ਭਾਰਤੀ ਕੁੜੀਆਂ ਨੇ ਕ੍ਰਿਕਟ ਦਾ ਵਿਸ਼ਵ ਕੱਪ ਜਿੱਤਿਆ

*ਦੱਖਣੀ ਅਫਰੀਕਾ ਨੂੰ 53 ਦੌੜਾਂ ਨਾਲ ਹਰਾਇਆ *ਪ੍ਰਧਾਨ ਮੰਤਰੀ ਸਮੇਤ ਉੱਘੀਆਂ ਹਸਤੀਆਂ ਵੱਲੋਂ ਮੁਬਾਰਕਾਂ ਜਸਵੀਰ ਸਿੰਘ ਮਾਂਗਟ ਕਪਤਾਨ ਹਰਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਕੁੜੀਆਂ ਦੀ ਭਾਰਤੀ ਕ੍ਰਿਕਟ ਟੀਮ ਨੇ 2025 ਦਾ ਵਰਲਡ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਬੀਤੇ ਐਤਵਾਰ ਦੀ ਰਾਤ ਨਵੀਂ ਮੁੰਬਈ ਵਿੱਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਹੋਏ ਮੁਕਾਬਲੇ ਵਿੱਚ ਭਾਰਤੀ […]

Continue Reading

ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ `ਚ ਵੱਡੀ ਰੱਦੋਬਦਲ

*ਕੇਂਦਰੀ ਉੱਚ ਵਿਦਿਆ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ *ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਧਿਰਾਂ ਵੱਲੋਂ ਵਿਰੋਧ ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੀ ਵਿਰਾਸਤ ਨਾਲੋਂ ਤੋੜਨ ਦੀ ਕਾਰਵਾਈ ਲਗਪਗ ਮੁਕੰਮਲ ਹੋ ਗਈ ਹੈ। ਕੇਂਦਰ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਰਾਹੀ ਸੈਨੇਟ ਦੇ ਰਜਿਸਟਰਡ ਗਰੈਜੂਏਟ ਅਤੇ ਅਲਿਊਮਿਨੀ ਵਜੋਂ ਚੁਣੇ ਜਾਂਦੇ ਮੈਂਬਰਾਂ ਦਾ ਪੱਤਾ ਸਾਫ ਕਰ ਦਿੱਤਾ ਹੈ।

Continue Reading

ਸੰਸਾਰ ਭਰ ਵਿੱਚ ਮੁੜ ਸ਼ੁਰੂ ਹੋ ਸਕਦੀ ਹੈ ਹਥਿਆਰਾਂ ਦੀ ਨਵੀਂ ਦੌੜ

ਟਰੰਪ ਦੀ ਨਵੀਂ ਪ੍ਰਮਾਣੂ ਪਰੀਖਣ ਯੋਜਨਾ ਸਿੱਧਾਰਥ ਵਰਦਰਾਜਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 30 ਅਕਤੂਬਰ ਨੂੰ ਇੱਕ ਵੱਡਾ ਅਤੇ ਵਿਵਾਦਗ੍ਰਸਤ ਐਲਾਨ ਕੀਤਾ। ਉਨ੍ਹਾਂ ਨੇ ਪੈਂਟਾਗਨ ਯਾਨੀ ਅਮਰੀਕੀ ਰੱਖਿਆ ਵਿਭਾਗ ਨੂੰ ਤੁਰੰਤ ਪ੍ਰਮਾਣੂ ਹਥਿਆਰਾਂ ਦੇ ਪਰੀਖਣ ਮੁੜ ਸ਼ੁਰੂ ਕਰਨ ਦੀ ਪੂਰੀ ਇਜਾਜ਼ਤ ਅਤੇ ਨਿਰਦੇਸ਼ ਦਿੱਤੇ ਹਨ। ਇਹ ਐਲਾਨ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਅਮਰੀਕਾ ਨੇ […]

Continue Reading

ਪੰਜਾਬ ਵਿੱਚ ‘ਆਪ’ ਸਰਕਾਰ ਸਾਹਮਣੇ ਮੁਸੀਬਤਾਂ ਹੀ ਮੁਸੀਬਤਾਂ

ਮਨੀਸ਼ ਛਿੱਬਰ 2022 ਦੀਆਂ ਚੋਣਾਂ ਵਿੱਚ ਕੁੱਲ 117 ਵਿਧਾਨ ਸਭਾ ਸੀਟਾਂ ਵਿੱਚੋਂ 92 ਜਿੱਤ ਕੇ ਸੱਤਾ ਵਿੱਚ ਆਉਣ ਤੋਂ ਬਾਅਦ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਲਗਾਤਾਰ ਮੁਸੀਬਤਾਂ ਵਿੱਚ ਘਿਰੀ ਹੋਈ ਹੈ। ਖਾਲੀ ਖਜ਼ਾਨਾ, ਕੇਂਦਰ ਵਿੱਚ ਬਦਲੇ ਦੀ ਭਾਵਨਾ ਵਾਲੀ ਸਰਕਾਰ, ਆਪਣੇ ਹੀ ਨੇਤਾਵਾਂ ਵਿੱਚ ਝਗੜੇ ਅਤੇ ਨੌਕਰਸ਼ਾਹੀ ਵੱਲ ਡੂੰਘਾ ਅਵਿਸ਼ਵਾਸ– ਇਹ ਸਭ […]

