ਅੰਗਰੇਜ਼ਾਂ ਦੀ ਮਹਾਰਾਜਾ ਰਣਜੀਤ ਸਿੰਘ ਪ੍ਰਤੀ ਪਹਿਲੀ ਨੀਤੀ ਵਿੱਚ ਤਬਦੀਲੀ
ਕਿਸ਼ਤ-5 ਇਤਿਹਾਸ ਵਿੱਚ ਦਿਲਚਸਪੀ ਰੱਖਣ ਵਾਲੇ ਆਮ ਪਾਠਕ ਹੁਣ ਤੱਕ ਅਣਛੋਹ ਅਤੇ ਅਣਗੌਲੀ ਰਹੀ ਸਮੱਗਰੀ ਉੱਤੇ ਆਧਾਰਿਤ ਇਹ ਲੜੀਵਾਰ ਲਿਖਤਾਂ ਪੜ੍ਹ ਕੇ ਜਾਣ ਸਕਣਗੇ ਕਿ ਇਸ ਵਿੱਚ ਪੇਸ਼ ਜਾਣਕਾਰੀ ਤੋਂ ਬਿਨਾਂ ਪੰਜਾਬ ਦਾ ਇਤਿਹਾਸ ਸੰਪੂਰਨ ਨਹੀਂ ਮੰਨਿਆ ਜਾ ਸਕਦਾ, ਅਤੇ ਇਹ ਵੀ ਕਿ ਆਪਣੀ ਹਕੂਮਤ ਸਥਾਪਤ ਕਰਨ ਵਾਸਤੇ ਅੰਗਰੇਜ਼ਾਂ ਨੇ ਕਿਸ ਤਰ੍ਹਾਂ ਦੇ ਹੱਥਕੰਡੇ ਵਰਤੇ! […]
Continue Reading