮ ਰਾਏ ਮਜਬੂਤ ਹੋਣ ਲੱਗੀ

*ਇਰਾਨ ਦੇ ਮਿਜ਼ਾਈਲ ਹਮਲੇ ਨੇ ਹਿਲਾਇਆ ਇਜ਼ਰਾਇਲ ਪੰਜਾਬੀ ਪਰਵਾਜ਼ ਬਿਊਰੋ ਇਜ਼ਰਾਇਲ ਦੇ ਗਾਜਾ ਅਤੇ ਦੱਖਣੀ ਲੈਬਨਾਨ, ਖ਼ਾਸ ਕਰਕੇ ਦੱਖਣੀ ਬੈਰੂਤ ‘ਤੇ ਹਵਾਈ ਹਮਲੇ ਜਾਰੀ ਹਨ। ਇਨ੍ਹਾਂ ਹਮਲਿਆਂ ਕਾਰਨ ਭਾਵੇਂ ਹਿਜ਼ਬੁੱਲਾ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਉਸ ਦੇ ਮੁਖੀ ਅਤੇ ਉਪ ਮੁਖੀ ਸਮੇਤ ਕਈ ਵੱਡੇ ਆਗੂ ਮਾਰੇ ਗਏ ਹਨ; ਪਰ ਇਜ਼ਰਾਇਲ ਵੱਲੋਂ ਲੈਬਨਾਨ ਵਾਲੇ ਪਾਸੇ […]

Continue Reading

ਪੰਜਾਬ ਦੀ ਰਾਜਨੀਤਿਕ ਰਹਿਨੁਮਾਈ ਲਈ ਲੀਡਰਸ਼ਿੱਪ ਦਾ ਸੰਕਟ

*ਤਿੰਨੇ ਕੌਮੀ ਪਾਰਟੀਆਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਬੇਮੁੱਖ *ਸ਼੍ਰੋਮਣੀ ਅਕਾਲੀ ਦਲ ਦਾ ਖਿਲਾਰਾ ਜਾਰੀ ਜਸਵੀਰ ਸਿੰਘ ਮਾਂਗਟ ਪੰਜਾਬ ਵਿੱਚ ਰਾਜਨੀਤਿਕ ਲੀਡਰਸਿੱLਪ ਦਾ ਸੰਕਟ ਬੇਹੱਦ ਗਹਿਰਾ ਹੋ ਗਿਆ ਹੈ। ਇਸ ਖਿੱਤੇ ਵਿੱਚ ਵਿਚਰ ਰਹੀਆਂ ਤਿੰਨੋ ਕੇਂਦਰੀ ਕਰੂਰੇ ਵਾਲੀਆਂ ਪਾਰਟੀਆਂ ਵੀ ਆਪਣੀ ਇਸ ਕਿਸਮ ਦੀ ਲੀਡਰਸ਼ਿੱਪ ਉਭਾਰਨ ਤੋਂ ਅਸਮਰੱਥ ਹਨ, ਜਿਹੜੀ ਰਾਜ ਦੇ ਭਖਦੇ ਅਤੇ ਅਸਲ […]

Continue Reading

ਇੰਡੀਅਨ ਅਮੈਰਿਕਨ ਵੈਟਰਨਰੀ ਮੈਡੀਕਲ ਐਸੋਸੀਏਸ਼ਨ (ਮਿਡਵੈਸਟ ਚੈਪਟਰ) ਦੀ ਸਾਲਾਨਾ ਇਕੱਤਰਤਾ

ਸ਼ਿਕਾਗੋ (ਪੰਜਾਬੀ ਪਰਵਾਜ਼ ਬਿਊਰੋ): ਪਿਛਲੇ ਦਿਨੀਂ ਡਰੇਕ ਹੋਟਲ ਸ਼ਿਕਾਗੋ ਡਾਊਨਟਾਊਨ ਵਿਖੇ ਇੰਡੀਅਨ ਅਮੈਰਿਕਨ ਵੈਟਰਨਰੀ ਮੈਡੀਕਲ ਐਸੋਸੀਏਸ਼ਨ (ਮਿਡਵੈਸਟ ਚੈਪਟਰ) ਦੀ ਸਾਲਾਨਾ ਇਕੱਤਰਤਾ ਹੋਈ, ਜਿਸ ਵਿਚ ਇਲੀਨਾਏ ਅਤੇ ਵਿਸਕਾਨਸਿਨ ਦੇ ਡਾਕਟਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਖੇਤਰ ਦੇ ਤਜਰਬੇ ਸਾਂਝੇ ਕੀਤੇ ਅਤੇ ਐਸੋਸੀਏਸ਼ਨ ਦੇ ਮਿਡਵੈਸਟ ਚੈਪਟਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਹ […]