Continue Reading

ਅਮਰੀਕਾ ਦੇ ਕੈਰੇਬੀਅਨ ਸਾਗਰ ਵਿੱਚ ਫਿਰ ਹਮਲਾ

*ਤਿੰਨ ਕਥਿਤ ਡਰੱਗ ਤਸਕਰ ਮਾਰੇ ਗਏ; ਸਤੰਬਰ ਤੋਂ ਹੁਣ ਤੱਕ 15ਵੀਂ ਕਾਰਵਾਈ- ਹੁਣ ਤੱਕ 64 ਲੋਕਾਂ ਦੀ ਮੌਤ ਪੰਜਾਬੀ ਪਰਵਾਜ਼ ਬਿਊਰੋ ਅਮਰੀਕੀ ਫੌਜ ਨੇ ਕੈਰੇਬੀਅਨ ਸਮੁੰਦਰ ਵਿੱਚ ਇੱਕ ਹੋਰ ਫ਼ੌਜੀ ਹਮਲਾ ਕੀਤਾ ਹੈ, ਜਿਸ ਵਿੱਚ ਤਿੰਨ ਕਥਿਤ ਡਰੱਗ ਤਸਕਰ ਮਾਰੇ ਗਏ ਹਨ। ਰੱਖਿਆ ਮੰਤਰੀ ਪੀਟ ਹੈਗਸੇਥ ਨੇ ਸੋਸ਼ਲ ਮੀਡੀਆ ਉੱਤੇ ਇਸ ਕਾਰਵਾਈ ਦੀ ਜਾਣਕਾਰੀ ਦਿੱਤੀ। […]

Continue Reading

ਪੰਜਾਬ ਦੀ ਬੌਧਿਕ ਪਰੰਪਰਾ ਤੇ ਪੰਜਾਬੀ ਭਾਸ਼ਾ

ਮਾਤ ਭਾਸ਼ਾ ਦਿਵਸ `ਤੇ ਵਿਸ਼ੇਸ਼ *ਪੰਜਾਬ ਦੀ ਭਾਸ਼ਾ ਤੇ ਸੱਭਿਅਤਾ ਅਮੀਰ ਵਿਰਸੇ ਦੀ ਮਾਲਕ ਹੈ *ਗੁਰੂ ਗ੍ਰੰਥ ਸਾਹਿਬ ਪੰਜਾਬ ਦੀ ਬੌਧਿਕ ਪਰੰਪਰਾ ਦੀ ਸਿਖਰ ਪਰਮਜੀਤ ਸਿੰਘ ਢੀਂਗਰਾ ਫੋਨ: +91-9417358120 ਭੂਗੋਲਿਕ ਤੌਰ ਉਤੇ ਪੰਜਾਬ ਦੀਆਂ ਹੱਦਾਂ ਲਗਾਤਾਰ ਬਦਲਦੀਆਂ ਰਹੀਆਂ ਹਨ, ਪਰ ਹੱਦਾਂ ਦੇ ਬਦਲਣ ਨਾਲ ਭਾਸ਼ਾ ਤੇ ਬੌਧਿਕ ਪਰੰਪਰਾਵਾਂ ਨਹੀਂ ਬਦਲਦੀਆਂ, ਜਿੰਨੀ ਦੇਰ ਤੱਕ ਉਨ੍ਹਾਂ ਪ੍ਰਤੀ […]

Continue Reading

ਬਾਬਾ ਬੁੱਢਾ ਜੀ ਦੀਆਂ ਸੇਵਾਵਾਂ, ਸਿਮਰਨ ਤੇ ਸੰਦੇਸ਼ ਸਬੰਧੀ ਸੈਮੀਨਾਰ

ਸ਼ਿਕਾਗੋ (ਪੰਜਾਬੀ ਪਰਵਾਜ਼ ਬਿਊਰੋ): ਬਾਬਾ ਬੁੱਢਾ ਸਾਹਿਬ ਦੀਆਂ ਸੇਵਾਵਾਂ, ਸਿਮਰਨ ਤੇ ਸੰਦੇਸ਼ ਸਬੰਧੀ ਲੰਘੀ 25 ਅਕਤੂਬਰ ਨੂੰ ਗੁਰਦੁਆਰਾ ਪੈਲਾਟਾਈਨ ਵਿਖੇ ਇੱਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਗੁਰਦੁਆਰਾ ਪੈਲਾਟਾਈਨ ਵਿਖੇ ਕਾਰ ਸੇਵਾ ਦੇ ਮੋਢੀ ਸ. ਸਤਨਾਮ ਸਿੰਘ ਔਲਖ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਦੌਰਾਨ ਬਾਬਾ ਬੁੱਢਾ ਜੀ ਦੀਆਂ ਪਹਿਲੇ ਛੇ ਗੁਰੂ ਸਾਹਿਬਾਨ ਨਾਲ ਸੇਵਾਵਾਂ ਪ੍ਰਤੀ […]

