ਤੀਜੀ ਤੇ ਚੌਥੀ ਪਾਤਸ਼ਾਹੀ ਦੇ 450 ਸਾਲਾ ਸ਼ਤਾਬਦੀ ਸਮਾਗਮ
*ਗੋਇੰਦਵਾਲ ਸਾਹਿਬ ਬਸੰਤੀ ਰੰਗ ‘ਚ ਰੰਗਿਆ ਜਾਵੇਗਾ ਦਿਲਜੀਤ ਸਿੰਘ ਬੇਦੀ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਧਾਰਮਿਕ, ਸੰਸਥਾਵਾਂ, ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ ਗੁਰਆਈ ਦਿਵਸ ਦੀ 450 ਸਾਲਾ ਅਰਧ ਸ਼ਤਾਬਦੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ […]
Continue Reading