ਭਾਈ ਮਰਦਾਨਾ: ਸੋਈ ਮਰਦੁ ਮਰਦੁ ਮਰਦਾਨਾ
“ਸਿੱਖਾਂ ਤੇ ਮੁਸਲਮਾਨਾਂ ਦੀ ਇਤਿਹਾਸਕ ਸਾਂਝ” ਪੁਸਤਕ ਨੌਜਵਾਨ ਲੇਖਕ ਅਲੀ ਰਾਜਪੁਰਾ ਵਲੋਂ ਖੋਜ ਕਰ ਕੇ ਤਿਆਰ ਕੀਤੀ ਗਈ ਭਾਈਚਾਰਕ ਸਾਂਝ ਸਬੰਧੀ ਇੱਕ ਪੜ੍ਹਨਯੋਗ ਪੁਸਤਕ ਹੈ। ਲੇਖਕ ਅਨੁਸਾਰ ਇਸ ਵਿਸ਼ੇ ਸਬੰਧੀ ਪਹਿਲਾਂ ਪ੍ਰਕਾਸ਼ਿਤ ਪੁਸਤਕਾਂ ਵਿਚੋਂ ਹਵਾਲੇ ਦੇਣ ਦੀ ਥਾਂ ਉਸ ਨੇ ਸਬੰਧਤ ਸਮੁੱਚੀਆਂ ਥਾਂਵਾਂ ਉਤੇ ਜਾ ਕੇ ਵੇਰਵੇ ਇਕੱਤਰ ਕੀਤੇ ਹਨ। ਉਹ ਹੁਣ ਤੱਕ 19 ਪੁਸਤਕਾਂ […]
Continue Reading