Continue Reading

ਪੰਜਾਬੀ ਬੋਲੀ ਬਚ ਸਕਦੀ ਏ…

ਗੱਲਾਂ ’ਚੋਂ ਗੱਲ ਨੁਜ਼ਹਤ ਅੱਬਾਸ ਐਵੇਂ ਦਿਲ ਨੂੰ ਪਰਚਾਵਣ ਵਾਲੀ ਗੱਲ ਏ ਭਲਾ ਪੰਜਾਬੀ ਬੋਲੀ ਕਿੰਜ ਬਚ ਸਕਦੀ ਏ, ਜੇ ਇਹਨੂੰ ਕੋਈ ਬੋਲੇਗਾ ਈ ਨਹੀਂ? ਮੈਂ ਹਰ ਦਿਨ ਕਈ ਪੰਜਾਬੀ ਮਾਵਾਂ ਨੂੰ ਮਿਲਦੀ ਆਂ ਜਿਹੜੀਆਂ ਵੱਧ ਚੜ੍ਹ ਕੇ ਆਖਦੀਆਂ ਨੇਂ ਸਾਡੇ ਵੱਡੇ ਪੰਜਾਬੀ ਬੋਲਦੇ ਸਨ, ਪਰ ਅਸੀਂ ਆਪਸ ਵਿੱਚ ਉਰਦੂ ਬੋਲਦੇ ਆਂ ਤੇ ਸਾਡੇ ਬੱਚੇ […]

Continue Reading

ਗੁਰੂ ਨਾਨਕ ਦੀ ਬਾਣੀ ਅਤੇ ਧਾਰਮਿਕ ਤੇ ਸਮਾਜਿਕ ਤਾਣਾ-ਬਾਣਾ

ਡਾ. ਆਤਮਜੀਤ ਵੱਲੋਂ ‘ਮੈਂ ਨਾਨਕ ਦੀ ਬਾਣੀ ਹਾਂ’ ਦਾ ਨਾਟਕੀ ਪਾਠ ਗੁਰਬਾਣੀ ਪੜ੍ਹਨ ਦੇ ਬਾਵਜੂਦ ਅਸੀਂ ਇਸ ਦੇ ਭਾਵ ਤੋਂ ਦੂਰ ਕਿਉਂ? ਕੁਲਜੀਤ ਦਿਆਲਪੁਰੀ ਸ਼ਿਕਾਗੋ: ਪ੍ਰਸਿੱਧ ਨਾਟਕਕਾਰ ਡਾ. ਆਤਮਜੀਤ ਨੇ ਆਪਣੇ ਨਾਟਕ ‘ਮੈਂ ਨਾਨਕ ਦੀ ਬਾਣੀ ਹਾਂ’ ਦੇ ਬੀਤੇ ਦਿਨੀਂ ਕੀਤੇ ਨਾਟਕੀ ਪਾਠ ਦੇ ਅਖੀਰ ਵਿੱਚ ਤਿੰਨ ਸਵਾਲ ਖੜ੍ਹੇ ਕੀਤੇ: ਪਹਿਲਾ, ਮੈਨੂੰ ਸਮਝਾਇਆ ਜਾਵੇ ਕਿ […]

Continue Reading

ਪਾਕਿਸਤਾਨ ਵਿੱਚ ਹਰ 3 ਵਿੱਚੋਂ 1 ਵਿਅਕਤੀ ਮਾਨਸਿਕ ਤੌਰ ’ਤੇ ਬੀਮਾਰ

ਇੱਕ ਸਾਲ ਵਿੱਚ ਮਾਨਸਿਕ ਤਣਾਅ ਕਾਰਨ 1,000 ਖ਼ੁਦਕੁਸ਼ੀਆਂ ਰਿਜ਼ਵਾਨ (ਕਰਾਚੀ) ਪਾਕਿਸਤਾਨ ਦੀ ਲਗਭਗ 34 ਫ਼ੀਸਦੀ ਆਬਾਦੀ ਕਿਸੇ ਨਾ ਕਿਸੇ ਮਾਨਸਿਕ ਬੀਮਾਰੀ ਨਾਲ ਪ੍ਰਭਾਵਿਤ ਹੈ। ਸਥਿਤੀ ਕਿੰਨੀ ਖਰਾਬ ਹੈ, ਇਸਦਾ ਅੰਦਾਜ਼ਾ ਇਸ ਗੱਲ ਤੋਂ ਲੱਗਦਾ ਹੈ ਕਿ ਲੰਘੇ ਸਾਲ ਦੇਸ਼ ਵਿੱਚ ਮਾਨਸਿਕ ਤਣਾਅ ਕਾਰਨ 1,000 ਖ਼ੁਦਕੁਸ਼ੀਆਂ ਹੋਈਆਂ। ਇਹ ਅੰਕੜੇ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੀ ਸਾਲ 2022 […]

Continue Reading