ਸਿੱਖ ਬੰਦੀਆਂ ਦੀ ਰਿਹਾਈ ਦਾ ਮੁੱਦਾ ਉਠਿਆ ਬੰਦੀ ਛੋੜ ਦਿਵਸ ਮੌਕੇ
ਸ੍ਰੋਮਣੀ ਕਮੇਟੀ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਅੰਮ੍ਰਿਤਸਰ (ਜੇ. ਐਸ. ਮਾਂਗਟ): ਬੰਦੀ ਛੋੜ ਦਿਵਸ (ਦੀਵਾਲੀ) ਮੌਕੇ 13 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਮੰਜੀ ਸਾਹਿਬ ਹਾਲ ਵਿੱਚ ਹੋਏ ਇੱਕ ਸਮਾਗਮ ਵਿੱਚ ਸ੍ਰੀ ਅਕਾਲ ਤਕਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ […]
Continue Reading