Continue Reading

ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ

*ਮਾਮਲੇ ਨੂੰ ਬਹੁਪੱਖੀ ਦ੍ਰਿਸ਼ਟੀ ਤੋਂ ਵੇਖਣ ਦੀ ਲੋੜ *ਮਾਝਾ ਅਤੇ ਦੱਖਣੀ ਮਾਲਵਾ ਖੇਤਾਂ ਦੇ ਸਾੜ ਤੋਂ ਵਧੇਰੇ ਪ੍ਰਭਾਵਤ ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਸਾੜੇ ਜਾਣ ਕਾਰਨ ਇਨ੍ਹਾਂ ਦੋਹਾਂ ਰਾਜਾਂ ਤੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਫੈਲਣ ਦਾ ਮੁੱਦਾ ਹਾਰ ਸਾਲ ਵਾਂਗ ਇਸ ਵਾਰ ਮੁੜ ਖੜ੍ਹਾ ਹੋ ਗਿਆ ਹੈ। ਇਸ […]

Continue Reading

ਫ਼ਿਨਲੈਂਡ ਵਿੱਚ ਵੱਸਦੇ ਪੰਜਾਬੀਆਂ ਦੀ ਗੱਲ

ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਆਪਣੀ ਮਿਹਨਤ ਅਤੇ ਲਿਆਕਤ ਸਦਕਾ ਉਚੇਰੇ ਮੁਕਾਮ ਹਾਸਿਲ ਕੀਤੇ ਹਨ ਅਤੇ ਨਿਵੇਕਲੀ ਪਛਾਣ ਕਾਇਮ ਰੱਖਣ ਹਿਤ ਜੱਦੋਜਹਿਦ ਵੀ ਕੀਤੀ। ਇਸ ਲੜੀ ਤਹਿਤ ਅਸੀਂ ਪਾਠਕਾਂ ਲਈ ਸੰਖੇਪ ਵੇਰਵੇ ਵਾਲੇ ਕਈ ਲੇਖ ਛਾਪ ਚੁਕੇ ਹਾਂ। ਹਥਲੇ ਲੇਖ ਵਿੱਚ ਫ਼ਿਨਲੈਂਡ ਵਿੱਚ ਵੱਸਦੇ ਪੰਜਾਬੀਆਂ ਦਾ ਜ਼ਿਕਰ ਹੈ। ਇੱਥੇ ਵੱਸਦੇ ਜ਼ਿਆਦਾਤਰ ਪੰਜਾਬੀ ਹੋਟਲ ਤੇ ਰੈਸਟੋਰੈਂਟ ਸਨਅਤ […]

Continue Reading

ਰੂਸ ਨੂੰ ਘਟਦੀ ਆਬਾਦੀ ਅਤੇ ਕੈਨੇਡਾ ਨੂੰ ਗ੍ਰਹਿ ਯੁੱਧ ਦੀ ਚਿੰਤਾ

ਦਿਲਜੀਤ ਸਿੰਘ ਬੇਦੀ ਇਸ ਸਮੇਂ ਜਿੱਥੇ ਵਧਦੀ ਆਬਾਦੀ ਨਾਲ ਜੂਝ ਰਹੇ ਦੁਨੀਆਂ ਦੇ ਕਈ ਦੇਸ਼ਾਂ `ਚ ਆਬਾਦੀ ਨੂੰ ਕਾਬੂ ਕਰਨ ਲਈ ਉਪਾਅ ਕੀਤੇ ਜਾ ਰਹੇ ਹਨ, ਉਥੇ ਦੂਜੇ ਪਾਸੇ ਆਪਣੀ ਘਟਦੀ ਆਬਾਦੀ ਤੋਂ ਪ੍ਰੇਸ਼ਾਨ ਦੇਸ਼ ਆਬਾਦੀ ਵਧਾਉਣ ਲਈ ਯਤਨ ਕਰ ਰਹੇ ਹਨ। ਇਟਲੀ, ਜਾਪਾਨ, ਈਰਾਨ, ਬ੍ਰਾਜ਼ੀਲ ਆਦਿ ਦੇਸ਼ਾਂ `ਚ ਘਟਦੀ ਆਬਾਦੀ ਕਾਰਨ ਬੱਚੇ ਪੈਦਾ ਕਰਨ […]

