ਆਰਥਕ ਮਸਲਿਆਂ ‘ਤੇ ਕੇਂਦਰਤ ਹੋਣ ਲੱਗੀ ਲੋਕ ਸਭਾ ਦੀ ਚੋਣ ਮੁਹਿੰਮ

ਭਾਜਪਾ ਨੇ 195, ਕਾਂਗਰਸ ਨੇ 82 ਅਤੇ ਤ੍ਰਿਣਮੂਲ ਕਾਂਗਰਸ ਨੇ 42 ਉਮੀਦਵਾਰ ਐਲਾਨੇ ਪੱਛਮੀ ਬੰਗਾਲ ਵਿੱਚ ਮਮਤਾ ਵੱਲੋਂ ਇਕੱਲੇ ਚੋਣ ਲੜਨ ਦਾ ਐਲਾਨ ਜੇ.ਐਸ. ਮਾਂਗਟ ਪਹਿਲਾਂ ਹੀ ਸ਼ੰਕਿਆਂ ਵਿੱਚ ਘਿਰਿਆ ਭਾਰਤ ਦਾ ਚੋਣ ਅਮਲ ਭਾਵੇਂ ਹਾਲ ਦੀ ਘੜੀ ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਸਤੀਫੇ ਨਾਲ ਗ੍ਰਹਿਣਿਆ ਗਿਆ ਹੈ, ਪਰ ਸੱਤਾ ਧਾਰੀ ਧਿਰ ਦਾ ਵਰਤਾਵ ਇਸ […]

Continue Reading

ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਨੋਟੀਫਾਈ ਕੀਤਾ

ਵਿਰੋਧੀ ਪਾਰਟੀਆਂ ਵਲੋਂ ਸਰਕਾਰ ‘ਤੇ ਧਰੁਵੀਕਰਨ ਦਾ ਇਲਾਜ਼ਾਮ ਅਸਾਮ ਵਿੱਚ ਤਲਖੀ, ਕਈ ਰਾਜਾਂ ‘ਚ ਸੁਰੱਖਿਆ ਸਖਤ ਕੀਤੀ ਪੰਜਾਬੀ ਪਰਵਾਜ਼ ਬਿਊਰੋ ਭਾਰਤ ਸਰਕਾਰ ਨੇ ਬੀਤੇ ਦਿਨ (11 ਮਾਰਚ) ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ) ਨੋਟੀਫਾਈ ਕਰ ਦਿੱਤਾ ਹੈ। ਇਹ ਕਾਨੂਨ 2019 ਵਿੱਚ ਪਾਸ ਕਰ ਦਿੱਤਾ ਗਿਆ ਸੀ, ਪਰ ਇਸ ਦੇ ਖਿਲਾਫ ਉਠੇ ਵਿਆਪਕ ਵਿਰੋਧ ਕਾਰਨ ਇਹ ਲਾਗੂ ਨਹੀਂ […]

Continue Reading

ਪੰਜਾਬ ਦੇ ਬਜਟ ਦੀਆਂ ਤਰਜੀਹਾਂ ਅਤੇ ਸਿਆਸੀ-ਸਮਾਜਕ ਹਕੀਕਤਾਂ

ਬਜਟ ਚਰਚਾ ਬੁਨਿਆਦੀ ਸਮਾਜਕ-ਆਰਥਕ ਸੁਧਾਰਾਂ ਦੀ ਲੋੜ ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਦਾ ਬਜਟ ਬੀਤੀ 5 ਮਾਰਚ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ। ਸਾਲ 2024-25 ਲਈ ਪੇਸ਼ ਕੀਤੇ ਗਏ ਇਸ ਬਜਟ ਵਿੱਚ ਪੰਜਾਬ ਸਰਕਾਰ ਨੇ ਨਾ ਤਾਂ ਕੋਈ ਨਵਾਂ ਟੈਕਸ ਲਾਇਆ ਹੈ ਅਤੇ ਨਾ ਹੀ ਆ ਰਹੀਆਂ ਲੋਕ ਸਭਾ ਚੋਣਾਂ […]

Continue Reading

ਚੋਣ ਕਮਿਸ਼ਨਰ ਅਰੁਣ ਗੋਇਲ ਦੇ ਅਸਤੀਫੇ ‘ਤੇ ਵਿਵਾਦ ਭਖਿਆ

ਪੱਛਮੀ ਬੰਗਾਲ ਵਿੱਚ ਚੋਣ ਅਮਲ ਸੰਬੰਧੀ ਮੱਤਭੇਦ ਉਭਰਨ ਦੇ ਕਿਆਸ ਪੰਜਾਬੀ ਪਰਵਾਜ਼ ਬਿਊਰੋ ਲੋਕ ਸਭਾ ਚੋਣਾਂ ਦੀਆ ਤਰੀਕਾਂ ਦੇ ਐਲਾਨ ਤੋਂ ਐਨ ਪਹਿਲਾਂ ਤਿੰਨ ਮੈਂਬਰੀ ਭਾਰਤੀ ਚੋਣ ਕਮਿਸ਼ਨ ਦੇ ਇੱਕ ਮੈਂਬਰ ਅਰੁਣ ਗੋਇਲ ਨੇ ਅਸਤੀਫਾ ਦੇ ਦਿੱਤਾ ਹੈ। ਲੰਘੀ 9 ਮਾਰਚ ਨੂੰ ਦਿੱਤੇ ਗਏ ਇਸ ਅਸਤੀਫੇ ਨੂੰ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸਵੀਕਾਰ ਵੀ […]

