ਅਮਰੀਕਾ ਅਤੇ ਕੈਨੇਡਾ ਵਿਚਕਾਰ ਵਪਾਰ ਵਾਰਤਾ ਟੁੱਟੀ

ਕੈਨੇਡਾ ਨੇ ਜਵਾਬੀ ਟੈਕਸ ਲਾ ਕੇ ਅਮਰੀਕਾ ਨੂੰ ਕਰਾਰਾ ਜਵਾਬ ਦਿੱਤਾ ਪੰਜਾਬੀ ਪਰਵਾਜ਼ ਬਿਊਰੋ ਕੈਨੇਡਾ ਅਤੇ ਅਮਰੀਕਾ ਵਿਚਕਾਰ ਵਪਾਰਕ ਮੁੱਦਿਆਂ ‘ਤੇ ਚੱਲ ਰਹੀ ਗੱਲਬਾਤ ਟੁੱਟ ਗਈ ਹੈ ਅਤੇ ਦੋਨੋ ਮੁਲਕ ਇੱਕ ਤਰ੍ਹਾਂ ਨਾਲ ਵਪਾਰਕ ਜੰਗ ਦੇ ਦੌਰ ਵਿੱਚ ਦਾਖਲ ਹੋ ਗਏ ਹਨ। ਬੀਤੇ ਹਫਤੇ ਸ਼ਨੀਵਾਰ ਤੋਂ ਅਮਰੀਕਾ ਨੇ ਬਹੁਤ ਸਾਰੀਆਂ ਕੈਨੇਡੀਅਨ ਵਸਤਾਂ ‘ਤੇ ਆਯਾਤ ਟੈਕਸ […]

Continue Reading

ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕ ਲਹਿਰ ਦੇ ਨਕਸ਼ ਨਿੱਖਰਨ ਲੱਗੇ

*ਸਿੱਖ ਰਾਜਨੀਤਿਕ ਪਾਰਟੀਆਂ ਅਤੇ ਇਨਸਾਫ ਮੋਰਚੇ ਵਿਚਕਾਰ ਸਹਿਯੋਗ ਜ਼ਰੂਰੀ ਜਸਵੀਰ ਸਿੰਘ ਸ਼ੀਰੀ ਤਿੰਨ ਸਾਲਾਂ ਤੋਂ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਧਰਨੇ ‘ਤੇ ਬੈਠੇ ਕੌਮੀ ਇਨਸਾਫ ਮੋਰਚੇ ਵੱਲੋਂ ਭਾਰਤੀ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ 21 ਅਗਸਤ ਨੂੰ ਕੀਤੇ ਗਏ ਬੰਦ ਅਤੇ ਰੋਸ ਪ੍ਰਗਟਾਵੇ ਨੂੰ ਪੰਜਾਬ ਵਿੱਚ ਵੱਡਾ ਹੁੰਘਾਰਾ ਮਿਲਿਆ […]

Continue Reading

ਮੁੱਖ ਮੰਤਰੀ ਦੀ ਪਤਨੀ ‘ਤੇ ਬਲਾਤਕਾਰੀ ਨੂੰ ਬਚਾਉਣ ਲਈ ਰਿਸ਼ਵਤ ਮੰਗਣ ਦੇ ਦੋਸ਼

*ਡਾ. ਗੁਰਪ੍ਰੀਤ ਨੇ ਜਸਟਿਸ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ *ਵਿਰੋਧੀ ਧਿਰ ਵੱਲੋਂ ਸੀ.ਬੀ.ਆਈ. ਅਤੇ ਨਿਰਪੱਖ ਜਾਂਚ ਦੀ ਮੰਗ ਪੰਜਾਬ ਵਿੱਚ ਰਾਜਨੀਤੀ ਗਰਕਣ ਦੀਆਂ ਸੱਭੇ ਹੱਦਾਂ ਪਾਰ ਕਰ ਗਈ ਹੈ। ਰਾਜਨੀਤਿਕ ਪਾਰਟੀਆਂ ਭਾਵੇਂ ਦੇਸ਼ ਪੱਧਰੀਆਂ ਹੋਣ ਜਾਂ ਪੰਜਾਬ ਪੱਧਰ ਦੀਆਂ, ਉਨ੍ਹਾਂ ਨੇ ਇੱਕ ਅਜਿਹਾ ਕੁਲੀਨ ਵਰਗ ਖੜ੍ਹਾ ਕਰ ਲਿਆ ਹੈ, ਜਿਹੜਾ ਭ੍ਰਿਸ਼ਟਾਚਾਰ ਅਤੇ ਬਦਇਖ਼ਲਾਕੀ ਵਿੱਚ […]