Continue Reading

ਏਸ਼ੀਆ ਦਾ ਮੋਹੜੀ ਗੱਡ ਅਥਲੀਟ ਭਗਤੇ ਵਾਲਾ ਪ੍ਰਦੁੱਮਣ ਸਿੰਘ

ਖਿਡਾਰੀ ਪੰਜ-ਆਬ ਦੇ (ਲੜੀ-26) ਪੰਜਾਬ ਦੀ ਧਰਤੀ ਨੇ ਵੱਡੇ-ਵੱਡੇ ਖਿਡਾਰੀ ਪੈਦਾ ਕੀਤੇ ਹਨ- ਚਾਹੇ ਇਹ ਚੜ੍ਹਦਾ ਪੰਜਾਬ ਹੋਵੇ ਜਾਂ ਫਿਰ ਲਹਿੰਦਾ ਪੰਜਾਬ। ਨਾਮੀ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਸ ਕਾਲਮ ਰਾਹੀਂ ਚੋਟੀ ਦੇ ਖਿਡਾਰੀਆਂ ਦੀ ਜੀਵਨੀ ਉਤੇ ਝਾਤ ਪਾਈ ਜਾ ਰਹੀ ਹੈ। ਹਥਲੇ ਲੇਖ ਵਿੱਚ ਡਿਸਕਸ ਥਰੋਅ ਤੇ ਸ਼ਾਟਪੁੱਟ ਵਿੱਚ ਲਗਾਤਾਰ ਤਿੰਨ ਏਸ਼ਿਆਈ ਖੇਡਾਂ […]

Continue Reading

ਪੰਜਾਬ ਦਾ ਵੋਟਰ ਬਨਾਮ ਪੰਜਾਬ ਦੇ ਵਿਧਾਇਕ

ਤਰਲੋਚਨ ਸਿੰਘ ਭੱਟੀ ਫੋਨ: +91-9876502607 ਭਾਰਤ ਦੇ ਨਾਗਰਿਕ ਤੇ ਪੰਜਾਬ ਰਾਜ ਦੇ ਵੋਟਰ ਹੋਣ ਦੇ ਨਾਤੇ ਅਸੀਂ ਵੀ ਕੋਸ਼ਿਸ਼ ਕੀਤੀ ਕਿ ਪੰਜਾਬ ਦੇ ਵਿਧਾਇਕਾਂ ਦੇ ਕੰਮਕਾਰ ਅਤੇ ਉਨ੍ਹਾਂ ਵੱਲੋਂ ਸਰਕਾਰੀ ਖਜਾਨੇ ਵਿੱਚੋਂ ਪ੍ਰਾਪਤ ਤਨਖਾਹ, ਪੈਨਸ਼ਨ ਤੇ ਹੋਰ ਬੇਸ਼ੁਮਾਰ ਸਹੂਲਤਾਂ ਆਦਿ ਬਾਰੇ ਸੂਚਨਾ ਦਾ ਅਧਿਕਾਰ ਐਕਟ 2005 ਅਧੀਨ ਜਾਣ ਸਕੀਏ। ਸਾਡਾ ਮੰਨਣਾ ਹੈ ਕਿ ਪੰਜਾਬ ਦੇ […]

Continue Reading

ਵੱਲਭ ਭਾਈ ਪਟੇਲ ਨੇ ਵੰਡ ਦੇ ਹੱਕ ਵਿੱਚ ਲਾਬਿੰਗ ਕੀਤੀ!

ਵੰਡ `47 ਦੀ… ਸੰਤਾਲੀ ਮੌਕੇ ਵੱਖਰਾ ਸਿੱਖ ਮੁਲਕ ਨਾ ਬਣ ਸਕਣ ਦੀ ਅਸਲੀਅਤ ਕੀ ਹੈ? 1947 ਦੇ ਮੁਲਕੀ ਵੰਡ-ਵੰਡਾਰੇ ਦੇ ਦੁਖਾਂਤ ਲਈ ਅਸਲ ਕਾਰਨ ਕੀ ਬਣੇ ਜਾਂ ਕਿਸ ਤਰ੍ਹਾਂ ਪ੍ਰਸਥਿਤੀਆਂ ਪੈਦਾ ਹੁੰਦੀਆਂ ਗਈਆਂ; ਜਾਂ ਇਸ ਸਭ ਲਈ ਅਸਲ ਦੋਸ਼ੀ ਕੌਣ ਸਨ? ਬਾਰੇ ਲਿਖਿਆ ਹਥਲਾ ਲੇਖ ਬਹੁਤ ਧਿਆਨ ਮੰਗਦਾ ਹੈ। ‘ਮੁਲਕ ਦੀ ਵੰਡ ਦੇ ਬੀਜ’ ਦੇ […]

Continue Reading