ਸ਼ਾਹਸਵਾਰ

ਇੱਕ ਅਰਸੇ ਤੋਂ ਲੀਡਰਸ਼ਿਪ ਪੰਜਾਬ ਦੇ ਲੋਕਾਂ, ਖਾਸ ਕਰਕੇ ਜਵਾਨੀ ਨੂੰ ਝਕਾਨੀ ਦਿੰਦੀ ਰਹੀ ਹੈ। ਆਪਣੇ ਹਾਣ ਦੀ ਅਗਵਾਈ ਲਈ ਕਿਸੇ ਸਮਰੱਥ ਆਗੂ ਵਾਸਤੇ ਤਰਸੇਵਾਂ ਪੰਜਾਬ ਦੇ ਮੁੰਡਿਆਂ ਨੂੰ ਇੱਕ ਜਾਂ ਦੂਜੇ ਰਾਹੇ/ਕੁਰਾਹੇ ਭਟਕਾਉਂਦਾ ਰਿਹਾ ਹੈ। ਗੁਰੂ ਇਤਿਹਾਸ ਨੇ ਪੰਜਾਬ ਦੀ ਜ਼ਮੀਨ ਵਿੱਚ ਬਹੁਤ ਵੱਡੇ ਆਦਰਸ਼ਾਂ ਦੇ ਬੀਜ ਬੀਜੇ ਹਨ। ਆਪਣੇ ਇਤਿਹਾਸ ਵਿੱਚ ਬੀਜੇ ਆਦਰਸ਼ […]

Continue Reading

‘ਓਹ ਸਾਂਭਣਾ ਜਾਣਦੀ ਮੈਨੂੰ’ ਦੇ ਸੰਦਰਭ ਵਿਚ

ਸੰਦੀਪ ਸ਼ਰਮਾ ਦੀ ਕਵਿਤਾ ਦਾ ਸੁਹਜ ਪਰਮਜੀਤ ਸੋਹਲ ਜਿਵੇਂ ਕਹਿੰਦੇ ਹੁੰਦੇ ਹਨ ਕਿ ਪਿੰਡ ਦੇ ਭਾਗ ਫਿਰਨੀ ਦੇ ਦੋਪਾਸੀਂ ਪਾਥੀਆਂ ਦੇ ਗੁਹਾਰਿਆਂ ਤੋਂ ਹੀ ਉਜਾਗਰ ਹੋ ਜਾਂਦੇ ਹਨ, ਇਵੇਂ ਹੀ ਸੰਦੀਪ ਸ਼ਰਮਾ ਦੀ ਕਾਵਿ-ਪੁਸਤਕ ‘ਓਹ ਸਾਂਭਣਾ ਜਾਣਦੀ ਮੈਨੂੰ’ ਦੇ ਮੁੱਖ ਪੰਨੇ ਦੇ ਕਲਾਤਮਿਕ ਚਿੱਤਰ ਤੋਂ ਹੀ ਪਤਾ ਲੱਗ ਜਾਂਦਾ ਹੈ ਕਿ ਉਸਦੀ ਕਵਿਤਾ ਕਿਹੋ ਜਿਹੇ […]

