ਕਿਸਾਨ ਸੰਘਰਸ਼ ਦੀ ਹਲਚਲ: ਹਰਿਆਣਾ ਦੀ ਭਾਜਪਾ ਸਰਕਾਰ ਘੱਟਗਿਣਤੀ ਵਿੱਚ ਆਈ
ਤਿੰਨ ਵਿਧਾਇਕਾਂ ਨੇ ਹਮਾਇਤ ਵਾਪਸ ਲਈ, ਹੁੱਡਾ ਦੀ ਹਮਾਇਤ ਦਾ ਐਲਾਨ ਪੰਜਾਬੀ ਪਰਵਾਜ਼ ਬਿਊਰੋ ਹਰਿਆਣਾ ਦੀ ਭਾਜਪਾ ਸਰਕਾਰ ‘ਤੇ ਸੰਕਟ ਦੇ ਬੱਦਲ ਮੰਡਰਾਉਣ ਲੱਗੇ ਹਨ। ਫਰਵਰੀ ਮਹੀਨੇ ਵਿੱਚ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨ ਸੰਘਰਸ਼ ਦੇ ਸ਼ੁਰੂ ਹੋਣ ਮੌਕੇ ਜਦੋਂ ਹਰਿਆਣਾ ਵੱਲੋਂ ਸੁਰੱਖਿਆ ਦਸਤਿਆਂ ਨੇ ਡਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਕਿਸਾਨਾਂ ‘ਤੇ ਸੁਟੱਣੇ ਸ਼ੁਰੂ […]
Continue Reading