Continue Reading

ਗੈਂਗਸਟਰ ਗੋਲਡੀ ਬਰਾੜ ਅਤੇ ਅਰਸ਼ਦੀਪ ਡੱਲਾ ਆਏ ਆਹਮੋ-ਸਾਹਮਣੇ

*ਦੋਹਾਂ ਨੇ ਇੱਕ-ਦੂਜੇ ਨੂੰ ਭਾਰਤੀ ਏਜੰਸੀਆਂ ਦੇ ਏਜੰਟ ਕਿਹਾ *ਗੋਲਡੀ ਬਰਾੜ ਨੇ ਲਈ ਨਿੱਜਰ ਨੂੰ ਮਾਰਨ ਦੀ ਜ਼ਿੰਮੇਵਾਰੀ ਜਸਵੀਰ ਸਿੰਘ ਮਾਂਗਟ ਕੈਨੇਡਾ ਦੇ ਸਰੀ ਵਿੱਚ ਵੱਸਦੇ ਸਿੱਖ ਆਗੂ ਹਰਦੀਪ ਸਿੰਘ ਨਿੱਜਰ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੀ ਇੱਕ ਵੀਡੀਓ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਰੀ ਕੀਤੇ ਜਾਣ ਤੋਂ ਪਿਛੋਂ ਇਸ ਮਸਲੇ ‘ਤੇ ਮੁੜ ਬਹਿਸ ਛਿੜ ਪਈ ਹੈ। […]

Continue Reading

ਅਕਾਲੀ-ਭਾਜਪਾ ਗੱਠਜੋੜ: ਪੰਜਾਬ ਦੀ ਲੋੜ ਜਾਂ ਸੱਤਾ ਸਿਆਸਤ ਦੀ ਮਜਬੂਰੀ?

ਸੁਸ਼ੀਲ ਦੁਸਾਂਝ ਫੋਨ:+91-98887-99870 ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੁੜ ਇਕੱਠੇ ਹੋਣ ਦੀ ਚਰਚਾ ਨੇ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਪੁਰਾਣਾ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਕੀ ਇਹ ਗੱਠਜੋੜ ਪੰਜਾਬ ਦੀ ਲੋੜ ਹੈ ਜਾਂ ਦੋਵਾਂ ਸਿਆਸੀ ਧਿਰਾਂ ਦੀ ਆਪਣੀ-ਆਪਣੀ ਮਜਬੂਰੀ?

Continue Reading

ਪੰਜਾਬ ਕਾਂਗਰਸ ਵਿੱਚ ਮੁੜ ਉੱਭਰੀ ਅੰਦਰੂਨੀ ਖਿੱਚੋਤਾਣ

ਚੰਨੀ ਨੂੰ 2027 ਲਈ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ; ਲੁਧਿਆਣਾ ਤੋਂ ਹਾਈਕਮਾਨ ਨੂੰ ਸਿੱਧਾ ਸੁਨੇਹਾ ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਅਜੇ ਸਮਾਂ ਪਿਆ ਹੈ, ਪਰ ਪੰਜਾਬ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਅੰਦਰੂਨੀ ਖਿੱਚੋਤਾਣ ਨੇ ਸਿਆਸੀ ਰੰਗ ਫੜਨਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਵਿੱਚ […]

Continue Reading

ਭਾਰਤ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ 4,192 ਫ਼ੌਜਦਾਰੀ ਕੇਸ ਪੈਂਡਿੰਗ

ਪੰਜਾਬੀ ਪਰਵਾਜ਼ ਬਿਊਰੋ ਦੇਸ਼ ਦੀ ਰਾਜਨੀਤੀ ਵਿੱਚ ਅਪਰਾਧਿਕ ਮਾਮਲਿਆਂ ਦੀ ਮੌਜੂਦਗੀ ਅਤੇ ਇਨ੍ਹਾਂ ਦੇ ਲੰਮੇ ਸਮੇਂ ਤੱਕ ਅਦਾਲਤਾਂ ਵਿੱਚ ਪੈਂਡਿੰਗ ਰਹਿਣ ਦਾ ਮੁੱਦਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਇੱਕ ਤਾਜ਼ਾ ਰਿਪੋਰਟ ਮੁਤਾਬਕ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਦੇਸ਼ ਭਰ ਵਿੱਚ 4,192 ਫ਼ੌਜਦਾਰੀ ਕੇਸ […]

Continue Reading

ਉੱਤਰੀ ਅਮਰੀਕਾ ਵਿੱਚ ਵੱਸਦੇ ਪੰਜਾਬੀਆਂ ਦੀ ਸਾਂਝੀ ਚੇਤਨਾ ‘ਪੰਜਾਬੀ ਪਰਵਾਜ਼’