Continue Reading

ਹਰੀ ਕ੍ਰਿਸ਼ਨ ਮਾਇਰ ਦੀ ਬਹੁ-ਮੁਖੀ ਪੁਸਤਕ: ਪੰਜਾਬੀ ਖੋਜਕਾਰ

ਰਵਿੰਦਰ ਸਿੰਘ ਸੋਢੀ, ਕੈਨੇਡਾ ਫੋਨ: 1-604-369-2371 ਸਾਹਿਤਕ ਵੰਨਗੀਆਂ ਵਿੱਚੋਂ ਵਾਰਤਕ ਵਿਧਾ ਦਾ ਵੱਖਰਾ ਸਥਾਨ ਹੈ। ਵਾਰਤਕ ਵਿੱਚ ਸੰਬੰਧਿਤ ਵਿਸ਼ੇ ਦੀ ਜਾਣਕਾਰੀ ਦੇ ਨਾਲ-ਨਾਲ ਜਾਣਕਾਰ ਕਿਵੇਂ ਮੁਹੱਈਆ ਕਰਵਾਈ ਗਈ ਹੈ, ਵਾਰਤਕ ਸ਼ੈਲੀ ਅਤੇ ਭਾਸ਼ਾ ਦਾ ਆਪਸੀ ਸਮਤੋਲ ਕਿਵੇਂ ਰੱਖਿਆ ਗਿਆ ਹੈ, ਇਸ ਦਾ ਧਿਆਨ ਰੱਖਣਾ ਬਹੁਤ ਜਰੂਰੀ ਹੁੰਦਾ ਹੈ। ਲੇਖਕ ਨੂੰ ਇਹ ਦੇਖਣਾ ਪੈਂਦਾ ਹੈ ਕਿ […]

Continue Reading

ਗਿਆਰਾਂ ਸਾਲ ਨੇਪਾਲ ਰਹੀ ਮਾਈ…

ਹਰਜੋਤ ਸਿੰਘ ਸਿੱਧੂ* ਫੋਨ: +91-9854800075 ਸਾਲ 2022 ਵਿੱਚ ਮੈਂ ਨੇਪਾਲ ਵਿੱਚ ਸੀ। ਮੈਨੂੰ ਕਾਠਮੰਡੂ ਵਿੱਚ ਸਭ ਤੋਂ ਪੁਰਾਣੇ ਅਤੇ ਪਵਿੱਤਰ ਮੰਦਰ ਪਸ਼ੂਪਤੀਨਾਥ ਵਿੱਚ ਮੱਥਾ ਟੇਕਣ ਦਾ ਮੌਕਾ ਮਿਲਿਆ। ਨੇਪਾਲ ਨੂੰ ਮਾਊਂਟ ਐਵਰੈਸਟ, ਕੰਚਨਜੰਗਾ ਅਤੇ ਹੋਰ ਪਰਭੱਤਾਂ ਸਮੇਤ ਦੁਨੀਆ ਦੀਆਂ ਅੱਠ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਦਾ ਘਰ ਹੋਣ ਲਈ ‘ਵਿਸ਼ਵ ਦੀ ਛੱਤ’ ਵਜੋਂ ਜਾਣਿਆ ਜਾਂਦਾ […]

Continue Reading

ਲਹਿੰਦੇ ਪੰਜਾਬ ਦਾ ਉਹ ਘਰ

ਅਸ਼ਪੁਨੀਤ ਕੌਰ ਸਿੱਧੂ ਫੋਨ: +91-9988585879 ਕਈ ਸਾਲ ਪਹਿਲਾਂ ਜਦ ਮੈਂ ਅੰਮ੍ਰਿਤਸਰ ਵਿਖੇ ਪੜ੍ਹਦੀ ਸੀ, ਮੈਂ ਆਪਣੀ ਜਮਾਤੀ ਅਤੇ ਉਸਦੇ ਪਰਿਵਾਰ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਸਰਹੱਦ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਗਈ। ਮੇਰੀ ਜਮਾਤਣ ਦੇ ਪਰਿਵਾਰ ਨੇ ਮੈਨੂੰ ਉਨ੍ਹਾਂ ਦੇ ਨਾਲ ਲੱਗਦੇ ਪਿੰਡ ਦਾ ਮੇਲਾ ਵੇਖਣ ’ਤੇ ਜ਼ੋਰ ਦਿੱਤਾ। ਜਦੋਂ ਉਨ੍ਹਾਂ ਨੂੰ […]

