ਪੰਜਾਬ ਦੀਆਂ ਔਰਤਾਂ ਵੱਲੋਂ ਬੱਚੇ ਪੈਦਾ ਕਰਨ ਤੋਂ ਪਰਹੇਜ਼!
*ਜਨਮ ਦਰ ਵਿੱਚ ਗਿਰਾਵਟ ਪੰਜਾਬੀ ਪਰਵਾਜ਼ ਬਿਊਰੋ ਪੰਜਾਬ ਦੀਆਂ ਔਰਤਾਂ ਹੁਣ ਬੱਚੇ ਪੈਦਾ ਕਰਨ ਤੋਂ ਪਰਹੇਜ਼ ਕਰ ਰਹੀਆਂ ਹਨ। ਇਹੀ ਕਾਰਨ ਹੈ ਕਿ ਸੂਬੇ ਵਿੱਚ ਜਨਮ ਦਰ ਵਿੱਚ ਕਮੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 10 ਸਾਲਾਂ ਵਿੱਚ ਪੰਜਾਬ ਦੀ ਕੁੱਲ ਜਨਮ ਦਰ ਵਿੱਚ 11.8 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
Continue Reading