ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਤਿੱਖਾ ਹੋਇਆ
*ਪਿੰਡਾਂ-ਸੱਥਾਂ ਵਿੱਚ ਫਲੈਕਸਾਂ, ਪੋਸਟਰ ਚਮਕਣ ਲੱਗੇ *ਸੰਯੁਕਤ ਕਿਸਾਨ ਮੋਰਚੇ ਦੀ ਜਗਰਾਓਂ ਵਿੱਚ ਕਾਨਫਰੰਸ 21 ਨੂੰ ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਭਾਰਤੀ ਜਨਤਾ ਪਾਰਟੀ ਦਾ ਕੀਤਾ ਜਾ ਰਿਹਾ ਵਿਰੋਧ ਪਾਰਟੀ ਲਈ ਸਿਰਦਰਦੀ ਬਣਦਾ ਜਾ ਰਿਹਾ ਹੈ। ਜਿਉਂ-ਜਿਉਂ ਚੋਣਾਂ ਨੇੜੇ ਆ ਰਹੀਆਂ ਹਨ, ਕਿਸਾਨਾਂ ਦਾ ਇਹ ਵਿਰੋਧ ਹੋਰ ਤਿੱਖਾ ਹੋ ਰਿਹਾ ਹੈ। ਬੀਤੇ ਦਿਨੀਂ ਦੂਰ ਦੱਖਣ […]
Continue Reading