Continue Reading

ਅਕਾਲੀ ਧੜਿਆਂ ਦਾ ਕਲੇਸ਼ ਵਧਿਆ

*ਪ੍ਰਦੀਪ ਕਲੇਰ ਵੱਲੋਂ ਸੁਖਬੀਰ ਬਾਦਲ ‘ਤੇ ਸੌਦਾ ਸਾਧ ਨਾਲ ਮੇਲ-ਜੋਲ ਰੱਖਣ ਦੇ ਖੁਲਾਸੇ *ਵਿਰੋਧੀ ਪੰਜਾਬ ਸਰਕਾਰ ਅਤੇ ਕੇਂਦਰ ਦੇ ਏਜੰਟ: ਅਕਾਲੀ ਦਲ ਬਾਦਲ ਜਸਵੀਰ ਸਿੰਘ ਸ਼ੀਰੀ ਅਕਾਲੀ ਸਿਆਸਤ ਵਿੱਚ ਫੁੱਟ ਦਾ ਰੇੜ੍ਹਕਾ ਸੁਲਝਣ ਵਾਲੇ ਸੰਦਰਭ ਤੋਂ ਅਗਾਂਹ ਵਧਦਾ ਨਜ਼ਰ ਆ ਰਿਹਾ ਹੈ। ਲਗਦਾ ਇੰਝ ਹੈ ਕੇ ਨਾ ਤਾਂ ਬਾਗੀ ਗੁੱਟ ਪਿਛਾਂਹ ਪੈਰ ਪੁੱਟਣ ਲਈ ਤਿਆਰ […]

Continue Reading

ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਕੁਆਰਟਰ ਫਾਈਨਲ ਵਿੱਚ

*ਨਿਊਜ਼ੀਲੈਂਡ ਅਤੇ ਆਇਰਲੈਂਡ ਨੂੰ ਹਰਾਇਆ, ਅਰਜਨਟੀਨਾ ਨਾਲ ਬਰਾਬਰੀ *ਸ਼ੂਟਰ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਸ਼ੂਟਿੰਗ ਵਿੱਚ ਦੋ ਕਾਂਸੀ ਦੇ ਤਮਗੇ ਜਿੱਤੇ ਪੰਜਾਬੀ ਪਰਵਾਜ਼ ਬਿਊਰੋ ਪੈਰਿਸ ਓਲੰਪਿਕ ਖੇਡਾਂ ਵਿੱਚ ਭਾਰਤੀ ਹਾਕੀ ਟੀਮ ਹੁਣ ਤੱਕ ਆਪਣੇ ਤਿੰਨ ਲੀਗ ਮੈਚ ਨਿਊਜ਼ੀਲੈਂਡ, ਅਰਜਨਟੀਨਾ ਅਤੇ ਆਇਰਲੈਂਡ ਦੇ ਖਿਲਾਫ ਖੇਡ ਚੁੱਕੀ ਹੈ। ਅਰਜਨਟੀਨਾ ਖਿਲਾਫ ਭਾਰਤ ਦਾ ਮੁਕਾਬਲਾ 1-1 ਨਾਲ ਬਰਾਬਰ […]

Continue Reading

ਪੰਜਾਬ ਵਿੱਚ ਨਵੇਂ ਰਾਜਪਾਲ ਦੀ ਨਿਯੁਕਤੀ ਚਰਚਾ ‘ਚ

*ਕੇਂਦਰ ਦਾ ਪੰਜਾਬ ਸਰਕਾਰ ਪ੍ਰਤੀ ਰੁਖ ਨਰਮ ਹੋਇਆ? *ਸਿੱਖ ਸਿਆਸਤ ਦੀ ਨਵੀਂ ਕਰਵਟ ਅਹਿਮ ਮਸਲਾ ਬਣੀ ਜੇ.ਐਸ. ਮਾਂਗਟ ਪਿਛਲੇ ਕੁਝ ਦਿਨਾਂ ਦੀ ਸਭ ਤੋਂ ਅਹਿਮ ਰਾਜਨੀਤਿਕ ਤੇ ਪ੍ਰਸ਼ਾਸਨਿਕ ਘਟਨਾ ਇਹ ਹੈ ਕਿ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਦੀ ਥਾਂ ਹੰਢੇ ਵਰਤੇ […]