Continue Reading

ਕਿਰਦਾਰ ਵਿਹੂਣੀ ਸਿਆਸਤ ਦਾ ਬੋਲ-ਬਾਲਾ

ਚੰਦਰਪਾਲ ਅੱਤਰੀ, ਲਾਲੜੂ ਫੋਨ: +91-7889111988 ਭਾਰਤ `ਚ ਸਾਲ 2024 ਦੀਆਂ ਆਮ ਚੋਣਾਂ ਲਈ ਸਰਗਰਮੀਆਂ ਸ਼ੁਰੂ ਹੋ ਚੁੱਕੀਆਂ ਹਨ। ਸਭ ਸਿਆਸੀ ਪਾਰਟੀਆਂ ਆਪੋ-ਆਪਣੀ ਸਿਆਸੀ ਸਥਿਤੀ ਸੁਧਾਰਨ ਤੇ ਕਾਇਮ ਰੱਖਣ ਲਈ ਚਾਰਾਜੋਈਆਂ ਕਰ ਰਹੀਆਂ ਹਨ, ਪਰ ਇਸ ਸਾਰੇ ਅਮਲ ਦੌਰਾਨ ਕਿਰਦਾਰ ਹਰ ਪਾਸੇ ਗਾਇਬ ਹੈ। ਆਪਣੇ ਇਸ ਆਰਟੀਕਲ ਵਿੱਚ ਅਸੀਂ ਦੇਸ਼ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕਿਰਦਾਰ […]

Continue Reading

‘ਭੰਗੜਾ ਰਾਈਮਜ਼ ਸ਼ਿਕਾਗੋ’ ਦੀਆਂ ਟੀਮਾਂ ਨੇ ਪਾਈਆਂ ਧਮਾਲਾਂ

*ਅੰਤਰ-ਅਕਾਦਮੀ ਲੋਕ-ਨਾਚ ਮੁਕਾਬਲੇ* ਮੁਟਿਆਰਾਂ ਦੀ ‘ਲੁੱਡੀ’ ਅਤੇ ‘ਮਲਵਈ ਗਿੱਧੇ’ ਨੇ ਵੀ ਖੂਬ ਰੰਗ ਬੰਨ੍ਹੇ ਕੁਲਜੀਤ ਦਿਆਲਪੁਰੀ ਸ਼ਿਕਾਗੋ: ਬਚਪਨ ਦੀ ਇਹ ਖੇਡ ‘ਭੰਡਾ ਭੰਡਾਰੀਆ ਕਿੰਨਾ ਕੁ ਭਾਰ, ਇੱਕ ਮੁੱਠੀ ਚੁੱਕ ਲੈ ਦੂਜੀ ਤਿਆਰ’ ਖੇਡਦਿਆਂ ਪੁੱਛਦੇ ਸੀ ਬਈ ਤੇਰੇ ਸਿਰ `ਤੇ ਕਿੰਨਾ ਭਾਰ ਹੋ ਗਿਆ ਹੈ! ਜੇ ਜ਼ਿਆਦਾ ਲੱਗਦਾ ਤਾਂ ਇੱਕ ਮੁੱਠੀ ਚੁੱਕ ਲਈਏ! ਹਾਲਾਂਕਿ ਦੂਜੀ ਮੁੱਠੀ […]

Continue Reading

ਬਾਬਰ ਜਿਸ ਦਾ ਬੱਲਾ ਬੋਲਦਾ…

ਖਿਡਾਰੀ ਪੰਜ-ਆਬ ਦੇ (13) ਖਿਡਾਰੀ ਹੱਦਾਂ-ਸਰਹੱਦਾਂ ਤੋਂ ਪਾਰ ਹੁੰਦੇ ਹਨ। ਪੰਜਾਬ ਦੀ ਧਰਤੀ ਨੇ ਵੱਡੇ-ਵੱਡੇ ਖਿਡਾਰੀ ਪੈਦਾ ਕੀਤੇ ਹਨ- ਚਾਹੇ ਇਹ ਚੜ੍ਹਦਾ ਪੰਜਾਬ ਹੋਵੇ ਜਾਂ ਫਿਰ ਲਹਿੰਦਾ ਪੰਜਾਬ। ਨਾਮੀ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਸ ਕਾਲਮ ਰਾਹੀਂ ਲੜੀਵਾਰ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਚੋਟੀ ਦੇ ਖਿਡਾਰੀਆਂ ਦੀ ਜੀਵਨੀ ਉਤੇ ਝਾਤ ਪਾਈ ਜਾ ਰਹੀ ਹੈ। […]