ਡਾ. ਰਛਪਾਲ ਸਿੰਘ ਬਾਜਵਾ ਫੋਨ: 630-303-8330 “ਜੇ ਇੱਕ ਕੌਮ ਆਪਣੀ ਮਾਂ-ਬੋਲੀ ਨੂੰ ਗੁਆ ਬੈਠਦੀ ਹੈ, ਤਾਂ ਉਹ ਹੌਲੀ-ਹੌਲੀ ਆਪਣੀ ਯਾਦ, ਆਪਣਾ ਇਤਿਹਾਸ ਅਤੇ ਆਪਣੀ ਪਹਿਚਾਣ ਵੀ ਗੁਆ ਦਿੰਦੀ ਹੈ।” ਸ਼ਿਕਾਗੋ ਤੋਂ ਪ੍ਰਕਾਸ਼ਿਤ ‘ਪੰਜਾਬੀ ਪਰਵਾਜ਼’ ਕੇਵਲ ਇੱਕ ਅਖ਼ਬਾਰ ਨਹੀਂ, ਇਹ ਉੱਤਰੀ ਅਮਰੀਕਾ ਵਿੱਚ ਵੱਸਦੇ ਪੰਜਾਬੀਆਂ ਦੀ ਸਾਂਝੀ ਚੇਤਨਾ, ਉਨ੍ਹਾਂ ਦੀਆਂ ਜੜ੍ਹਾਂ, ਉਨ੍ਹਾਂ ਦੀਆਂ ਯਾਦਾਂ ਅਤੇ ਉਨ੍ਹਾਂ […]

Continue Reading

ਏ.ਆਈ.: ਹੱਲ ਦੀ ਮਸ਼ੀਨ ਜਾਂ ਪ੍ਰਦੂਸ਼ਣ ਦਾ ਨਵਾਂ ਰਸਤਾ?

ਵਰਿੰਦਰ ਜੋਸ਼ੀ ਆਰਟੀਫ਼ਿਸ਼ਲ ਇੰਟੈਲੀਜੈਂਸ (ਏ.ਆਈ.) ਨੂੰ ਅੱਜ ਦੁਨੀਆ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਮੰਨਿਆ ਜਾ ਰਿਹਾ ਹੈ। ਬਿਜਲੀ ਦੀ ਮੰਗ ਦਾ ਅੰਦਾਜ਼ਾ ਲਗਾਉਣ ਤੋਂ ਲੈ ਕੇ ਸੂਰਜੀ ਅਤੇ ਹਵਾ ਤੋਂ ਬਣਦੀ ਬਿਜਲੀ ਦੀ ਕਾਰਗੁਜ਼ਾਰੀ ਸੁਧਾਰਨ ਤੱਕ, ਏ.ਆਈ. ਦਾ ਇਸਤੇਮਾਲ ਤੇਜ਼ੀ ਨਾਲ ਵਧ ਰਿਹਾ ਹੈ। ਇਸ ਤੋਂ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਜਲਵਾਯੂ […]

Continue Reading

ਅੰਗਰੇਜ਼ਾਂ ਦੀ ਮਹਾਰਾਜਾ ਰਣਜੀਤ ਸਿੰਘ ਪ੍ਰਤੀ ਪਹਿਲੀ ਨੀਤੀ ਵਿੱਚ ਤਬਦੀਲੀ

ਕਿਸ਼ਤ-5 ਇਤਿਹਾਸ ਵਿੱਚ ਦਿਲਚਸਪੀ ਰੱਖਣ ਵਾਲੇ ਆਮ ਪਾਠਕ ਹੁਣ ਤੱਕ ਅਣਛੋਹ ਅਤੇ ਅਣਗੌਲੀ ਰਹੀ ਸਮੱਗਰੀ ਉੱਤੇ ਆਧਾਰਿਤ ਇਹ ਲੜੀਵਾਰ ਲਿਖਤਾਂ ਪੜ੍ਹ ਕੇ ਜਾਣ ਸਕਣਗੇ ਕਿ ਇਸ ਵਿੱਚ ਪੇਸ਼ ਜਾਣਕਾਰੀ ਤੋਂ ਬਿਨਾਂ ਪੰਜਾਬ ਦਾ ਇਤਿਹਾਸ ਸੰਪੂਰਨ ਨਹੀਂ ਮੰਨਿਆ ਜਾ ਸਕਦਾ, ਅਤੇ ਇਹ ਵੀ ਕਿ ਆਪਣੀ ਹਕੂਮਤ ਸਥਾਪਤ ਕਰਨ ਵਾਸਤੇ ਅੰਗਰੇਜ਼ਾਂ ਨੇ ਕਿਸ ਤਰ੍ਹਾਂ ਦੇ ਹੱਥਕੰਡੇ ਵਰਤੇ! […]

Continue Reading