Continue Reading

ਪਹਿਲੀ ਸਤੰਬਰ ਨੂੰ ਹੋਣ ਵਾਲੇ ਕਬੱਡੀ ਕੱਪ ਨੂੰ ਲੈ ਕੇ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ (ਮਿਡਵੈਸਟ) ਸ਼ਿਕਾਗੋ `ਚ ਭਾਰੀ ਉਤਸ਼ਾਹ

*ਖੇਡ ਤੇ ਸੱਭਿਆਚਾਰਕ ਮੇਲੇ ਲਈ ਤਿਆਰੀਆਂ ਅਰੰਭ *ਹਰਜੀਤ ਹਰਮਨ ਲਾਏਗਾ ਗਾਇਕੀ ਦਾ ਖੁੱਲ੍ਹਾ ਅਖਾੜਾ *ਰੱਸਾਕਸ਼ੀ ਤੇ ਵਾਲੀਬਾਲ ਦੇ ਮੁਕਾਬਲੇ ਵੀ ਹੋਣਗੇ ਸ਼ਿਕਾਗੋ (ਪੰਜਾਬੀ ਪਰਵਾਜ਼ ਬਿਊਰੋ): ਸ਼ੇਰ-ਏ-ਪੰਜਾਬ ਸਪੋਰਟਸ ਕਲੱਬ (ਮਿਡਵੈਸਟ) ਸ਼ਿਕਾਗੋ ਦਾ ਸਾਲਾਨਾ ਖੇਡ ਤੇ ਸੱਭਿਆਚਾਰਕ ਮੇਲਾ ਲੇਬਰ ਡੇਅ ਵੀਕਐਂਡ `ਤੇ ਪਹਿਲੀ ਸਤੰਬਰ 2024 (ਐਤਵਾਰ) ਨੂੰ ਬਸੀ ਵੁੱਡਜ਼ ਸਾਊਥ, ਗਰੋਵ 5, ਐਲਕ ਗਰੂਵ ਵਿਲੇਜ ਵਿਖੇ ਕਰਵਾਇਆ […]

Continue Reading

ਪੀ.ਏ.ਓ. ਦੇ ਤੀਆਂ ਦੇ ਮੇਲੇ `ਚ ਪਿਆ ਗਿੱਧੇ ਦਾ ਧਮੱਚੜ

‘ਪੂਰ ਬੇੜੀ ਦਾ ਤ੍ਰਿੰਞਣ ਦੀਆਂ ਕੁੜੀਆਂ, ਸਬੱਬ ਨਾਲ ਹੋਵਣ `ਕੱਠੀਆਂ’ ਸ਼ਿਕਾਗੋ (ਕੁਲਜੀਤ ਦਿਆਲਪੁਰੀ): ਪੰਜਾਬੀ ਅਮੈਰਿਕਨ ਆਰਗੇਨਾਈਜੇਸ਼ਨ (ਪੀ.ਏ.ਓ.) ਦੇ 20ਵੇਂ ਸਾਲਾਨਾ ਪ੍ਰੋਗਰਾਮ ‘ਤੀਆਂ ਦਾ ਮੇਲਾ’ ਵਿੱਚ ਇਕੱਤਰ ਹੋਈਆਂ ਸੁਆਣੀਆਂ, ਮੁਟਿਆਰਾਂ, ਬੇਬੇਆਂ ਤੇ ਬੱਚੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖੂਬ ਤੀਆਂ ਮਨਾਈਆਂ। ਦਿਲਚਸਪ ਨਜ਼ਾਰਾ ਇਹ ਸੀ ਕਿ ਤੀਆਂ ਦਾ ਮੇਲਾ ਸਮਾਪਤ ਹੋ ਗਿਆ ਸੀ, ਪਰ ਬੀਬੀਆਂ ਅਖੀਰ ਤੱਕ […]

Continue Reading