Continue Reading

ਪੰਜਾਬ ਵਿੱਚ ਤੇਜ਼ੀ ਨਾਲ ਈਸਾਈਕਰਨ

ਪੰਜਾਬ `ਤੇ ਈਸਾਈ ਹਮਲਾ! (2) ਪੰਜਾਬ `ਤੇ ਈਸਾਈ ਹਮਲੇ ਦੇ ਖਦਸ਼ੇ ਬਾਬਤ ਇਹ ਲੇਖ ਪੰਜਾਬ ਵਿਚਲੀਆਂ ਸਿਰਮੌਰ ਸਿੱਖ ਸੰਸਥਾਵਾਂ ਵੱਲੋਂ ਸਿੱਖੀ ਪ੍ਰਚਾਰ ਦੇ ਪਸਾਰ ਅਤੇ ਸਿੱਖੀ ਵਿੱਚ ਜਾਤ-ਪਾਤ ਦੇ ਵਧਣ ਪ੍ਰਤੀ ਉਨ੍ਹਾਂ ਦੀ ਕਥਿਤ ਚੁੱਪ ਉਤੇ ਸਵਾਲ ਖੜ੍ਹੇ ਕਰਦਾ ਹੈ ਕਿ ਅਜਿਹਾ ਸਭ ਕਿਉਂ ਤੇ ਕਿੰਨਾ ਚਿਰ ਹੋਰ? ਵੈਸੇ ਤਾਂ ਧਰਮ ਪਰਿਵਰਤਨ ਕਰਨਾ ਹਰ ਇੱਕ […]

Continue Reading

ਚੋਣਾਂ ਵਿੱਚ ਬੂਥ ਲੈਵਲ ਅਫ਼ਸਰਾਂ ਦੀ ਭੂਮਿਕਾ

ਤਰਲੋਚਨ ਸਿੰਘ ਭੱਟੀ ਲੋਕਤੰਤਰ ਨੂੰ ਚਲਾਉਣ ਲਈ ਚੋਣਾਂ ਕਰਵਾਉਣੀਆਂ ਜਰੂਰੀ ਹਨ। ਚੋਣਾਂ ਦੀ ਮੁਢਲੀ ਇਕਾਈ ਮੱਤਦਾਨ ਕੇਂਦਰ, ਪੋਲਿੰਗ ਬੂਥ ਜਾਂ ਪੋਲਿੰਗ ਸਟੇਸ਼ਨ ਹਨ, ਜਿਸ ਦੀ ਦੇਖਭਾਲ ਲਈ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸਾਰੇ ਪੋਲਿੰਗ ਬੂਥਾਂ ਉਤੇ ਬੀ.ਐਲ.ਓ. (ਬੂਥ ਲੈਵਲ ਅਫ਼ਸਰ) ਨਿਯੁਕਤ ਕੀਤੇ ਹਨ। ਬੀ.ਐਲ.ਓ. ਨੂੰ ਯੋਗ ਅਗਵਾਈ ਦੇਣ ਲਈ ਚੋਣ ਕਮਿਸ਼ਨ ਵੱਲੋਂ ਸਾਲ 2011 ਵਿੱਚ […]

Continue Reading

ਕੀ ਅਸੀਂ ਵਿਗਿਆਨ ਦੀ ਦੁਰਵਰਤੋਂ ਤਾਂ ਨਹੀਂ ਕਰ ਰਹੇ?

ਡਾ. ਪੀ.ਐਸ. ਤਿਆਗੀ ਫੋਨ: +91-9855446519 ਕੁਝ ਹਫ਼ਤੇ ਪਹਿਲਾਂ ਅਸੀਂ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਹੈ। ਅਸੀਂ ਸਾਰੇ ਜਾਣਦੇ ਹਾਂ ਕਿ ਰਾਸ਼ਟਰੀ ਵਿਗਿਆਨ ਦਿਵਸ ਹਰ ਸਾਲ 28 ਫਰਵਰੀ ਨੂੰ ਸਰ ਸੀ.ਵੀ. ਰਮਨ ਦੀ ਇਤਿਹਾਸਕ ਖੋਜ ਦੀ ਯਾਦ ਵਿਚ ਮਨਾਇਆ ਜਾਂਦਾ ਹੈ, ਜਿਸ ਨੂੰ ‘ਰਮਨ ਪ੍ਰਭਾਵ’ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਉਸ ਨੂੰ 1931 ਵਿੱਚ ਨੋਬਲ ਪੁਰਸਕਾਰ […]

Continue Reading