ਪੰਜਾਬ ਦੇ ਆਬ ਨੂੰ ਪਲ਼ੀਤ ਕਰਨ ਵਾਲਿਆਂ `ਤੇ ਕਾਰਵਾਈ ਕਿਉਂ ਨਹੀਂ!
ਗੁਰਪ੍ਰੀਤ ਸਿੰਘ ਮੰਡਿਆਣੀ ਫੋਨ: +91-8872664000 ਪੰਜਾਬ ਵਿੱਚ ਪਰਾਲੀ ਨੂੰ ਕਿਸਾਨਾਂ ਵੱਲੋਂ ਲਾਈ ਜਾਂਦੀ ਅੱਗ ਕਰ ਕੇ ਫੈਲਦੇ ਹਵਾ ਪ੍ਰਦੂਸ਼ਣ ਬਾਰੇ ਦਿੱਲੀ ਤੱਕ ਫ਼ਿਕਰਮੰਦੀ ਜ਼ਾਹਿਰ ਕੀਤੀ ਜਾਂਦੀ ਹੈ। ਨੈਸ਼ਨਲ ਗਰੀਨ ਟ੍ਰਿਬਿਊਨਲ ਵੀ ਇਹਦੇ ਬਾਬਤ ਬਹੁਤ ਸਖ਼ਤ ਹੋਇਆ ਹੈ। ਖ਼ਾਸ ਕਰ ਨਵੰਬਰ ਦੇ ਮਹੀਨੇ ਵਿੱਚ ਧੁੰਦ ਤੇ ਤਰੇਲ ਨਾਲ ਅਸਮਾਨ ਤੋਂ ਹੇਠਾਂ ਉੱਤਰੀ ਕਾਲਸ ਦੀ ਨਿਰੀ-ਪੁਰੀ ਜ਼ਿੰਮੇਵਾਰੀ […]
Continue Reading